ਚੰਡੀਗੜ੍ਹ ਪੁਲਿਸ ਨੇ ਅਕਾਲੀ ਦਲ ਦੀਆਂ ਕੋਸ਼ਿਸ਼ਾਂ 'ਤੇ ਫੇਰਿਆ ਪਾਣੀ
Continues below advertisement
ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਵਿਧਾਨ ਸਭਾ ਵੱਲ ਕੂਚ ਕੀਤਾ ਗਿਆ ਪਰ ਚੰਡੀਗੜ੍ਹ ਪੁਲਿਸ ਨੇ ਵਰਕਰਾਂ ਨੂੰ ਵਿਧਾਨ ਸਭਾ ਵੱਲ ਮਾਰਚ ਕਰਨ ਨਹੀਂ ਦਿੱਤਾ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਪਹਿਲੇ ਦਿਨ ਅੱਜ ਅਕਾਲੀ ਦਲ ਵੱਲੋਂ ਘੋਸ਼ਨਾ ਕੀਤੀ ਗਈ ਸੀ ਕਿ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ, ਜਿਸ ਦੇ ਖ਼ਿਲਾਫ਼ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਦਾ ਘਿਰਾਓ ਕਰਨਾ ਸੀl
Continues below advertisement
Tags :
Bikram Majithia Akali Dal Abp Sanjha Bikram Majithia Vidhan Sabha Bikram Majithia Live Bikram Majithia ON Governor Bikram Majithia Speech Live Bikram Majithia Budget Session Bikram Majithia On Captain