ਪੜਚੋਲ ਕਰੋ

CM ਮਾਨ ਦੀ ਸਿੱਧੀ ਅਪੀਲ! "ਕਾਂਗਰਸ ਨੂੰ ਵੋਟ ਪਾਉਣ ਬਾਰੇ ਸੋਚਣਾ ਵੀ ਨਾ"

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁਹਾਲੀ ਦੇ ਫੇਜ਼-8 ਸਥਿਤ ਵਿਕਾਸ ਭਵਨ ਵਿਖੇ ਕਰਵਾਏ ਇੱਕ ਸਮਾਰੋਹ ਦੌਰਾਨ 2800 ਨਵੇਂ ਡਿਪੂ ਹੋਲਡਰਾਂ ਨੂੰ ਨਿਯੁਕਤੀ ਅਤੇ ਅਲਾਟਮੈਂਟ ਪੱਤਰ ਸੌਂਪੇ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਇਹ ਲਾਇਸੰਸ ਪੂਰੀ ਕਾਨੂੰਨੀ ਪ੍ਰਕਿਰਿਆ ਤਹਿਤ ਦਿੱਤੇ ਗਏ ਹਨ। ਇਨ੍ਹਾਂ ਨਵੇਂ ਡਿਪੂਆਂ ਦੇ ਖੁੱਲ੍ਹਣ ਨਾਲ ਪੰਜਾਬ ਦੇ ਲਗਪਗ ਸਾਢੇ ਪੰਜ ਲੱਖ ਪਰਿਵਾਰਾਂ ਨੂੰ 'ਮੇਰੀ ਰਸੋਈ ਕਿੱਟ' ਅਤੇ ਹੋਰ ਰਾਸ਼ਨ ਉਨ੍ਹਾਂ ਦੇ ਘਰਾਂ ਦੇ ਬਿਲਕੁਲ ਨੇੜੇ ਆਸਾਨੀ ਨਾਲ ਮਿਲ ਸਕੇਗਾ। ਉਨ੍ਹਾਂ ਨੇ ਨਵੇਂ ਚੁਣੇ ਗਏ ਡਿਪੂ ਹੋਲਡਰਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣ ਦੀ ਅਪੀਲ ਕੀਤੀ

ਆਪਣੇ ਭਾਸ਼ਣ ਦੌਰਾਨ ਮੁੱਖ ਮੰਤਰੀ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ 'ਤੇ ਤਿੱਖੇ ਨਿਸ਼ਾਨੇ ਸੇਧੇ। ਉਨ੍ਹਾਂ ਕਿਹਾ ਕਿ ਕਾਂਗਰਸੀ ਕਦੇ ਵੀ ਪੰਜਾਬ ਦੇ ਹਿੱਤਾਂ ਦੀ ਲੜਾਈ ਨਹੀਂ ਲੜਦੇ, ਸਗੋਂ ਸਿਰਫ਼ ਆਪਣੀ ਕੁਰਸੀ ਬਚਾਉਣ ਵਿੱਚ ਲੱਗੇ ਹੋਏ ਹਨ। ਮਾਨ ਨੇ ਦੋਸ਼ ਲਾਇਆ ਕਿ ਇਹ ਤਿੰਨੋਂ ਪਾਰਟੀਆਂ ਅੰਦਰਖਾਤੇ ਇਕੱਠੀਆਂ ਹਨ ਅਤੇ ਇਨ੍ਹਾਂ ਦਾ ਇੱਕੋ-ਇੱਕ ਮਕਸਦ ਭਗਵੰਤ ਮਾਨ ਦਾ ਵਿਰੋਧ ਕਰਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਨਾਲ ਹਨ, ਇਸ ਲਈ ਉਨ੍ਹਾਂ ਨੂੰ ਵਿਰੋਧੀਆਂ ਦੀ ਪਰਵਾਹ ਨਹੀ

