ਪੜਚੋਲ ਕਰੋ

ਅੱਜ ਪੰਜਾਬ ਸੰਕਟ ‘ਚ ਹੈ” CM Mann ਦੇ ਬਿਆਨ ਨਾਲ ਮਚੀ ਹਲਚਲ

 ਪੰਜਾਬ ਦੀ ਸਿਆਸਤ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਨੇ ਸਿਆਸੀ ਗਲਿਆਰਿਆਂ ਵਿੱਚ ਹਾਹਾਕਾਰ ਮਚਾ ਦਿੱਤਾ ਹੈ। ਖਬਰਾਂ ਮੁਤਾਬਕ ਸੰਗਰੂਰ ਤੋਂ ਗਿਆਨ ਸਿੰਘ ਮਾਨ ਦੇ ਭਾਜਪਾ ਵਿੱਚ ਸ਼ਾਮਲ ਹੋਣ ਦੀ ਚਰਚਾ ਕਾਰਨ ਸਿਆਸੀ ਮਾਹੌਲ ਭੱਖਦਾ ਹੋਇਆ ਨਜ਼ਰ ਆ ਰਿਹਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਉਨ੍ਹਾਂ ਦੇ ਨਾਲ ਬਰਨਾਲਾ ਦੇ ਐਨਆਰਆਈ ਕਾਰੋਬਾਰੀ ਅਤੇ ਮਸ਼ਹੂਰ ਢਾਬਾ ਮਾਲਕ ਬਲਜਿੰਦਰ ਸਿੰਘ ਵੀ ਅੱਜ ਭਾਜਪਾ ਦਾ ਦਾਮਨ ਫੜ ਸਕਦੇ ਹਨ। ਦੱਸ ਦੇਈਏ ਕਿ ਉਨ੍ਹਾਂ ਨੇ ਪਾਰਟੀ ਦਾ ਪੱਲਾ ਫੜ੍ਹ ਲਿਆ ਹੈ। ਉਨ੍ਹਾਂ ਦੀ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਪਰ ਸਾਹਮਣੇ ਆਈਆਂ ਹਨ।  

ਜਾਖੜ ਅਤੇ ਮੁੱਖ ਮੰਤਰੀ ਨਾਇਬ ਰਹਿਣਗੇ ਮੌਜੂਦ

ਜਾਣਕਾਰੀ ਮੁਤਾਬਕ ਇਹ ਸ਼ਮੂਲੀਅਤ ਇੱਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਹੋਵੇਗੀ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਖੁਦ ਮੌਜੂਦ ਰਹਿਣਗੇ। ਇਸ ਸਮਾਗਮ ਨੂੰ ਪੰਜਾਬ ਭਾਜਪਾ ਲਈ ਅਹਿਮ ਸਿਆਸੀ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

CM ਭਗਵੰਤ ਮਾਨ ਦੇ ਚਚੇਰੇ ਭਰਾ ਨੂੰ ਲੈ ਚਰਚਾ ਤੇਜ਼

ਦੱਸ ਦੇਈਏ ਕਿ ਗਿਆਨ ਸਿੰਘ ਮਾਨ ਪੰਜਾਬ ਦੇ ਮੁੁੱਖ ਮੰਤਰੀ ਭਗਵੰਤ ਮਾਨ ਦੇ ਭਰਾ ਹਨ। ਜਿਨ੍ਹਾਂ ਦਾ ਨਾਮ ਪਹਿਲੀ ਵਾਰ ਸਿੱਧੇ ਤੌਰ 'ਤੇ ਵੱਡੀ ਸਿਆਸੀ ਚਰਚਾ ਵਿੱਚ ਆਇਆ ਹੈ। ਉਨ੍ਹਾਂ ਦੀ ਭਾਜਪਾ ਵਿੱਚ ਸੰਭਾਵਿਤ ਐਂਟਰੀ ਨੇ ਸਿਆਸੀ ਹਲਕਿਆਂ ਵਿੱਚ ਨਵੀਆਂ ਚਰਚਾਵਾਂ ਨੂੰ ਜਨਮ ਦੇ ਦਿੱਤਾ ਹੈ। ਦੂਜੇ ਪਾਸੇ ਬਲਜਿੰਦਰ ਸਿੰਘ ਮਾਲਵਾ ਖੇਤਰ ਵਿੱਚ ਆਪਣੇ ਕਾਰੋਬਾਰ ਅਤੇ ਸਮਾਜਿਕ ਸਰਗਰਮੀਆਂ ਕਰਕੇ ਜਾਣੇ ਜਾਂਦੇ ਹਨ। ਵਿਦੇਸ਼ ਨਾਲ ਜੁੜਾਅ ਹੋਣ ਦੇ ਬਾਵਜੂਦ ਉਹ ਪੰਜਾਬ ਦੀ ਸਿਆਸਤ ਅਤੇ ਲੋਕ ਭਲਾਈ ਦੇ ਮਾਮਲਿਆਂ ਵਿੱਚ ਦਿਲਚਸਪੀ ਰੱਖਦੇ ਰਹੇ ਹਨ।

ਦਲ-ਬਦਲੀ ਕਾਰਨ ਗਰਮਾਇਆ ਮਾਹੌਲ

ਪੰਜਾਬ ਵਿੱਚ ਆਉਣ ਵਾਲੇ ਸਮੇਂ ਦੌਰਾਨ ਸਿਆਸੀ ਗਤੀਵਿਧੀਆਂ ਹੋਰ ਤੇਜ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਵੱਖ-ਵੱਖ ਪਾਰਟੀਆਂ ਦੇ ਆਗੂਆਂ ਅਤੇ ਪ੍ਰਭਾਵਸ਼ਾਲੀ ਚਿਹਰਿਆਂ ਦੀ ਦਲ-ਬਦਲੀ ਨੇ ਪਹਿਲਾਂ ਹੀ ਰਾਜਨੀਤਿਕ ਮਾਹੌਲ ਨੂੰ ਗਰਮਾਇਆ ਹੋਇਆ ਹੈ। ਅਜਿਹੇ ਵਿੱਚ ਗਿਆਨ ਸਿੰਘ ਮਾਨ ਅਤੇ ਬਲਜਿੰਦਰ ਸਿੰਘ ਦੀ ਭਾਜਪਾ ਵਿੱਚ ਸ਼ਮੂਲੀਅਤ ਨੂੰ ਮਾਲਵਾ ਖੇਤਰ ਵਿੱਚ ਪਾਰਟੀ ਦੀ ਪਕੜ ਮਜ਼ਬੂਤ ਕਰਨ ਵਾਲੇ ਕਦਮ ਵਜੋਂ ਵੇਖਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਵੀਡੀਓਜ਼ ਖ਼ਬਰਾਂ

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਟਾਪ ਹੈਡਲਾਈਨ

ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਰਿਸ਼ਤੇ ਹੋਏ ਸ਼ਰਮਸਾਰ! ਪਿਓ ਨੇ ਨਾਬਾਲਗ ਧੀ ਦੀ ਰੋਲੀ ਪੱਤ, ਇੱਕ ਮਹੀਨਾ ਪਹਿਲਾਂ ਵੀ ਬਣਾਏ ਸੀ ਸਰੀਰਕ ਸਬੰਧ; ਮੱਚੀ ਸਨਸਨੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
17 ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ, IMD ਦਾ ਅਲਰਟ,ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਚ ਮੀਂਹ ਨੂੰ ਲੈਕੇ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਜਾਣੋ ਅਗਲੇ ਦਿਨਾਂ ਦਾ ਹਾਲ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget