ਪੜਚੋਲ ਕਰੋ

CM ਮਾਨ ਦਾ ਬੱਚੀਆਂ ਲਈ ਵੱਡਾ ਸੁਨੇਹਾ, ਸੁਣ ਕੇ ਲੋਕ ਵੀ ਰਹਿ ਗਏ ਹੈਰਾਨ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ, ਜਿਸ ਕਾਰਨ ਮਾਵਾਂ ਅਤੇ ਧੀਆਂ ਦੇ ਚਿਹਰੇ ਖੁਸ਼ੀ ਨਾਲ ਖਿੜੇ ਹੋਏ ਹਨ। ਦੱਸ ਦੇਈਏ ਕਿ ਸ੍ਰੀ ਫਤਿਹਗੜ੍ਹ ਸਾਹਿਬ ਦੇ ਪਿੰਡ ਚਨਾਰਥਲ ਕਲਾਂ ਵਿਖੇ ਲੋਕ ਮਿਲਣੀ ਦੌਰਾਨ ਸੀਐਮ ਭਗਵੰਤ ਮਾਨ ਦਾ ਮਾਵਾਂ ਧੀਆਂ ਸਤਿਕਾਰ ਯੋਜਨਾ ਨੂੰ ਲੈਕੇ ਅਹਿਮ ਬਿਆਨ ਸਾਹਮਣੇ ਆਇਆ ਹੈ। ਸੀਐਮ ਵੱਲੋਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਹੈ ਕਿ ਉਨ੍ਹਾਂ ਵੱਲੋਂ ਮਹਿਲਾਵਾਂ ਦੇ ਖਾਤਿਆਂ ਵਿੱਚ ਤਿੰਨ ਮਹੀਨਿਆਂ ਦੇ ਇਕੱਠੇ ਪੈਸੇ ਪਾਏ ਜਾਣਗੇ। ਉਨ੍ਹਾਂ ਕਿਹਾ ਕਿ 4500-4500 ਅਤੇ 3000-3000 ਹਜ਼ਾਰ ਰੁਪਏ ਇੱਕ ਜਾਣੇ ਦੇ ਖਾਤੇ ਵਿੱਚ ਆਉਣਗੇ।

ਜਾਣੋ 1 ਜੁਲਾਈ ਤੋਂ ਮਹਿਲਾਵਾਂ ਨੂੰ ਕਿੰਨੇ ਪੈਸੇ ਮਿਲਣਗੇ ?

ਦੱਸ ਦਈਏ ਕਿ ਸੀਐਮ ਭਗਵੰਤ ਮਾਨ ਵੱਲੋਂ ਇਹ ਗੱਲ ਹੁਣ ਪੂਰੀ ਤਰ੍ਹਾਂ ਨਾਲ ਸਾਫ ਕਰ ਦਿੱਤੀ ਗਈ ਹੈ ਕਿ ਇੱਕ ਜੁਲਾਈ ਤੋਂ ਜੋ ਪੰਜਾਬ ਦੀਆਂ ਮਹਿਲਾਵਾਂ ਨੂੰ ਪੈਸੇ ਦਿੱਤੇ ਜਾ ਰਹੇ ਹਨ ਕਿ ਆਖਰ ਉਨ੍ਹਾਂ ਨੂੰ ਕਿੰਨ੍ਹੇ ਦਿੱਤੇ ਜਾਣਗੇ। ਕਿਉਂਕਿ ਇਸ ਤੋਂ ਪਹਿਲਾਂ ਸੀਐਮ ਮਾਨ ਵੱਲੋਂ ਇਹ ਗੱਲ ਸਪੱਸ਼ਟ ਨਹੀਂ ਕੀਤੀ ਗਈ ਸੀ। ਉਨ੍ਹਾਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਮਹਿਲਾਵਾਂ ਨੂੰ ਇੱਕ ਜੁਲਾਈ ਤੋਂ ਪੈਸੇ ਦੇਣ ਦਾ ਜ਼ਿਕਰ ਜ਼ਰੂਰ ਕੀਤਾ ਜਾਂਦਾ ਸੀ। ਪਰ ਇਹ ਗੱਲ ਨਹੀਂ ਦੱਸੀ ਗਈ ਸੀ ਕਿ ਆਖਰ ਮਹਿਲਾਵਾਂ ਨੂੰ ਜੋ ਇਹ ਜੁਲਾਈ ਤੋਂ ਪੈਸੇ ਦਿੱਤੇ ਜਾਣੇ ਹਨ ਉਹ ਕਿੰਨ੍ਹੇ ਦਿੱਤੇ ਜਾਣਗੇ। ਸੀਐਮ ਭਗਵੰਤ ਮਾਨ ਨੇ ਕਿਹਾ ਹੈ ਕਿ ਔਰਤਾਂ ਲਈ ਖ਼ੁਸ਼ਖ਼ਬਰੀ ਹੈ ਕਿ 1 ਜੁਲਾਈ ਤੋਂ ਔਰਤਾਂ ਦੇ ਖਾਤਿਆਂ ਵਿੱਚ 3 ਮਹੀਨੇ ਦੀ ਸਨਮਾਨ ਰਾਸ਼ੀ ਇਕੱਠੀ ਆਵੇਗੀ।

