ਪੜਚੋਲ ਕਰੋ
Breaking: NEET 2020 ਦੀ ਪ੍ਰੀਖਿਆ ਅੱਜ,15 ਲੱਖ ਵਿਦਿਆਰਥੀ ਦੇਣਗੇ ਪ੍ਰੀਖਿਆ
ਕੌਮੀ ਟੈਸਟਿੰਗ ਏਜੰਸੀ ਨੇ ਅੱਜ ਅੰਡਰਗ੍ਰੈਜੂਏਟ ਮੈਡੀਕਲ ਚਾਹਵਾਨਾਂ ਲਈ ਨੀਟ 2020 ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ। ਇਹ ਪ੍ਰੀਖਿਆ ਦੇਸ਼ ਦੇ ਵੱਖ-ਵੱਖ ਸ਼ਹਿਰਾਂ ਵਿੱਚ ਬਣੇ ਪ੍ਰੀਖਿਆ ਕੇਂਦਰਾਂ ਵਿੱਚ ਹੋ ਰਹੀ ਹੈ। ਕੋਰੋਨਾਵਾਇਰਸ COVID-19 ਮਹਾਂਮਾਰੀ ਦੇ ਮੱਦੇਨਜ਼ਰ ਐਨਟੀਏ ਨੇ ਪ੍ਰੀਖਿਆ ਸਹੀ ਤੇ ਸੁਰੱਖਿਅਤ ਢੰਗ ਨਾਲ ਕਰਾਉਣ ਲਈ ਅਹਿਮ ਸਾਵਧਾਨੀਆਂ ਵਰਤੀਆਂ ਹਨ।
ਖ਼ਬਰਾਂ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ






















