Big News : ਹੜਤਾਲੀ ਅਫਸਰਾਂ ਖਿਲਾਫ਼ CM Bhagwant Mann ਦਾ ਸਖ਼ਤ ਐਕਸ਼ਨ, ਹੋਣਗੇ ਸਸਪੈਂਡ

Continues below advertisement

Big News : ਹੜਤਾਲੀ ਅਫਸਰਾਂ ਖਿਲਾਫ਼ CM Bhagwant Mann ਦਾ ਸਖ਼ਤ ਐਕਸ਼ਨ, ਹੋਣਗੇ ਸਸਪੈਂਡ
#PCS #IAS #strike #bhagwantmann #aap #bignews

CM ਭਗਵੰਤ ਮਾਨ ਦਾ ਸਖਤ ਐਕਸ਼ਨ
ਹੜਤਾਲ 'ਤੇ ਗਏ ਅਫਸਰਾਂ ਖਿਲਾਫ ਹੁਕਮ 
ਹੜਤਾਲੀ ਅਫਸਰ ਹੋਣਗੇ ਸਸਪੈਂਡ
'ਭ੍ਵਿਸ਼ਟਾਚਾਰ ਮਾਮਲੇ 'ਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ' 
'ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ'


ਮੁੱਖ ਮੰਤਰੀ ਭਗਵੰਤ ਮਾਨ ਨੇ ਸਮੂਹਿਕ ਛੁੱਟੀ ਲੈ ਕੇ ਹੜਤਾਲ ਉੱਪਰ ਗਏ ਪੀਸੀਐਸ ਅਫਸਰਾਂ ਉੱਪਰ ਵੱਡਾ ਐਕਸ਼ਨ ਲਿਆ ਹੈ। CM ਮਾਨ ਨੇ ਹੜਤਾਲ ਨੂੰ ਗੈਰ-ਕਾਨੂੰਨੀ ਐਲਾਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਅੱਜ ਦੋ ਵਜੇ ਤੱਕ ਜਿਹੜੇ ਅਫਸਰ ਡਿਉਟੀ ਉੱਪਰ ਨਾ ਆਏ ਤਾਂ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਜਾਏਗਾ। 

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਮੰਤਰੀ ਹੋਵੇ, ਸੰਤਰੀ ਹੋਵੇ ਜਾਂ ਮੇਰਾ ਕੋਈ ਸਕਾ-ਸੰਬੰਧੀ…ਜਨਤਾ ਦੇ ਇੱਕ-ਇੱਕ ਪੈਸੇ ਦਾ ਹਿਸਾਬ ਲਿਆ ਜਾਵੇਗਾ।

CM ਮਾਨ ਦਾ ਕਹਿਣਾ ਹੈ ਕਿ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੈਂਸ ਨੀਤੀ ਹੈ। ਇਸ ਤਹਿਤ ਕੁਝ ਅਫਸਰਾਂ ਖਿਲਾਫ ਕੀਤੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇਹ ਲੋਕ ਸਰਕਾਰ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਨੂੰ ਕਿਸੇ ਵੀ ਕੀਮਤ ਉੱਪਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


Subscribe Our Channel: ABP Sanjha https://www.youtube.com/channel/UCYGZ... Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

Continues below advertisement

JOIN US ON

Telegram