'ਮਾਵਾਂ ਧੀਆਂ ਸਤਿਕਾਰ ਯੋਜਨਾ' ਦਾ ਕਾਊਂਟਡਾਊਨ ਸ਼ੁਰੂ

ਮਹਿਲਾ ਆਰਥਿਕ ਸ਼ਕਤੀਕਰਨ ਵੱਲ ਇਤਿਹਾਸਕ ਕਦਮ ਪੁੱਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ 'ਮਾਵਾਂ ਧੀਆਂ ਸਤਿਕਾਰ ਯੋਜਨਾ' ਲਈ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ ਅਤੇ ਪਹਿਲੀ ਜੁਲਾਈ ਨੂੰ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਤਿੰਨ ਮਹੀਨਿਆਂ ਦੀ ਸਤਿਕਾਰ ਰਾਸ਼ੀ ਦੀ ਪਹਿਲੀ ਕਿਸ਼ਤ ਜਮ੍ਹਾਂ ਕਰ ਦਿੱਤੀ ਜਾਵੇਗੀ। ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਾਵਾਂ-ਭੈਣਾਂ ਨੂੰ ₹4,500 ਮਿਲਣਗੇ, ਜਦੋਂ ਕਿ ਬਾਕੀ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ₹3,000 ਦਿੱਤੇ ਜਾਣਗੇ।'

97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ

ਜਾਣਕਾਰੀ ਲਈ ਦੱਸ ਦੇਈਏ ਕਿ ਫ਼ਤਹਿਗੜ੍ਹ ਸਾਹਿਬ ਵਿਖੇ 'ਲੋਕ ਮਿਲਣੀ' ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “9 ਦਿਨਾਂ ਬਾਅਦ ਪਹਿਲੀ ਜੁਲਾਈ ਨੂੰ 18 ਸਾਲ ਤੋਂ ਵੱਧ ਉਮਰ ਦੀਆਂ ਮਹਿਲਾ ਲਾਭਪਾਤਰੀਆਂ ਦੇ ਮੋਬਾਈਲ ਫ਼ੋਨਾਂ 'ਤੇ ਉਨ੍ਹਾਂ ਦੇ ਖਾਤਿਆਂ ਵਿੱਚ ਵਿੱਤੀ ਸਹਾਇਤਾ ਜਮ੍ਹਾਂ ਹੋਣ ਦੇ ਨੋਟੀਫਿਕੇਸ਼ਨ ਪ੍ਰਾਪਤ ਹੋਣਗੇ। ਜਨਰਲ ਸ਼੍ਰੇਣੀ ਨਾਲ ਸਬੰਧਤ ਔਰਤਾਂ ਨੂੰ ₹1,000 ਪ੍ਰਤੀ ਮਹੀਨਾ, ਜਦੋਂ ਕਿ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਮਿਲਣਗੇ। ਇਹ ਪੈਸਾ ਬਿਨਾਂ ਕਿਸੇ ਵਿਚੋਲੇ ਦੇ ਸਿੱਧਾ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤਾ ਜਾਵੇਗਾ। ਜੋ ਔਰਤਾਂ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨਾਂ ਲੈ ਰਹੀਆਂ ਹਨ, ਉਹ ਵੀ ਇਸ ਯੋਜਨਾ ਦੇ ਯੋਗ ਹੋਣਗੀਆਂ। ਪੰਜਾਬ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਇਸ ਪਹਿਲਕਦਮੀ ਦਾ ਲਾਭ ਮਿਲਣ ਦੀ ਉਮੀਦ ਹੈ ਅਤੇ ਪੰਜਾਬ ਸਰਕਾਰ ਨੇ ਇਸ ਲਈ ₹9,300 ਕਰੋੜ ਦਾ ਬਜਟ ਉਪਬੰਧ ਕੀਤਾ ਹੈ।”

--

ਵੀਡੀਓਜ਼ ਖ਼ਬਰਾਂ

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀ ਵੱਲੋਂ ਪ੍ਰਿੰਸੀਪਲ 'ਤੇ ਹਮਲਾ! ਸਕੂਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
ਪੰਜਾਬ 'ਚ 2000 PTI ਅਧਿਆਪਕਾਂ ਦੀ ਭਰਤੀ, ਕੱਲ੍ਹ ਤੋਂ ਸ਼ੁਰੂ ਹੋਵੇਗੀ ਪ੍ਰਕਿਰਿਆ, ਹੈਲਪਲਾਈਨ ਨੰਬਰ ਜਾਰੀ; ਇਨ੍ਹਾਂ ਉਮੀਦਵਾਰਾਂ ਲਈ ਸੁਨਹਿਰੀ ਮੌਕਾ
Comedian Kapil Sharma: ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ 'ਚ ਗੋਲੀਬਾਰੀ ਮਾਮਲੇ 'ਚ ਵਿਦਿਆਰਥੀ ਡਿਪੋਰਟ, ਪੰਜਾਬ ਦਾ ਰਹਿਣ ਵਾਲਾ ਦੋਸ਼ੀ, ਜ਼ਿੰਦਗੀ ਭਰ ਕੈਨੇਡਾ 'ਚ ਨਹੀਂ ਕਰ ਸਕੇਗਾ ਐਂਟਰੀ...
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
ਅੱਜ ਬੇਅਦਬੀ ਕਾਨੂੰਨ 'ਤੇ ਗੱਲ ਕਰਨਗੇ ਜਥੇਦਾਰ ਗੜਗੱਜ, ਪੰਜਾਬ ਸਰਕਾਰ ਦੇ ਜਵਾਬ 'ਤੇ ਰੱਖਣਗੇ ਪੱਖ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਅੱਜ ਫਿਰ ਪੰਜਾਬ ਰਹੇਗਾ ਬੰਦ, ਲੁਧਿਆਣਾ ਸਣੇ ਇਨ੍ਹਾਂ ਸ਼ਹਿਰਾਂ 'ਚ ਆਹ ਚੀਜ਼ਾਂ ਰਹਿਣਗੀਆਂ ਬੰਦ; ਜਾਣੋ ਕੀ-ਕੀ ਖੁੱਲ੍ਹਿਆ ਰਹੇਗਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਜੁਲਾਈ 2026
Embed widget