ਪੜਚੋਲ ਕਰੋ

Congress MLA ਨੇ ਕਿਸਾਨ ਦੀ ਪੱਗ ਨੂੰ ਮਾਰੀ ਲੱਤ, ਵੀਡੀਓ ਹੋਈ ਵਾਇਰਲ

Congress MLA ਨੇ ਕਿਸਾਨ ਦੀ ਪੱਗ ਨੂੰ ਮਾਰੀ ਲੱਤ, Video ਹੋਈ Viral
#congress #Mla #Farmer #Misbehave #Politics #viralvideo

ਕਾਂਗਰਸੀ ਵਿਧਾਇਕ ਵਲੋਂ ਕਿਸਾਨ ਦੀ ਪੱਗ ਨੂੰ ਲੱਤ ਮਾਰਨ ਦਾ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ
ਦੱਸਿਆ ਜਾ ਰਿਹਾ ਹੈ ਕਿ ਗਰੀਬ ਬਜ਼ੁਰਗ ਕਿਸਾਨ ਆਪਣੇ ਬੇਟੇ ਲਈ ਨੌਕਰੀ ਮੰਗਣ ਵਿਧਾਇਕ ਸਾਬ੍ਹ ਦੇ ਦਰਬਾਰ ਪਹੁੰਚਿਆ ਸੀ
ਬਜ਼ੁਰਗ ਕਿਸਾਨ ਦੀ ਬੇਬਸੀ ਤਾਂ ਵੇਖੋ ਕਿ ਉਸਨੇ ਆਪਣੇ ਸਿਰ ਦਾ ਤਾਜ਼ ਆਪਣੀ ਪੱਗ ਵਿਧਾਇਕ ਸਾਬ੍ਹ ਦੇ ਪੈਰਾਂ ਚ ਰੱਖ ਦਿੱਤਾ
ਲੇਕਿਨ ਹੁਣ ਵਿਧਾਇਕ ਸਾਬ੍ਹ ਦੀ ਹੈਂਕੜ ਕਹੋ ਜਾਂ ਫ਼ਿਰ ਸੱਤਾ ਦਾ ਨਸ਼ਾ
ਉਨ੍ਹਾਂ ਕਿਸਾਨ ਦੀ ਇਕ ਨਾ ਸੁਣੀ ਤੇ ਉਸਦੀ ਪੱਗ ਨੂੰ ਲੱਤ ਮਾਰ ਕੇ ਉਛਾਲ ਦਿੱਤਾ
ਵਿਧਾਇਕ ਸਾਬ੍ਹ ਬਜੁਰਗ ਨੂੰ ਚੰਗਾ-ਮਾੜਾ ਕਹਿੰਦਾ ਹੋਇਆ ਗੈਸਟ ਹਾਊਸ ਤੋਂ ਬਾਹਰ ਨਿਕਲ ਗਏ
ਤੇ ਸਮਰਥਕ ਵੀ ਉਨ੍ਹਾਂ ਦੇ ਪਿੱਛੇ ਪਿੱਛੇ ਚਲੇ ਗਏ
ਲੇਕਿਨ ਘਟਨਾ ਤੋਂ ਬਾਅਦ ਕਿਸਾਨ ਆਪਣੀ ਪੱਗ ਚੁੱਕ ਕੇ ਸੰਭਲਦਾ ਨਜ਼ਰ ਆਇਆ
ਮਾਮਲਾ ਰਾਜਸਥਾਨ ਦਾ ਹੈ
ਚਿਤੌੜਗੜ੍ਹ ਜ਼ਿਲ੍ਹੇ ਦੇ ਕਾਂਗਰਸੀ ਆਗੂ ਅਤੇ ਬੇਗੁ ਹਲਕੇ ਦੇ ਵਿਧਾਇਕ ਰਾਜਿੰਦਰ ਸਿੰਘ ਬਿਧੂੜੀ ਦਾ ਇਹ ਵਿਵਾਦਤ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ
ਹਾਲਾਂਕਿ ਵੀਡੀਓ ਸਾਲ 2021 ਦਾ ਦੱਸਿਆ ਜਾ ਰਿਹਾ ਹੈ ਪਰ ਵਾਇਰਲ ਹੁਣ ਹੋ ਰਿਹਾ
ਜਿਸ ਕਾਰਨ ਵਿਧਾਇਕ ਸਾਬ੍ਹ ਦੀ ਖ਼ੂਬ ਕਿਰਕਿਰੀ ਹੋ ਰਹੀ ਹੈ 
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ

ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ

ਪੰਜਾਬ ਅਤੇ ਚੰਡੀਗੜ੍ਹ 'ਚ ਹਨੇਰੀ ਅਤੇ ਮੀਂਹ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ 'ਚ ਹੋਵੇਗੀ ਬਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ

ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
ਦਿਲੀ 'ਚ ਖੌਫਨਾਕ ਵਾਰਦਾਤ! ਘਰ 'ਚ ਵੜ ਕੇ DU ਦੀ ਸਹਾਇਕ ਪ੍ਰੋਫੈਸਰ ਦਾ ਕੀਤਾ ਕਤਲ; ਫੈਲੀ ਦਹਿਸ਼ਤ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
iPhone 18 Pro ਦੀ ਬੈਟਰੀ ਨੂੰ ਲੈਕੇ ਨਵਾਂ ਲੀਕ ਆਇਆ ਸਾਹਮਣੇ, ਫੈਨਜ਼ ਨੂੰ ਲੱਗਿਆ ਵੱਡਾ ਝਟਕਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਨੋਇਡਾ ਸੈਕਟਰ -75 ਦੀ IVY ਕਾਉਂਟੀ ਸੋਸਾਇਟੀ 'ਚ ਲੱਗੀ ਭਿਆਨਕ ਅੱਗ, ਪੂਰਾ ਫਲੈਟ ਸੜ ਕੇ ਸੁਆਹ; ਮੱਚਿਆ ਚੀਕ ਚੀਹਾੜਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਹਿਮਾਚਲ ਜਾਣ ਵਾਲੇ ਸੈਲਾਨੀਆਂ ਲਈ ਵੱਡੀ ਖ਼ਬਰ! 12 ਵਜੇ ਤੋਂ ਬਾਅਦ ਸਾਚ ਪਾਸ 'ਚ ਨਹੀਂ ਹੋਵੇਗੀ ਐਂਟਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਸਾਵਧਾਨ! ਬਜ਼ਾਰ 'ਚ ਵਿੱਕ ਰਿਹਾ ਸੜੇ ਅਤੇ ਕੀੜਿਆਂ ਵਾਲੇ ਅੰਬਾਂ ਦਾ ਜੂਸ, ਹੋ ਸਕਦੀ ਆਹ ਗੰਭੀਰ ਬਿਮਾਰੀ

Exercise And Fertility: ਜ਼ਿਆਦਾ ਕਸਰਤ ਨਾਲ ਮਰਦਾਂ-ਔਰਤਾਂ 'ਚ ਘੱਟ ਸਕਦੀ Fertility, ਡਾਕਟਰਾਂ ਨੇ ਦਿੱਤੀ ਵੱਡੀ ਚੇਤਾਵਨੀ

ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
ਰੈਪੋ ਰੇਟ ਨੂੰ ਲੈਕੇ RBI ਦਾ ਵੱਡਾ ਫੈਸਲਾ
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Embed widget