ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Cricketer Jasprit Bumrah ਬਣੇ ਪਿਤਾ, ਬੇਟੇ ਦਾ ਨਾਮ 'ਅੰਗਦ'

#Jaspreetbumrah #abplive 

ਭਾਰਤ ਦੇ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਸੰਜਨਾ ਬੁਮਰਾਹ ਨੇ ਬੇਟੇ 'ਅੰਗਦ' ਨੂੰ ਜਨਮ ਦਿੱਤਾ ਹੈ। ਜਸਪ੍ਰੀਤ ਬੁਮਰਾਹ ਨੇ ਐਕਸ 'ਤੇ ਇਹ ਜਾਣਕਾਰੀ ਦਿੱਤੀ।
ਬੁਮਰਾਹ ਨੇ ਟਵੀਟ ਕੀਤਾ ਤੇ ਲਿਖਾਇਆ ਹੈ ਕਿ 
‘ਸਾਡਾ ਛੋਟਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਸਾਡਾ ਦਿਲ ਉਸ ਤੋਂ ਵੀ ਜਿਆਦਾ ਭਰਿਆ ਹੋਇਆ ਹੈ ਜਿੰਨਾ ਅਸੀਂ ਕਦੇ ਸੋਚਿਆ ਵੀ ਨਹੀਂ ਸੀ! ਅੱਜ ਸਵੇਰੇ ਅਸੀਂ ਆਪਣੇ ਛੋਟੇ ਬੇਟੇ ਅੰਗਦ ਜਸਪ੍ਰੀਤ ਬੁਮਰਾਹ ਦਾ ਸੰਸਾਰ ਵਿੱਚ ਸਵਾਗਤ ਕੀਤਾ। ਅਸੀਂ ਬਹੁਤ ਖੁਸ਼ ਹਾਂ ਅਤੇ ਸਾਡੀ ਜ਼ਿੰਦਗੀ ਦਾ ਇਹ ਨਵਾਂ ਅਧਿਆਏ ਇਸ ਦੇ ਨਾਲ ਜੋ ਵੀ ਲਿਆਉਂਦਾ ਹੈ ਉਸ ਲਈ ਅਸੀਂ ਇੰਤਜ਼ਾਰ ਨਹੀਂ ਕਰ ਸਕਦੇ।

ਬੁਮਰਾਹ ਫਿਲਹਾਲ ਮੁੰਬਈ 'ਚ ਹਨ ਅਤੇ ਨੇਪਾਲ ਖਿਲਾਫ ਮੈਚ 'ਚ ਨਹੀਂ ਖੇਡਣਗੇ। ਪਾਕਿਸਤਾਨ ਦੇ ਖਿਲਾਫ ਮੈਚ ਤੋਂ ਬਾਅਦ ਉਹ ਸ਼੍ਰੀਲੰਕਾ ਤੋਂ ਵਾਪਸ ਭਾਰਤ ਆਇਆ ਸੀ। ਹੁਣ ਉਹ ਏਸ਼ੀਆ ਕੱਪ 'ਚ ਸੁਪਰ ਫੋਰ ਦੇ ਮੈਚਾਂ ਲਈ ਸ਼੍ਰੀਲੰਕਾ ਵਾਪਸ ਜਾਵੇਗਾ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਕਿਸਾਨ ਆਗੂ  ਬਲਦੇਵ ਸਿਰਸਾ ਨੂੰ ਆਇਆ Heart Attack!

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

Punjab Cabinet Meeting|ਪੰਜਾਬ ਸਰਕਾਰ ਨੇ 24 ਫਰਵਰੀ ਨੂੰ ਬੁਲਾਇਆ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸSGPC |AKALIDAL|ਭੂੰਦੜ ਦੀ ਗੈਰ ਹਾਜ਼ਰੀ! ਧਾਮੀ ਤੇ ਵਡਾਲਾ ਅਚਾਨਕ ਮੀਟਿੰਗ ਛੱਡ ਕੇ ਗਏ ਬਾਹਰSri Akal Takhat Sahib| ਵਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ 'ਚ ਨਹੀਂ ਪਹੁੰਚੇ ਬਲਵਿੰਦਰ ਸਿੰਘ ਭੂੰਦੜPunjab Police|ਨੌਜਵਾਨਾਂ ਲਈ ਪੰਜਾਬ ਸਰਕਾਰ ਦਾ ਤੌਹਫਾ, ਪੁਲਿਸ ਦੀ ਭਰਤੀ ਖੁੱਲ੍ਹੀ
Advertisement

ਟਾਪ ਹੈਡਲਾਈਨ

ਪੰਜਾਬ ਪੁਲਿਸ ਨੂੰ ਮਿਲੀ ਨਸ਼ੇ ਦੀ ਵੱਡੀ ਖੇਪ! 30 ਕਿਲੋ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ

ਗਿਆਨੀ ਹਰਪ੍ਰੀਤ ਸਿੰਘ ਨੂੰ ਅਹੁਦੇ ਤੋਂ ਹਟਾਉਣ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਵੱਡਾ ਬਿਆਨ

ਕੇਂਦਰ ਤੇ ਕਿਸਾਨ ਆਗੂਆਂ ਵਿਚਾਲੇ ਪੰਜਵੇਂ ਦੌਰ ਦੀ ਮੀਟਿੰਗ ਅੱਜ, ਡੱਲੇਵਾਲ ਸਣੇ 28 ਕਿਸਾਨ ਆਗੂ ਹੋਣਗੇ ਸ਼ਾਮਲ

ਤੁਹਾਡਾ ਵੀ FASTag ਅਕਾਊਂਟ Blacklisted ਹੈ? ਤਾਂ ਪੜ੍ਹ ਲਓ ਆਹ ਨਵਾਂ ਨਿਯਮ ਨਹੀਂ ਤਾਂ ਦੇਣੇ ਪੈਣਗੇ ਦੁੱਗਣੇ ਪੈਸੇ

ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

ਸੌਣ ਤੋਂ ਪਹਿਲਾਂ ਲੌਂਗ ਦਾ ਸੇਵਨ ਕਰਨ ਨਾਲ ਸਿਹਤ ਨੂੰ ਮਿਲਦੇ ਇਹ ਫਾਇਦੇ, ਜਾਣੋ ਸੇਵਨ ਕਰਨ ਦਾ ਸਹੀ ਤਰੀਕਾ

ਹੁਣ ਕਿਸੇ ਵੀ ਭਾਸ਼ਾ 'ਚ ਗੱਲ ਕਰਨਾ ਹੋਵੇਗਾ ਸੌਖਾ, Whatsapp ਲੈਕੇ ਆਇਆ ਨਵਾਂ ਫੀਚਰ

IPL 2025 ਦਾ ਸ਼ਡਿਊਲ! ਪਹਿਲਾਂ ਖੇਡੇਗੀ ਆਹ ਟੀਮ, ਤਾਜ਼ਾ ਰਿਪੋਰਟ 'ਚ ਹੋਇਆ ਖੁਲਾਸਾ

ਹੁਣ ਬੈਂਕਾਂ 'ਚ ਨਹੀਂ ਹੋ ਸਕੇਗਾ ਘਪਲਾ, RBI ਨੇ ਕੀਤਾ ਵੱਡਾ ਐਲਾਨ, ਬਦਲ ਜਾਵੇਗਾ ਆਹ ਨਿਯਮ

Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.