ਪੜਚੋਲ ਕਰੋ

ED ਰੇਡਾਂ ‘ਤੇ ਚੀਮਾ ਦਾ ਧਮਾਕੇਦਾਰ ਬਿਆਨ — BJP ‘ਤੇ ਸਿੱਧਾ ਵਾਰ

ਸੰਗਰੂਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਅੰਬੇਦਕਰ ਜੀ ਦੇ ਵਿਚਾਰਾਂ ਨੂੰ ਯਾਦ ਕੀਤਾ। ਇਸ ਮੌਕੇ ‘ਤੇ ਚੀਮਾ ਨੇ ਸੰਸਦ ਵਿੱਚ Women Reservation Bill ਸਬੰਧੀ ਸਪੱਸ਼ਟ ਕਰਦੇ ਕਿਹਾ ਕਿ ਔਰਤਾਂ ਨੂੰ ਰਾਖਵਾਂਕਰਨ ਦੇਣ ਲਈ ਉਹਨਾਂ ਦੀ ਪਾਰਟੀ ਸਮਰਥਨ ਕਰਦੀ ਹੈ ਅਤੇ ਭਾਜਪਾ ਝੂਠਾ ਪ੍ਰਚਾਰ ਕਰ ਰਹੀ ਹੈ। ਨਾਲ ਹੀ, ਉਨ੍ਹਾਂ ED ਰੇਡਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਨਹੀਂ ਪਹੁੰਚ ਸਕਦੀ, ਉੱਥੇ ਉਹ ਆਪਣੀਆਂ ਏਜੰਸੀਆਂ ਨੂੰ ਭੇਜ ਦਿੰਦੀ ਹੈ। ਸਮਾਗਮ ਦੌਰਾਨ ਅੰਬੇਦਕਰ ਜੀ ਦੀ ਤਸਵੀਰ ਅੱਗੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।ਸੰਗਰੂਰ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਵਿੱਚ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਸ਼ਾਮਲ ਹੋਏ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਕੇ ਅੰਬੇਦਕਰ ਜੀ ਦੇ ਵਿਚਾਰਾਂ ਨੂੰ ਯਾਦ ਕੀਤਾ। ਇਸ ਮੌਕੇ ‘ਤੇ ਚੀਮਾ ਨੇ ਸੰਸਦ ਵਿੱਚ Women Reservation Bill ਸਬੰਧੀ ਸਪੱਸ਼ਟ ਕਰਦੇ ਕਿਹਾ ਕਿ ਔਰਤਾਂ ਨੂੰ ਰਾਖਵਾਂਕਰਨ ਦੇਣ ਲਈ ਉਹਨਾਂ ਦੀ ਪਾਰਟੀ ਸਮਰਥਨ ਕਰਦੀ ਹੈ ਅਤੇ ਭਾਜਪਾ ਝੂਠਾ ਪ੍ਰਚਾਰ ਕਰ ਰਹੀ ਹੈ। ਨਾਲ ਹੀ, ਉਨ੍ਹਾਂ ED ਰੇਡਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਜਿੱਥੇ ਭਾਜਪਾ ਨਹੀਂ ਪਹੁੰਚ ਸਕਦੀ, ਉੱਥੇ ਉਹ ਆਪਣੀਆਂ ਏਜੰਸੀਆਂ ਨੂੰ ਭੇਜ ਦਿੰਦੀ ਹੈ। ਸਮਾਗਮ ਦੌਰਾਨ ਅੰਬੇਦਕਰ ਜੀ ਦੀ ਤਸਵੀਰ ਅੱਗੇ ਫੁੱਲਮਾਲਾਵਾਂ ਭੇਟ ਕਰਕੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।

ਵੀਡੀਓਜ਼ ਖ਼ਬਰਾਂ

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਧਾਰਮਿਕ ਫ਼ੈਸਲੇ ਤੋਂ ਬਾਅਦ AAP MLA ਦਾ ਜਥੇਦਾਰ ਨੂੰ ਸਿੱਧਾ ਚੈਲੇਂਜ!
ਨਸ਼ਿਆਂ 'ਤੇ ਘਿਰਦੀ ਸਰਕਾਰ ਜਾਂ ਵੱਡੀ ਕਾਰਵਾਈ? AAP ਨੇ ਖੋਲ੍ਹੇ ਪੱਤੇ
ਵੀਡੀਓ ਮਾਮਲੇ 'ਚ AAP ਦਾ ਪਲਟਵਾਰ— ਸਬੂਤ ਕੀ ਹੈ ਕਿ ਉਹ CM ਮਾਨ ਹਨ?
AAP ਦਾ ਵੱਡਾ ਪਲਟਵਾਰ— “ਇਹ ਵੀਡੀਓ ਸਿਰਫ਼ ਵਿਰੋਧੀਆਂ ਦੀ ਸਾਜ਼ਿਸ਼”
ਵੀਡੀਓ ਮਾਮਲੇ 'ਚ ਬਲਤੇਜ ਪੰਨੂ ਦੇ ਵੱਡੇ ਦਾਅਵੇ
Advertisement

