ਪੰਜਾਬ ’ਚ ਠੰਢ ਦਾ ਕਹਿਰ! 1.6 ਡਿਗਰੀ ਤੱਕ ਡਿੱਗਿਆ ਪਾਰਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਅਤੇ ਧੁੰਨ ਦਾ ਅਸਰ ਲਗਾਤਾਰ ਬਣਿਆ ਹੋਇਆ ਹੈ। ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕਾ ਵਾਧਾ ਦੇਖਿਆ ਗਿਆ ਹੈ। ਪਰ ਇਹ ਆਮ ਤਾਪਮਾਨ ਨਾਲੋਂ 4.3 ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸ ਦਰਜ ਕੀਤਾ ਗਿਆ। ਅੱਜ ਸੂਬੇ ਵਿੱਚ 19 ਜ਼ਿਲਿਆਂ ਵਿੱਚ ਸਵੇਰ ਤੋਂ ਹੀ ਸੰਘਣੀ ਧੁੰਨ ਦੇਖੀ ਗਈ ਹੈ ਤੇ ਅੱਠ ਜ਼ਿਲਿਆਂ ਵਿੱਚ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਡ ਅਤੇ ਧੁੰਨ ਦਾ ਅਸਰ ਲਗਾਤਾਰ ਬਣਿਆ ਹੋਇਆ ਹੈ। ਬਠਿੰਡਾ ਵਿੱਚ ਘੱਟੋ ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਜੋ ਇਸ ਮੌਸਮ ਦਾ ਸਭ ਤੋਂ ਘੱਟ ਤਾਪਮਾਨ ਹੈ। ਹਾਲਾਂਕਿ ਵੱਧ ਤੋਂ ਵੱਧ ਤਾਪਮਾਨ ਵਿੱਚ 0.6 ਡਿਗਰੀ ਦੀ ਹਲਕਾ ਵਾਧਾ ਦੇਖਿਆ ਗਿਆ ਹੈ। ਪਰ ਇਹ ਆਮ ਤਾਪਮਾਨ ਨਾਲੋਂ 4.3 ਡਿਗਰੀ ਘੱਟ ਹੈ। ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 16.5 ਡਿਗਰੀ ਸੈਲਸ ਦਰਜ ਕੀਤਾ ਗਿਆ। ਅੱਜ ਸੂਬੇ ਵਿੱਚ 19 ਜ਼ਿਲਿਆਂ ਵਿੱਚ ਸਵੇਰ ਤੋਂ ਹੀ ਸੰਘਣੀ ਧੁੰਨ ਦੇਖੀ ਗਈ ਹੈ ਤੇ ਅੱਠ ਜ਼ਿਲਿਆਂ ਵਿੱਚ






















