ਪੜਚੋਲ ਕਰੋ
ਕੇਂਦਰ ਨੂੰ ਲਲਕਾਰ, ਵਿਧਾਨ ਸਭਾ 'ਚ 3 ਬਿੱਲ ਪਾਸ
ਪੰਜਾਬ ਸਰਕਾਰ ਵੱਲੋਂ ਖੇਤੀ ਕਨੂੰਨਾਂ ਦੇ ਵਿਰੋਧ 'ਚ ਵਿਧਾਨ ਸਭਾ 'ਚ ਪੇਸ਼ ਬਿੱਲ ਦਾ ਇੱਕ ਪਾਸੇ ਵਿਰੋਧੀ ਸਵਾਗਤ ਕਰ ਰਹੇ ਹਨ ਤੇ ਦੂਜੇ ਪਾਸੇ ਕਈ ਤਰ੍ਹਾਂ ਦੇ ਵੱਡੇ ਸਵਾਲ ਵੀ ਖੜ੍ਹੇ ਕੀਤੇ ਜਾ ਰਹੇ ਹਨ। 'ਆਪ' ਦੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕੀ ਇਸ ਨਾਲ ਮਸਲਾ ਹੱਲ ਹੋ ਜਾਵੇਗਾ? ਪੰਜਾਬ ਵਿਧਾਨ ਸਭਾ 'ਚ ਖੇਤੀ ਬਿੱਲਾਂ 'ਤੇ ਬੋਲਦਿਆਂ ਅਰੋੜਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਕਿਸਾਨਾਂ ਦੇ ਹਿੱਤਾਂ 'ਚ ਉਠਾਏ ਹਰ ਕਦਮ ਦਾ ਸਵਾਗਤ ਕਰਦੀ ਹੈ, ਪਰ ਮੁੱਖ ਮੰਤਰੀ ਨੇ ਬਿੱਲ ਪੇਸ਼ ਕਰਦਿਆਂ ਇਨ੍ਹਾਂ ਨੂੰ ਰਾਜਪਾਲ, ਸੰਸਦ ਜਾਂ ਰਾਸ਼ਟਰਪਤੀ ਸਵੀਕਾਰ ਕਰਨਗੇ ਵੀ ਜਾਂ ਨਹੀਂ?
Tags :
Vidhan Sabha Bill Pass Punjab Govt Farm Law Punjab Govt Bill Against Farm Laws Punjab Govt On Farmer Markets Punjab Govt Against Center Govt Captain Amarinder Narendra Modi Captain Amarinder Today News Live Punjab Government Msp Rate Law Punjab Government Msp Rate Bill CM New Msp Bill Punjab Government Bill Captain Amarinder Latest Newsਰਾਜਨੀਤੀ
Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha
ਹੋਰ ਵੇਖੋ
















