Breaking- ਪੰਜਾਬ 'ਚ 24 ਘੰਟਿਆਂ ‘ਚ 71 ਮੌਤਾਂ, ਕੁੱਲ ਮੌਤਾਂ 2061
ਏਬੀਪੀ ਸਾਂਝਾ
Updated at:
01 Jan 1970 05:30 AM (IST)
Download ABP Live App and Watch All Latest Videos
View In App
ਪੰਜਾਬ 'ਚ ਕੋਰੋਨਾਵਾਇਰਸ ਦਾ ਕਹਿਰ ਫਿਰ ਤੋਂ ਵੱਧਦਾ ਜਾ ਰਿਹਾ ਹੈ।ਅੱਜ ਕੋਰੋਨਾਵਾਇਰਸ ਦੇ 2137 ਨਵੇਂ ਕੇਸ ਸਾਹਮਣੇ ਆਏ ਹਨ।ਸੂਬੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 69684 ਹੋ ਗਈ ਹੈ। ਅੱਜ ਕੋਰੋਨਾਵਾਇਰਸ ਨਾਲ 71 ਮੌਤਾਂ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਸੂਬੇ 'ਚ ਕੋਰੋਨਾ ਨਾਲ ਮਰਨ ਵਾਲਿਆ ਦੀ ਕੁੱਲ੍ਹ ਗਿਣਤੀ 2061 ਹੋ ਗਈ ਹੈ।