ਮੁੱਖ ਮੰਤਰੀ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਜੇਕਰ ਭਵਿੱਖ ਵਿੱਚ ਵਿਰੋਧੀ ਪਾਰਟੀਆਂ ਦੀ ਸਰਕਾਰ ਬਣਦੀ ਹੈ, ਤਾਂ ਉਹ ਮੌਜੂਦਾ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਸਕੀਮਾਂ ਨੂੰ ਬੰਦ ਕਰ ਦੇਣਗੇ। ਖ਼ਾਸ ਕਰਕੇ ਔਰਤਾਂ ਨੂੰ ਮਿਲਣ ਵਾਲੀ 1000 ਅਤੇ 1500 ਰੁਪਏ ਦੀ ਵਿੱਤੀ ਸਹਾਇਤਾ ਬੰਦ ਹੋਣ ਦਾ ਖਦਸ਼ਾ ਹੈ। ਉਨ੍ਹਾਂ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ 'ਤੇ ਵੀ ਪੰਜਾਬ ਨੂੰ ਲੁੱਟਣ ਦੇ ਗੰਭੀਰ ਦੋਸ਼ ਲਾਏ।

ਮੁੱਖ ਮੰਤਰੀ ਨੇ ਸ਼੍ਰੋਮਣੀ ਕਮੇਟੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀ ਕਾਂਡ ਅਤੇ ਹੋਰ ਮਾਮਲਿਆਂ ਲਈ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਆਪਣੀ ਗਲਤੀ ਕਬੂਲ ਕੀਤੀ ਸੀ, ਉਦੋਂ ਉਨ੍ਹਾਂ ਖ਼ਿਲਾਫ਼ ਗੁਰਦੁਆਰਿਆਂ ਦੇ ਬਾਹਰ ਪੋਸਟਰ ਕਿਉਂ ਨਹੀਂ ਲਗਾਏ ਗਏ? ਉਨ੍ਹਾਂ ਕਿਹਾ ਕਿ ਅੱਜ ਸਰਕਾਰ ਖ਼ਿਲਾਫ਼ ਪੋਸਟਰ ਲਗਾਉਣ ਵਾਲੇ ਆਗੂ ਵੀ ਪਹਿਲਾਂ ਆਪਣੀਆਂ ਪਤਨੀਆਂ, ਮਾਵਾਂ ਅਤੇ ਧੀਆਂ ਦੇ 'ਸਤਿਕਾਰ ਯੋਜਨਾ' ਤਹਿਤ ਫ਼ਾਰਮ ਭਰ ਕੇ ਲਾਹਾ ਲੈਂਦੇ ਹਨ।

ਭਗਵੰਤ ਮਾਨ ਨੇ ਆਪਣੀ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਿੱਖਿਆ, ਸਿਹਤ, ਮੁਫ਼ਤ ਬਿਜਲੀ ਅਤੇ ਨਹਿਰੀ ਪਾਣੀ ਦੇ ਖੇਤਰ ਵਿੱਚ ਕੀਤੀਆਂ ਵੱਡੀਆਂ ਪ੍ਰਾਪਤੀਆਂ ਦਾ ਵੇਰਵਾ ਵੀ ਸਾਂਝਾ ਕੀਤਾ। ਇਸ ਸਮਾਰੋਹ ਵਿੱਚ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ, ਵਰਿੰਦਰ ਸ਼ਰਮਾ, ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਅਤੇ ਵਿਧਾਇਕ ਬੁੱਧਰਾਮ ਸਮੇਤ ਕਈ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
 Punjab 'ਚ ਲਾਲ ਚੂੜੇ ਵਾਲੀ ਨਕਲੀ SHO ਗ੍ਰਿਫ਼ਤਾਰ ! ਥਾਣੇ 'ਚ ਵਰਦੀ ਪਾ ਕੇ ਕਰਦੀ ਰਹੀ 'ਡਿਊਟੀ'
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
 ਵਿਧਵਾ ਮਹਿਲਾ ਨੇ ਲਗਾਏ ਸਰੀਰਕ ਸੰਬੰਧ ਬਣਾਉਣ ਦੇ ਆਰੋਪ ,  ਕਰੀਬ 15 ਸਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹੇ 
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget