ਪੜਚੋਲ ਕਰੋ

S. Bishan Singh Bedi Cremation | ਪੰਜ ਤੱਤਾਂ 'ਚ ਵਿਲੀਨ ਹੋਏ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ, ਨਮ ਅੱਖਾਂ ਨਾਲ ਵਿਦਾਇਗੀ

S. Bishan Singh Bedi Cremation | ਪੰਜ ਤੱਤਾਂ 'ਚ ਵਿਲੀਨ ਹੋਏ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ, ਨਮ ਅੱਖਾਂ ਨਾਲ ਵਿਦਾਇਗੀ

#Cricketer #Bishansinghbedi #Cremation #RIP #abplive
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਤੇ ਖੱਬੇ ਹੱਥ ਦੇ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਪੰਜ ਤੱਤਾਂ 'ਚ ਵਿਲੀਨ ਹੋ ਗਏ ਹਨ
ਇਸ ਮੌਕੇ ਕ੍ਰਿਕਟ ਜਗਤ ਦੇ ਦਿੱਗਜ਼ਾਂ ਅਤੇ ਰਿਸ਼ਤੇਦਾਰਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ।
ਬਿਸ਼ਨ ਸਿੰਘ ਬੇਦੀ ਦਾ ਅੰਤਿਮ ਸਸਕਾਰ ਦਿੱਲੀ ਦੇ ਲੋਧੀ ਰੋਡ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਅੰਤਿਮ ਸਸਕਾਰ ਤੋਂ ਪਹਿਲਾਂ ਵੱਡੀ ਗਿਣਤੀ ਮਹਾਨ ਕ੍ਰਿਕਟਰ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਰੋਹਨ ਜੇਤਲੀ, ਵਰਿੰਦਰ ਸਹਿਵਾਗ, ਜ਼ਹੀਰ ਖਾਨ, ਮੁਹੰਮਦ ਅਜ਼ਹਰੂਦੀਨ, ਕੀਰਤੀ ਆਜ਼ਾਦ, ਕਪਿਲ ਦੇਵ, ਸੰਸਦ ਮੈਂਬਰ ਰਮੇਸ਼ ਬਿਧੂੜੀ, ਦਿੱਲੀ ਪ੍ਰਦੇਸ਼ ਪ੍ਰਧਾਨ ਵਰਿੰਦਰ ਸਚਦੇਵਾ ਸਮੇਤ ਕਈ ਲੋਕ ਅੰਤਿਮ ਵਿਧਾਏਗੀ ਦੇਣ ਪੁੱਜੇ।
ਸ. ਬੇਦੀ ਦਾ ਲੰਬੀ ਬਿਮਾਰੀ ਪਿੱਛੋਂ 23 ਅਕਤੂਬਰ 2023 ਦਿਨ ਸੋਮਵਾਰ ਨੂੰ ਦੇਹਾਂਤ ਹੋ ਗਿਆ। ਬੇਦੀ ਦੇ ਕਰੀਬੀ ਮਿੱਤਰ ਨੇ ਦੱਸਿਆ ਕਿ ਹਾਲ ਹੀ ’ਚ ਉਨ੍ਹਾਂ ਦੇ ਗੋਡੇ ਦਾ ਆਪ੍ਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਸਰੀਰ ’ਚ ਇਨਫੈਕਸ਼ਨ ਫੈਲ ਗਈ ਤੇ ਉਹ ਠੀਕ ਨਾ ਹੋ ਸਕੇ। ਸੋਮਵਾਰ ਸਵੇਰੇ 77 ਸਾਲਾ ਮਹਾਨ ਸਪਿੰਨਰ ਬਿਸ਼ਨ ਸਿੰਘ ਬੇਦੀ ਨੇ ਦਿੱਲੀ ਸਥਿਤ ਘਰ ’ਚ ਆਖ਼ਰੀ ਸਾਹ ਲਏ | ਉਨ੍ਹਾਂ ਦਾ ਜਨਮ 25 ਸਤੰਬਰ 1946 ਨੂੰ ਅੰਮ੍ਰਿਤਸਰ ਵਿਖੇ ਹੋਇਆ ਸੀ। ਅੰਤਿਮ ਸਸਕਾਰ ਮੌਕੇ ਪਹੁੰਚੀਆਂ ਸ਼ਖਸੀਅਤਾਂ ਨੇ ਸ ਬੇਦੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ
ਬਿਸ਼ਨ ਸਿੰਘ ਬੇਦੀ ਆਪਣੀ ਸ਼ਾਨਦਾਰ ਸਪਿਨ ਗੇਂਦਬਾਜ਼ੀ ਲਈ ਜਾਣੇ ਜਾਂਦੇ ਸਨ।
ਉਨ੍ਹਾਂ 22 ਟੈਸਟ ਮੈਚਾਂ ਵਿੱਚ ਭਾਰਤ ਦੀ ਕਪਤਾਨੀ ਵੀ ਕੀਤੀ। ਬਿਸ਼ਨ ਬੇਦੀ 1966 ਤੋਂ 1979 ਤੱਕ ਭਾਰਤ ਲਈ ਖੇਡੇ ਸਨ।
ਮਹਾਨ ਸਪਿਨਰ ਨੇ 1967 ਅਤੇ 1979 ਦੇ ਵਿਚਕਾਰ ਭਾਰਤ ਲਈ 67 ਟੈਸਟ ਮੈਚ ਖੇਡ ਕੇ 266 ਵਿਕਟਾਂ ਲਈਆਂ ਸਨ। ਉਨ੍ਹਾਂ ਨੇ 10 ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ ਸੱਤ ਵਿਕਟਾਂ ਹਾਸਲ ਕੀਤੀਆਂ ਸਨ।
 ਬਿਸ਼ਨ ਸਿੰਘ ਬੇਦੀ 60 ਅਤੇ 70 ਦੇ ਦਹਾਕੇ ਦੇ ਮਸ਼ਹੂਰ ਭਾਰਤੀ ਸਪਿਨ ਗੇਂਦਬਾਜ਼ਾਂ ਵਿਚੋਂ ਇੱਕ ਸਨ, ਜਿਨ੍ਹਾਂ ਨੇ ਦੁਨੀਆ ਭਰ ਦੇ ਬੱਲ਼ੇਬਾਜ਼ਾਂ ਵਿਚ ਖੌਫ ਪੈਦਾ ਕਰ ਦਿੱਤਾ ਸੀ।
ubscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Badal ਦੀ ਵਿਰਾਸਤ ਨੂੰ ਮਿਲਿਆ ਨਵਾਂ ਰੂਪ! ਕੇਂਦਰੀ ਯੂਨੀਵਰਸਿਟੀ ‘ਚ ਵੱਡਾ ਉਦਘਾਟਨ
AAP ਨੂੰ ਸਿੱਖ ਮਰਿਆਦਾ ਬਾਰੇ ਕੁਝ ਨਹੀਂ ਪਤਾ? ਸੁਖਬੀਰ ਦਾ ਵੱਡਾ ਹਮਲਾ
ਧਰਮ ਤੇ ਸਿਆਸਤ ਨੂੰ ਲੈ ਕੇ AAP vs Akali Dal ਦੀ ਨਵੀਂ ਜੰਗ
ਸਫਾਈ ਮੁਲਾਜ਼ਮਾਂ ਦੀ ਹੜਤਾਲ ਖਤਮ! ਸਰਕਾਰ ਨਾਲ ਬਣੀ ਵੱਡੀ ਸਹਿਮਤੀ !
ਪੈਟਰੋਲ-ਡੀਜ਼ਲ ਹੋਣ ਵਾਲਾ ਹੋਰ ਮਹਿੰਗਾ? ਕੁਲਦੀਪ ਧਾਲੀਵਾਲ ਦਾ ਵੱਡਾ ਦਾਅਵਾ

ਟਾਪ ਹੈਡਲਾਈਨ

Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ABP Sanjha Top 10, 23 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 23 May 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਈ ਗਿਰਾਵਟ: ਜਾਣੋ 10 ਗ੍ਰਾਮ ਸਣੇ 22-24 ਕੈਰੇਟ ਦੇ ਕਿੰਨੇ ਡਿੱਗੇ ਰੇਟ? ਸਸਤੇ 'ਚ ਖਰੀਦਣ ਵਾਲਿਆਂ ਦੀ ਲੱਗੀ ਕਤਾਰ...
Big News: ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
ਵੱਡੀ ਖਬਰ, ਪੰਜਾਬ-ਹਰਿਆਣਾ ਹਾਈ ਕੋਰਟ ਦੇ 33% ਮੁਲਾਜ਼ਮ ਘਰੋਂ ਕਰਨਗੇ ਕੰਮ; ਜਾਣੋ ਅਚਾਨਕ ਕਿਉਂ ਜਾਰੀ ਹੋਏ ਹੁਕਮ?
Punjab News: ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ਪੰਜਾਬ 'ਚ ਅਸਮਾਨੋਂ ਵਰ੍ਹਦੀ ਅੱਗ ਵਿਚਾਲੇ ਸਕੂਲਾਂ ਨੂੰ ਲੈ ਕੇ ਵੱਡੀ ਖਬਰ, ਟਾਈਮ ਬਦਲਣ 'ਤੇ ਮਾਪਿਆਂ ਵਿਚਾਲੇ ਰੋਸ; ਬੋਲੇ- ਕੋਈ ਸਟਾਫ਼ ਨਹੀਂ, ਸਕੂਲ ਬੰਦ ਕਰਨ ਦੀ ਬਜਾਏ...
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ED ਦੀ ਵੱਡੀ ਕਾਰਵਾਈ, ਮਸ਼ਹੂਰ ਬਿਲਡਰ ਨੂੰ ਕੀਤਾ ਗ੍ਰਿਫਤਾਰ, ਮੱਚੀ ਸਨਸਨੀ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
ਮਾਂ ਦੀ ਸ਼ਰਮਨਾਕ ਕਰਤੂਤ! ਬੱਚੇ ਦੇ ਰੌਣ ਦੀ ਆਵਾਜ਼ ਤੋਂ ਪਰੇਸ਼ਾਨ ਹੋ ਕੇ ਮਾ ਨੇ 21 ਦਿਨ ਦੀ ਬੱਚੀ ਦਾ ਕੀਤਾ ਕਤਲ; ਮੱਚਿਆ ਹੜਕੰਪ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
Cockroach Janta Party ਦੇ ਨਾਮ 'ਤੇ ਭੇਜਿਆ ਜਾ ਰਿਹਾ ਲਿੰਕ, ਕਲਿੱਕ ਕਰਦਿਆਂ ਬੈਂਕ ਖਾਤਾ ਹੋ ਜਾਂਦਾ ਖਾਲੀ; ਅਪਰਾਧੀਆਂ ਨੇ ਲੱਭਿਆ ਨਵਾਂ ਤਰੀਕਾ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਜੂਨ ਜਾਂ ਜੁਲਾਈ? ਕਦੋਂ ਆਵੇਗੀ ਕਿਸਾਨਾਂ ਦੇ ਖਾਤਿਆਂ 'ਚ 23ਵੀਂ ਕਿਸ਼ਤ, ਇਦਾਂ ਚੈੱਕ ਕਰੋ ਆਪਣਾ ਸਟੇਟਸ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ, ਛੇ ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
Embed widget