ਸਾਨ੍ਹ ਨੇ ਲੋਕਲ ਟ੍ਰੇਨ ਵਿੱਚ ਕੀਤਾ ਸਫਰ, ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ
Continues below advertisement
ਸਾਡੇ ਦੇਸ਼ ਵਿੱਚ ਕਿਸੇ ਵੀ ਸਮੇਂ ਕੁਝ ਵੀ ਹੋ ਸਕਦਾ ਹੈ। ਕਈ ਵਾਰ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਨ੍ਹਾਂ ਬਾਰੇ ਕਿਸ ਨੇ ਸੋਚਿਆ ਵੀ ਨਹੀਂ ਹੋਵੇਗਾ। ਹਾਲ ਹੀ 'ਚ ਅਜਿਹਾ ਹੀ ਇਕ ਵੀਡੀਓ ਵੀ ਵਾਇਰਲ ਹੋਇਆ ਹੈ, ਜਿਸ ਨੇ ਸਾਰਿਆਂ ਦੇ ਹੋਸ਼ ਉਡਾ ਦਿੱਤੇ ਹਨ। ਇਸ ਵੀਡੀਓ ਨੂੰ ਦੇਖਣ ਤੋਂ ਬਾਅਦ ਤੁਸੀਂ ਕਹੋਗੇ ਕਿ ਇਹ ਸਾਡੇ ਦੇਸ਼ ਵਿੱਚ ਹੀ ਸੰਭਵ ਹੈ।
Continues below advertisement