ਟਾਪ ਹੈਡਲਾਈਨ

Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Abohar  'ਚ 12ਵੀਂ ਪਾਸ ਵਿਦਿਆਰਥਣ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਕਾਫੀ ਦਿਨਾਂ ਤੋਂ ਸੀ ਪ੍ਰੇਸ਼ਾਨ 
Congress Party: ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
ਕਾਂਗਰਸ ਪਾਰਟੀ ਤੋਂ ਅਹਿਮ ਖਬਰ, ਇਨ੍ਹਾਂ ਦੋ ਸ਼ਖਸੀਅਤਾਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ: ਪ੍ਰਧਾਨ ਅਤੇ ਉਪ-ਪ੍ਰਧਾਨ ਦਾ ਸੰਭਾਲਿਆ ਅਹੁਦਾ...
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
DA Hike 2026 : ਇੱਕ ਝਟਕੇ 'ਚ 20% ਵਧਿਆ ਸਰਕਾਰੀ ਕਰਮਚਾਰੀਆਂ ਦਾ ਡੀਏ, ਸ਼ੁਭੇਂਦੁ ਅਧਿਕਾਰੀ ਸਰਕਾਰ ਦਾ ਵੱਡਾ ਫ਼ੈਸਲਾ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ-
ਸਿਆਸੀ ਜਗਤ 'ਚ ਆਇਆ ਭੂਚਾਲ, ਸੀਨੀਅਰ ਸਿਆਸਤਦਾਨ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ; ਬੋਲੇ- "ਹੁਣ ਮੇਰੀ ਪਾਰਟੀ ਇਹ ਸਵਾਲ ਪੁੱਛ ਰਹੀ ਹੈ ਕਿ..."
Big News: ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
ਵੱਡੀ ਵਾਰਦਾਤ, ਮਸ਼ਹੂਰ ਅਦਾਕਾਰ ਦੇ ਭਰਾ 'ਤੇ ਜਾਨਲੇਵਾ ਹਮਲਾ! ਤੇਜ਼ਧਾਰ ਹਥਿਆਰਾਂ ਨਾਲ ਕੀਤੇ ਕਈ ਵਾਰ; ਖੂਨ ਨਾਲ ਲਥਪਥ...
Punjab News: ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਪੰਜਾਬ CM ਮਾਨ ਵੱਲੋਂ ਵੱਡਾ ਐਲਾਨ, ਖਾਤਿਆਂ 'ਚ ਆਉਣਗੇ 3000-4500 ਰੁਪਏ! 'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ; ਮੋਬਾਈਲ ਫ਼ੋਨਾਂ 'ਤੇ ਇੰਝ ਆਉਣਗੇ ਨੋਟੀਫਿਕੇਸ਼ਨ...
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
ਕਤਲ ਦੇ ਗੈਸ ਪਲਾਂਟ 'ਚ ਵੱਡਾ ਧਮਾਕਾ, 54 ਜ਼ਖ਼ਮੀ, 18 ਲਾਪਤਾ; ਮੱਚਿਆ ਚੀਕ ਚੀਹਾੜਾ
Punjab News: ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਪੰਜਾਬ ਸਰਕਾਰ ਨੇ ਸੱਦੀ ਕੈਬਨਿਟ ਮੀਟਿੰਗ, ਦੁਪਹਿਰ 12 ਵਜੇ CM ਰਿਹਾਇਸ਼ 'ਤੇ ਇਕੱਠੇ ਹੋਣਗੇ ਸੀਨੀਅਰ ਆਗੂ; ਕਈ ਅਹਿਮ ਫੈਸਲਿਆਂ ‘ਤੇ ਲੱਗੇਗੀ ਮੋਹਰ...
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਗੋਲੀਆਂ ਨਾਲ ਦਹਿਲਿਆਂ ਅੰਮ੍ਰਿਤਸਰ, ਕਾਰ ਦੇ ਪਿੱਛੇ ਭੱਜ-ਭੱਜ ਕੇ ਬਦਮਾਸ਼ਾਂ ਨੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਹੜਕੰਪ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਛਾਉਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
ਵੱਡੀ ਖ਼ਬਰ! NEET Re-Exam 'ਚ ਵੱਡਾ ਫਰਜ਼ੀਵਾੜਾ, ਨਕਲੀ ਉਮੀਦਵਾਰ ਬਣ ਕੇ ਆਏ ਕਈ ਡਾਕਟਰ ਅਤੇ ਮੈਡੀਕਲ ਸਟੂਡੈਂਟ; 9 ਕਾਬੂ
Embed widget