ਪੜਚੋਲ ਕਰੋ
J&K- ਸ਼ੋਪਿਆਂ ਵਿੱਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਠਭੇੜ, ਇੱਕ ਅੱਤਵਾਦੀ ਢੇਰ
ਜੰਮੂ-ਕਸ਼ਮੀਰ ਵਿੱਚ ਸ਼ੋਪਿਆਂ ਦੇ ਰਾਵਾਲਪੋਰਾ 'ਚ ਅੱਤਵਾਦੀਆਂ ਨਾਲ ਮੁਠਭੇੜ ਹੋਈ ਹੈ। ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਮੁਠਭੇੜ ਤੋਂ ਬਾਅਦ ਘੇਰਾਬੰਦੀ ਕਰ ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਚੱਲਾਈ ਜਾ ਰਹੀ।
ਹੋਰ ਵੇਖੋ






















