Corona Update: ਭਾਰਤ ’ਚ ਲਗਾਤਾਰ 11ਵੇਂ ਦਿਨ ਹਜਾਰ ਤੋਂ ਵੱਧ ਮੌਤਾਂ

ਭਾਰਤ ਵਿੱਚ ਰੋਜ਼ਾਨਾ ਕੋਰੋਨਾ ਦੇ ਕੇਸ ਇੱਕ ਲੱਖ ਤੱਕ ਆਉਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਅੰਦਰ 94,372 ਨਵੇਂ ਕੇਸ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 11 ਸਤੰਬਰ ਨੂੰ ਰਿਕਾਰਡ 97,570 ਇਨਫੈਕਸ਼ਨ ਕੇਸ ਦਰਜ ਕੀਤੇ ਗਏ ਸਨ। ਇਸ ਦੌਰਾਨ ਪਿਛਲੇ 24 ਘੰਟਿਆਂ ਵਿੱਚ 1114 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ। ਦੋ ਸਤੰਬਰ ਤੋਂ ਦੇਸ਼ ਵਿੱਚ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਲੋਕ ਮਰ ਰਹੇ ਹਨ। 

JOIN US ON

Telegram
Sponsored Links by Taboola