ਦਿੱਲੀ 'ਚ ਖੇਤੀ ਕਾਨੂੰਨਾਂ ਖਿਲਾਫ਼ ਕੇਂਦਰ ਤੇ ਸੂਬਾ ਸਰਕਾਰ ਆਹਮੋ-ਸਾਹਮਣੇ
Continues below advertisement
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਂਗਰਸੀ ਵਿਧਾਇਕਾਂ ਸਣੇ ਦਿੱਲੀ ਪਹੁੰਚੇ ਹੋਏ ਹਨ। ਉਨ੍ਹਾਂ ਨੇ ਵਿਧਾਇਕਾਂ ਨਾਲ ਜੰਤਰ-ਮੰਤਰ 'ਤੇ ਧਰਨਾ ਦਿੱਤਾ ਹੈ। ਇਸ ਦਰਮਿਆਨ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਦੇ ਚੁੱਕੇ ਕਦਮਾਂ ਨਾਲ ਪੰਜਾਬ ਨੂੰ ਕੀ-ਕੀ ਨੁਕਸਾਨ ਝੱਲਣਾ ਪੈ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ 'ਚ ਬਿਜਲੀ ਦੇ ਥਰਮਲ ਪਲਾਂਟ ਬੰਦ ਪੈ ਹਨ। ਸੂਬੇ ਲਈ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦੀ ਜਾ ਰਹੀ ਹੈ। ਕਿਸਾਨਾਂ ਦੀਆਂ ਫਸਲਾਂ ਵੀ ਮੰਡੀਆਂ 'ਚ ਪਈਆਂ ਹਨ। ਜੇਕਰ ਬਾਰਸ਼ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਪੰਜਾਬ ਸਰਕਾਰ ਨੂੰ ਝੱਲਣਾ ਪਵੇਗਾ।
ਉਨ੍ਹਾਂ ਦੱਸਿਆ ਕਿ ਪੰਜਾਬ 'ਚ ਬਿਜਲੀ ਦੇ ਥਰਮਲ ਪਲਾਂਟ ਬੰਦ ਪੈ ਹਨ। ਸੂਬੇ ਲਈ ਨੈਸ਼ਨਲ ਗਰਿੱਡ ਤੋਂ ਬਿਜਲੀ ਖਰੀਦੀ ਜਾ ਰਹੀ ਹੈ। ਕਿਸਾਨਾਂ ਦੀਆਂ ਫਸਲਾਂ ਵੀ ਮੰਡੀਆਂ 'ਚ ਪਈਆਂ ਹਨ। ਜੇਕਰ ਬਾਰਸ਼ ਨਾਲ ਫਸਲਾਂ ਦਾ ਨੁਕਸਾਨ ਹੁੰਦਾ ਹੈ ਤਾਂ ਉਹ ਪੰਜਾਬ ਸਰਕਾਰ ਨੂੰ ਝੱਲਣਾ ਪਵੇਗਾ।
Continues below advertisement
Tags :
Punjab Farm Sector Bill Farm Bills Protests Delhi Jantar Mantar Amrinder Singh Protest ਕੈਪਟਨ ਨੇ ਸੱਦਾ ਭੇਜੇ ਬਿਨ੍ਹਾਂ ਪਾਕਿ ਕਬੱਡੀ ਟੀਮ ਲਈ ਮੰਗਿਆ ਵੀਜ਼ਾ ! Farm Law Farm Bills Amarinder Singh Punjab Cm Capt Amrinder Singh BJP Punjab Government Punjab