Breaking: Sikhs for justice ਦੇ ਐਲਾਨ ਤੋਂ ਬਾਅਦ ਪੰਜਾਬ ’ਚ ਸੁਰੱਖਿਆ ਸਖਤ

ਪੰਜਾਬ ਚ ਪੁਲਿਸ ਵੱਲੋਂ ਸਖਤ ਸੁਰੱਖਿਆ ਦਾ ਪ੍ਰਬੰਧ ਕੀਤਾ ਗਿਆ। ਸਿੱਖ ਫੌਰ ਜਸਟਿਸ ਵੱਲੋਂ ਪੰਜਾਬ ’ਚ ਰੇਲਾਂ ਰੋਕਣ ਦਾ ਐਲਾਨ ਕੀਤਾ ਗਿਆ ਸੀ। ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ ਪੁਲਿਸ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।

JOIN US ON

Telegram
Sponsored Links by Taboola