ਪੜਚੋਲ ਕਰੋ

AAP ‘ਤੇ ਸਿੱਧਾ ਹਮਲਾ! “ਸੱਚ ਨਹੀਂ, ਸਿਰਫ਼ ਝੂਠ ਬੋਲਦੀ ਹੈ ਸਰਕਾਰ

ਪੰਜਾਬ ਦੀ ਮੌਜੂਦਾ ਹਾਲਤ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਥਿਤੀ ਵੇਖ ਕੇ ਦਿਲ ਦੁੱਖਦਾ ਹੈ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਹੋ ਰਹੇ।

ਸੁਖਬੀਰ ਬਾਦਲ ਨੇ ਦੋਸ਼ ਲਗਾਇਆ ਕਿ AAP ਸਰਕਾਰ ਸਿਰਫ਼ ਝੂਠ ਬੋਲਦੀ ਹੈ ਅਤੇ ਜਨਤਾ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਾਂ ਵਿੱਚ ਜ਼ਮੀਨੀ ਹਕੀਕਤ ਨਹੀਂ ਦਿਖ ਰਹੀ।

ਲੈਂਡ ਪੂਲਿੰਗ ਪਾਲਿਸੀ ‘ਤੇ ਵੀ ਉਨ੍ਹਾਂ ਨੇ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਇਹ ਪਾਲਿਸੀ ਲੋਕਾਂ ਦੇ ਹਿਤ ਵਿੱਚ ਨਹੀਂ ਹੈ ਅਤੇ ਇਸ ਨਾਲ ਕਿਸਾਨਾਂ ਨੂੰ ਨੁਕਸਾਨ ਹੋ ਸਕਦਾ ਹੈ।

ਇਸਦੇ ਨਾਲ ਹੀ ਸੁਖਬੀਰ ਬਾਦਲ ਨੇ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਲੋਕਾਂ ਨੂੰ 3100 ਰੁਪਏ ਮਹੀਨਾਵਾਰ ਪੈਂਸ਼ਨ ਦਿੱਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੇ ਹੱਕ ਵਿੱਚ ਖੜ੍ਹਾ ਰਹੇਗਾ ਅਤੇ ਪੰਜਾਬ ਨੂੰ ਮੁੜ ਵਿਕਾਸ ਦੇ ਰਾਹ ‘ਤੇ ਲਿਆਂਦਾ ਜਾਵੇਗਾ।

ਵੀਡੀਓਜ਼ ਖ਼ਬਰਾਂ

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ
Advertisement

ਟਾਪ ਹੈਡਲਾਈਨ

Punjab 'ਚ 1 ਜੁਲਾਈ ਤੋਂ ਮਹਿਲਾਵਾਂ ਨੂੰ ਮਿਲਣਗੇ ਪੈਸੇ ,CM ਭਗਵੰਤ ਮਾਨ ਨੇ ਕੀਤਾ ਐਲਾਨ

Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ

Captain Amarinder ਦੀ ਕਾਂਗਰਸ 'ਚ ਵਾਪਸੀ 'ਤੇ ਰਾਜਾ ਵੜਿੰਗ ਨੇ ਤੋੜੀ ਚੁੱਪੀ , ਕੈਪਟਨ ਅਤੇ ਹੁੱਡਾ CM ਰਹਿ ਚੁੱਕੇ ਹਨ  

Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Gurdaspur 'ਚ ਨਿਹੰਗ ਸਿੰਘ ਦਾ ਗੋਲੀਆਂ ਮਾਰ ਕੇ ਕਤਲ, 3 ਨੌਜਵਾਨ ਜ਼ਖਮੀ , ਦੋਵਾਂ ਪਾਸਿਉਂ 15 ਰਾਉਂਡ ਗੋਲੀਆਂ ਚੱਲੀਆਂ
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Barnala ਦੀ ਗੈਰ-ਕਾਨੂੰਨੀ ਕਾਲੋਨੀ ਮਾਮਲੇ 'ਚ DC ਹਰਪ੍ਰੀਤ ਸਿੰਘ ਸਖ਼ਤ; ਉੱਚ ਪੱਧਰੀ ਜਾਂਚ ਦੇ ਹੁਕਮ
Annapurna Yojana : ਮਹਿਲਾਵਾਂ ਨੂੰ ਹਰ ਮਹੀਨੇ ਮਿਲਣਗੇ 3000 ਰੁਪਏ, ਇਸ ਯੋਜਨਾ ਲਈ ਆਨਲਾਈਨ ਅਰਜ਼ੀਆਂ ਸ਼ੁਰੂ, ਜਾਣੋ ਕਿਵੇਂ ਕਰਨਾ ਹੈ ਅਪਲਾਈ

Frozen Dessert Health Risks : ਜਾਣੋ ਸਿਹਤ ਲਈ ਕਿਵੇਂ ਨੁਕਸਾਨਦੇਹ ਹੈ ਫ੍ਰੋਜ਼ਨ ਡਿਜ਼ਰਟ , ਨਿਊਟ੍ਰਿਸ਼ਨਿਸਟ ਨੇ ਦਿੱਤੀ ਵੱਡੀ ਚੇਤਾਵਨੀ

Fridge Keeping Tips : ਫ੍ਰਿਜ ਨੂੰ ਕੰਧ ਤੋਂ ਘੱਟੋ-ਘੱਟ ਕਿੰਨੀ ਦੂਰੀ 'ਤੇ ਰੱਖਣਾ ਚਾਹੀਦਾ ਹੈ? ਨਹੀਂ ਤਾਂ ਵਾਪਰ ਸਕਦਾ ਹੈ ਵੱਡਾ ਹਾਦਸਾ

Car ਖਰੀਦਣ ਵਾਲਿਆਂ ਲਈ ਖੁਸ਼ਖਬਰੀ, Tata ਦੀਆਂ ਇਨ੍ਹਾਂ ਗੱਡੀਆਂ 'ਤੇ ਮਿਲ ਰਿਹਾ ਬੰਪਰ ਡਿਸਕਾਊਂਟ

Punjab News : ਪੰਜਾਬੀ ਅਦਾਕਾਰਾ ਗੁਰਪ੍ਰੀਤ ਕੌਰ ਭੰਗੂ ਨੂੰ ਸਦਮਾ, ਪਤੀ ਦਾ ਹੋਇਆ ਦਿਹਾਂਤ , PGI ਨੂੰ ਸੌਂਪੀ ਜਾਵੇਗੀ ਮ੍ਰਿਤਕ ਦੇਹ

ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ! 35 ਵਾਰ ਚਾਕੂ ਮਾਰ ਕੇ ਪ੍ਰੇਮਿਕਾ ਦਾ ਕਤਲ, ਮੱਚੀ ਸਨਸਨੀ; ਜਾਣੋ ਪੂਰਾ ਮਾਮਲਾ

BJP ਤੋਂ ਅਸਤੀਫੇ ਤੋਂ ਬਾਅਦ ਅੰਨਾਮਲਾਈ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

Embed widget