ਪੜਚੋਲ ਕਰੋ
Advertisement
ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਦੂਜੀ ਲਿਸਟ, 8 ਸੀਟਾਂ 'ਤੇ ਐਲਾਨ ਬਾਕੀ
ਕਾਂਗਰਸ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ | ਇਸ ਵਿੱਚ ਖੇਮਕਰਨ ਤੋਂ ਵਿਧਾਇਕ ਸੁਖਪਾਲ ਭੁੱਲਰ, ਨਵਾਂ ਸ਼ਹਿਰ ਤੋਂ ਵਿਧਾਇਕ ਅੰਗਦ ਸਿੰਘ, ਫਿਰੋਜ਼ਪੁਰ ਰੂਰਲ ਤੋਂ ਉਮੀਦਵਾਰ ਆਸ਼ੂ ਅਤੇ ਅਟਾਰੀ ਤੋਂ ਤਰਸੇਮ ਸਿੰਘ ਡੀ ਸੀ ਆਦਿ ਨਾਮ ਸ਼ਾਮਿਲ ਹਨ | ਕਾਂਗਰਸ ਨੇ ਕੁੱਲ 23 ਉਮੀਦਵਾਰਾਂ ਦੀ ਸੂਚੀ ਐਲਾਨੀ ਹੈ | ਜਿਸ ਵਿੱਚ 4 ਮੌਜੂਦਾ ਵਿਧਾਇਕਾਂ ਦੀ ਟਿਕਟ ਕੱਟ ਦਿੱਤੀ ਹੈ |
ਖੇਤੀਬਾੜੀ ਖ਼ਬਰਾਂ
Jagjit Singh Dhallewal | ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਸਿਹਤ
ਲਾਈਫਸਟਾਈਲ
ਟ੍ਰੈਂਡਿੰਗ ਟੌਪਿਕ
Advertisement