Kangana Ranaut Controversy | 'ਕੰਗਨਾ ਨੂੰ ਰੱਬ ਮਤ ਬਖ਼ਸ਼ੇ' - ਲੋਕਾਂ ਨੇ ਕਰਵਾਇਆ ਹਵਨ

Continues below advertisement

Kangana Ranaut Controversy | 'ਕੰਗਨਾ ਨੂੰ ਰੱਬ ਮਤ ਬਖ਼ਸ਼ੇ' - ਲੋਕਾਂ ਨੇ ਕਰਵਾਇਆ ਹਵਨ

ਕੰਗਨਾ ਵਲੋਂ ਕਿਸਾਨਾਂ ਬਾਰੇ ਦਿੱਤੇ ਵਿਵਾਦਤ ਬਿਆਨ ਤੋਂ ਬਾਅਦ ਜਿਥੇ BJP ਪੱਲਾ ਝਾੜਦੀ ਨਜ਼ਰ ਆ ਰਹੀ ਹੈ |
ਉਥੇ ਹੀ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿੱਚ ਕਾਂਗਰਸ ਅਤੇ ਆਮ ਲੋਕਾਂ ਨੇ ਮਿਲ ਕੇ ਹਵਨ ਕਰਵਾਇਆ ਹੈ |
ਤੇ ਪ੍ਰਾਥਨਾ ਕੀਤੀ ਹੈ ਕਿ ਰੱਬ ਕੰਗਨਾ ਰਣੌਤ ਨੂੰ ਮਤ ਬਖਸ਼ੇ |
ਇਸ ਦੇ ਨਾਲ ਹੀ ਲੋਕਾਂ ਨੇ ਮੰਗ ਕੀਤੀ ਹੈ ਕਿ ਕੰਗਨਾ ਬਿਨਾਂ ਸ਼ਰਤ ਮੁਆਫੀ ਮੰਗੇ ਅਤੇ ਆਪਣੇ ਸਾਂਸਦੀ ਅਹੁਦੇ ਤੋਂ ਅਸਤੀਫ਼ਾ ਦੇਵੇ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।

Continues below advertisement

JOIN US ON

Telegram