Breaking : ਖੇਤੀ ਕਾਨੂੰਨਾਂ ਖਿਲਾਫ਼ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ
Continues below advertisement
ਖੇਤੀ ਕਾਨੂੰਨਾਂ ਖਿਲਾਫ਼ ਧਰਨੇ 'ਤੇ ਬੈਠੇ ਕਿਸਾਨ ਦੀ ਮੌਤ.ਧਰਨੇ ਦੌਰਾਨ ਕਿਸਾਨ ਦੀ ਅਚਾਨਕ ਸਿਹਤ ਵਿਗੜਨ ਨਾਲ ਮੌਤ.ਸਮਰਾਲਾ ਦੇ ਰੇਲਵੇ ਸਟੇਸ਼ਨ 'ਤੇ ਧਰਨੇ 'ਚ ਸ਼ਾਮਲ ਸੀ ਕਿਸਾਨ.ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ
Continues below advertisement
Tags :
Samrala Railway Station Death Kisan Protest Death Kisan News Kisan Death Abp Sanjha Live ABP Sanjha News Kisan Andolan News Abp Sanjha Samrala Kisan Protest