CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਊਧਮ ਸਿੰਘ ਵਾਲਾ ਨੂੰ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ ਮਿਲੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਊਧਮ ਸਿੰਘ ਵਾਲਾ ਵਿਖੇ ਪਹੁੰਚ ਕੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਸ਼ਹੀਦ ਊਧਮ ਸਿੰਘ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ। 

JOIN US ON

Telegram
Sponsored Links by Taboola