ਪੜਚੋਲ ਕਰੋ
Advertisement
ਨਵੇਂ ਸਾਲ ਮੌਕੇ ਦੇਸ਼-ਵਿਦੇਸ਼ ਤੋਂ ਸ਼ਰਧਾਲੂ ਸ੍ਰੀ ਹਰਿਮੰਦਿਰ ਸਾਹਿਬ ਹੋਏ ਨਤਮਸਤਕ
ਦੇਸ਼-ਵਿਦੇਸ਼ ਤੋਂ ਨਵੇਂ ਸਾਲ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਅੰਮ੍ਰਿਤਸਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚ ਰਹੀਆਂ ਹਨ। ਸੰਗਤਾਂ ਵੱਲੋਂ ਸਰਬਤ ਦੇ ਭਲੇ ਅਤੇ ਨਵੇਂ ਸਾਲ ਲਈ ਅਰਦਾਸ ਕੀਤੀ ਗਈ। ਕੜਾਕੇ ਦੀ ਠੰਢ ਦੇ ਬਾਵਜੂਦ ਵੀ ਸੰਗਤਾਂ ਵੱਡੀ ਗਿਣਤੀ 'ਚ ਅੰਮ੍ਰਿਤਸਰ ਪਹੁੰਚੀਆਂ ਅਤੇ ਪਵਿੱਤਰ ਸਰੋਵਰ 'ਚ ਇਸ਼ਨਾਨ ਵੀ ਕੀਤੇ ਗਏ | ਬੀਤੇ ਸਾਲ ਲੋਕਾਂ ਨੇ ਕਈ ਔਕੜਾਂ ਦਾ ਸਾਹਮਣਾ ਕੀਤਾ ਤੇ ਹੁਣ ਇਸ ਨਵੇਂ ਸਾਲ ਦੀ ਸ਼ੁਰੂਆਤ ਗੁਰੂ ਘਰ ਤੋਂ ਕਰਕੇ ਸਭ ਦੀ ਸੁਖ ਸ਼ਾਂਤੀ ਦੀ ਅਰਦਾਸ ਕੀਤੀ |
Tags :
Punjab News Amritsar Golden Temple New Year Celebration ABP News Abp Sanjha Latest News Amritsar Amritsar News Amritsar Latest News New Year Celebrations Latest News Punjab Abp Sanjha Live Update New Year 2022 Golden Temple Of Amritsar Amritsar New Year New Year 2022 Celebration New Year 2022 Welcome Welcome New Year 2022 Naya Salਪੰਜਾਬ
ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayat
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਸਿਹਤ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement