ਪੜਚੋਲ ਕਰੋ
Breaking: ਖੇਤੀ ਕਾਨੂੰਨਾਂ ਨੂੰ ਲੈ ਕੇ Punjab Vidhan Sabha ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ
ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ ਦਾ ਵਿਸ਼ੇਸ਼ ਸੈਸ਼ਨ ਹੋਵੇਗਾ। ਇਸ ਦੌਰਾਨ ਸਦਨ ਤੇ ਅੰਦਰ ਤੇ ਬਾਹਰ ਦੋਵੇਂ ਥਾਵਾਂ 'ਤੇ ਭਾਰੀ ਹੰਗਾਮਾ ਹੋਣ ਦੀ ਸੰਭਾਵਨਾ ਹੈ। ਬੇਸ਼ੱਕ ਕਾਂਗਰਸ ਆਪਣੇ ਵਿਧਾਇਕਾਂ ਤੇ ਮੰਤਰੀਆਂ ਨਾਲ ਰਣਨੀਤੀ ਉਲੀਕ ਚੁੱਕੀ ਹੈ ਪਰ ਉਧਰ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਵੀ ਸਦਨ 'ਚ ਸਰਕਾਰ ਨੂੰ ਘੇਰਨ ਵਾਲੇ ਮੁੱਦਿਆਂ 'ਤੇ ਚਰਚਾ ਕਰ ਚੁੱਕੇ ਹਨ।
ਹੋਰ ਵੇਖੋ






















