ਪੜਚੋਲ ਕਰੋ
ਪੰਜਾਬ 'ਚ ਕੋਰੋਨਾ ਨੇ ਮੁੜ ਫੜੀ ਰਫ਼ਤਾਰ, ਵੇਖੋ ਇੱਕ ਹਫ਼ਤੇ 'ਚ ਕਿਵੇਂ ਚੜ੍ਹਿਆ ਗ੍ਰਾਫ
ਪੰਜਾਬ 'ਚ ਕੋਰੋਨਾ ਵਾਇਰਸ ਨੇ ਇੱਕ ਵਾਰ ਮੁੜ ਤੋਂ ਰਫ਼ਤਾਰ ਫੜ ਲਈ ਹੈ। ਸ਼ਾਹਕੋਟ 'ਚ ਤੈਨਾਤ ਪੰਜਾਬ ਪੁਲਿਸ ਦੇ ਡੀਐਸਪੀ ਵਰਿੰਦਰ ਪਾਲ ਸਿੰਘ ਦਾ ਅੱਜ ਤੜਕੇ ਦੇਹਾਂਤ ਹੋ ਗਿਆ।ਵਰਿੰਦਰ ਬੀਤੇ ਕੁੱਝ ਦਿਨਾਂ ਤੋਂ ਕੋਰੋਨਾ ਨਾਲ ਪੀੜਤ ਸੀ ਤੇ ਉਹ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜੇਰੇ ਇਲਾਜ਼ ਸੀ।
ਹੋਰ ਵੇਖੋ






















