ਪੜਚੋਲ ਕਰੋ

Crime | ਪਸ਼ੂ ਤਸਕਰਾਂ ਨੇ ਪੁਲਿਸ ਮੁਲਾਜ਼ਮ ਨੂੰ ਮਾਰੀ ਗੋ+ਲੀ, ਮੌ.ਤ

Crime | ਪਸ਼ੂ ਤਸਕਰਾਂ ਨੇ ਪੁਲਿਸ ਮੁਲਾਜ਼ਮ ਨੂੰ ਮਾਰੀ ਗੋ+ਲੀ, ਮੌ.ਤ

ਬਿਹਾਰ ਦੇ ਸਮਸਤੀਪੁਰ ਜ਼ਿਲ੍ਹੇ ਵਿੱਚ ਕਥਿਤ ਪਸ਼ੂ ਤਸਕਰਾਂ ਨੇ ਇੱਕ ਪੁਲੀਸ ਮੁਲਾਜ਼ਮ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਮੋਹਨਪੁਰ ਪੁਲਸ ਚੌਕੀ ਦੇ ਇੰਚਾਰਜ ਸਹਾਇਕ ਸਬ-ਇੰਸਪੈਕਟਰ ਨੰਦਕਿਸ਼ੋਰ ਯਾਦਵ ਦੀ ਅਗਵਾਈ ਹੇਠ ਇਕ ਟੀਮ ਨੇ ਗੁਪਤ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਗੈਰ-ਕਾਨੂੰਨੀ ਢੰਗ ਨਾਲ ਪਸ਼ੂ ਲੈ ਕੇ ਜਾ ਰਹੇ ਇਕ ਟਰੱਕ ਨੂੰ ਰੋਕਿਆ ਤੇ ਤਿੰਨ ਕਥਿਤ ਤਸਕਰਾਂ ਨੂੰ ਗ੍ਰਿਫਤਾਰ ਕੀਤਾ।
ਪੁਲਿਸ ਵਲੋਂ ਜਦੋਂ ਮੁਲਜ਼ਮਾਂ ਨੂੰ ਥਾਣੇ ਲਿਜਾਇਆ ਜਾ ਰਿਹਾ ਸੀ ਤਾਂ ਉਨ੍ਹਾਂ ਦੇ ਸਾਥੀ ਮੌਕੇ 'ਤੇ ਪਹੁੰਚ ਗਏ ਅਤੇ ਫਾਇਰਿੰਗ ਕਰਕੇ ਫਰਾਰ ਹੋ ਗਏ।
ਇਸ ਫਾਇਰਿੰਗ ਦੌਰਾਨ ਨੰਦਕਿਸ਼ੋਰ ਯਾਦਵ ਦੀ ਅੱਖ ਨੇੜੇ ਗੋਲੀ ਲੱਗੀ ਸੀ। ਉਸ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਬਾਅਦ ਵਿੱਚ ਉਸ ਦੀ ਮੌਤ ਹੋ ਗਈ।
ਅਧਿਕਾਰੀਆਂ ਅਨੁਸਾਰ ਤਿੰਨ ਕਥਿਤ ਪਸ਼ੂ ਤਸਕਰ ਹਿਰਾਸਤ ਵਿੱਚ ਹਨ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ।

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਵੀਡੀਓਜ਼ ਖ਼ਬਰਾਂ

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਟਾਪ ਹੈਡਲਾਈਨ

Sonia Gandhi Health Update: ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
ਸੀਨੀਅਰ ਕਾਂਗਰਸੀ ਆਗੂ ਸੋਨੀਆ ਗਾਂਧੀ ਦੀ ਸਿਹਤ ਨੂੰ ਲੈ ਵੱਡਾ ਅਪਡੇਟ, ਪੇਟ ਅਤੇ ਪਿਸ਼ਾਬ ਨਾਲੀ 'ਚ ਇਨਫੈਕਸ਼ਨ; ਡਾਕਟਰ ਬੋਲੇ...
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Bathinda News : ਟ੍ਰੇਨ ਦੀ ਲਪੇਟ 'ਚ ਆਉਣ ਨਾਲ ਨੌਜਵਾਨ ਦੀ ਮੌਤ , 7 ਸਾਲ ਪਹਿਲਾਂ ਪਤਨੀ ਨਾਲ ਹੋ ਚੁੱਕਾ ਤਲਾਕ
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Barnala 'ਚ ਦੁਕਾਨਦਾਰ 'ਤੇ ਦਿਨ-ਦਿਹਾੜੇ ਤਲਵਾਰਾਂ ਨਾਲ ਹਮਲਾ , ਨੌਜਵਾਨ ਗੰਭੀਰ ਜ਼ਖਮੀ, ਦੁਕਾਨ ਦੀ ਭੰਨ-ਤੋੜ ਕਰਕੇ ਲੁੱਟੀ ਨਕਦੀ   
Punjab News: ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
ਪੰਜਾਬ ਤੋਂ ਵੱਡੀ ਖਬਰ, ਸ਼੍ਰੋਮਣੀ ਅਕਾਲੀ ਦਲ ਦਾ ਸ਼ਹਿਰੀ ਪ੍ਰਧਾਨ ਬਣਿਆ ਨੌਜਵਾਨ ਆਗੂ: ਜਾਣੋ ਸੁਖਬੀਰ ਬਾਦਲ ਨੇ ਕਿਸਨੂੰ ਦਿੱਤੀ ਵੱਡੀ ਜ਼ਿੰਮੇਵਾਰੀ?
Big News: ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
ਵੱਡੀ ਖਬਰ, 1 ਅਪ੍ਰੈਲ ਤੋਂ ਲੱਗੇਗਾ ਮਹਿੰਗਾਈ ਦਾ ਝਟਕਾ, ਜ਼ਮੀਨ ਦੀ ਰਜਿਸਟ੍ਰੀ-ਸ਼ਰਾਬ ਸਣੇ ਕਮਿਊਨਿਟੀ ਸੈਂਟਰ ਹੋਣਗੇ ਮਹਿੰਗੇ; ਪ੍ਰਸ਼ਾਸਨ ਵੱਲੋਂ...
Chandigarh News: ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
ਚੰਡੀਗੜ੍ਹ 'ਚ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਧਮਾਕੇ ਦੀ ਆਵਾਜ਼ ਸੁਣ ਇਲਾਕੇ 'ਚ ਫੈਲੀ ਦਹਿਸ਼ਤ... 
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
SAD News: ਮਨੋਰੰਜਨ ਜਗਤ ਤੋਂ ਦੁਖਦ ਖਬਰ! ਮਸ਼ਹੂਰ ਕਲਾਕਾਰ ਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ; ਸਦਮੇ 'ਚ ਪ੍ਰਸ਼ੰਸਕ...
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
Embed widget