ਪੜਚੋਲ ਕਰੋ

CM Bhagwant Mann ਵੱਲੋਂ ਹੜਤਾਲੀ ਅਫਸਰਾਂ ਨੂੰ 2 ਵਜੇ ਤੱਕ ਦਾ ਸਮਾਂ, ਉਸ ਪਿੱਛੋਂ ਸਸਪੈਂਡ ਕਰਨ ਦੇ ਹੁਕਮ

#PCS #IAS #strike #bhagwantmann #aap #bignews

ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। CM ਮਾਨ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਤਾਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਏਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

CM ਮਾਨ ਦਾ ਕਹਿਣਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 

Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਥਾਣੇਦਾਰ ਦਾ ਸ਼ਰਮਨਾਕ ਕਾਰਾ! ਨਸ਼ੇ ਲਈ ਬਦਮਾਸ਼ਾਂ ਕੋਲ ਗਹਿਣੇ ਪਾਉਂਦਾ ਸਰਕਾਰੀ ਹਥਿਆਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ

Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !

IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ

Embed widget