Breaking: Hoshiarpur ‘ਚ ਕਿਸਾਨਾਂ ਵੱਲੋਂ ਕੇਂਦਰੀ ਰਾਜ ਮੰਤਰੀ Som Parkash ਦਾ ਵਿਰੋਧ
ਹੁਸ਼ਿਆਰਪੁਰ ‘ਚ ਕਿਸਾਨਾਂ ਅਤੇ ਪੁਲਿਸ ਦਰਮਿਆਨ ਧੱਕਾਮੁੱਕੀ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਦੇ ਪਹੁੰਚਣ ‘ਤੇ ਵਿਰੋਧ
ਕਿਸਾਨੀ ਝੰਡੇ ਦਿਖਾ ਕੇ ਖੂਬ ਨਾਅਰੇਬਾਜ਼ੀ ਕੀਤੀ
ਬੀਜੇਪੀ ਲੀਡਰਾਂ ਦਾ ਵਿਰੋਧ ਰਹੇਗਾ ਜਾਰੀ-ਕਿਸਾਨ