ਪੜਚੋਲ ਕਰੋ

CM Arvind Kejriwal ਦੀ ਪਹਿਲ, ਦੇਸ਼ ਦਾ ਪਹਿਲਾ virtual school ਸ਼ੁਰੂ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਜੀਟਲ ਪ੍ਰੈੱਸ ਕਾਨਫਰੰਸ ਕਰਕੇ ਦੇਸ਼ ਦੇ ਪਹਿਲੇ ਵਰਚੁਅਲ ਸਕੂਲ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀਂ ਦੇਸ਼ ਦਾ ਪਹਿਲਾ ਵਰਚੁਅਲ ਸਕੂਲ ਸ਼ੁਰੂ ਕਰਨ ਜਾ ਰਹੇ ਹਾਂ। 1 ਸਾਲ ਪਹਿਲਾਂ ਅਸੀਂ ਐਲਾਨ ਕੀਤਾ ਸੀ ਕਿ ਅਸੀਂ ਵਰਚੁਅਲ ਸਕੂਲ ਬਣਾਵਾਂਗੇ। ਬਹੁਤ ਸਾਰੇ ਬੱਚੇ ਹਨ ਜੋ ਸਕੂਲ ਨਹੀਂ ਜਾਂਦੇ। ਇਹ ਵਰਚੁਅਲ ਸਕੂਲ ਉਨ੍ਹਾਂ ਸਾਰੇ ਬੱਚਿਆਂ ਲਈ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਦਾ ਪਿੰਡ ਵਿੱਚ ਸਕੂਲ ਨਹੀਂ ਹੈ ਜਾਂ ਦੂਰ-ਦੁਰਾਡੇ ਰਹਿੰਦੇ ਹਨ ਜਾਂ ਉਨ੍ਹਾਂ ਦੇ ਮਾਪੇ ਕੁੜੀਆਂ ਨੂੰ ਨਹੀਂ ਪੜ੍ਹਾਉਂਦੇ, ਕਿਉਂਕਿ ਉਹ ਬਾਹਰ ਨਹੀਂ ਭੇਜਣਾ ਚਾਹੁੰਦੇ ਜਾਂ ਜਿਹੜੇ ਬੱਚੇ ਬਚਪਨ ਤੋਂ ਹੀ ਕੰਮ ਵਿੱਚ ਲੱਗੇ ਹੋਏ ਹਨ।

ਵੀਡੀਓਜ਼ ਸਿੱਖਿਆ

ਕਰਮਚਾਰੀਆਂ ਨੇ ਘੇਰਿਆ ਪੰਜਾਬ  ਸਕੂਲ ਸਿੱਖਿਆ  ਬੋਰਡ  ਦੇਖੋ ਮੌਕੇ ਦੀਆਂ ਤਸਵੀਰਾਂ

ਸ਼ਾਟ ਵੀਡੀਓ ਸਿੱਖਿਆ

View More
Advertisement

ਟਾਪ ਹੈਡਲਾਈਨ

Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ

Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ

UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ

Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ

ABP Premium
Advertisement

ਵੀਡੀਓਜ਼

Hoshiarpur News | ਸ਼ਰਮਿੰਦਾ ਹੋਇਆ ਹੁਸ਼ਿਆਰਪੁਰ ਦਾ ਨਹਿਰੀ ਵਿਭਾਗ, ਕੂਲਰਾਂ ਚੋਂ ਮਿਲਿਆ...'Patiala News |ਹੜ੍ਹਾਂ ਤੋਂ ਪਹਿਲਾਂ ਬੜੀ ਨਦੀ ਦੇ ਕਹਿਰ ਡਰੇ ਪਟਿਆਲਾ ਦੇ ਲੋਕ, ਛੱਤਾਂ 'ਤੇ ਚੜ੍ਹਾਇਆ ਘਰ ਦਾ ਸਾਮਾਨਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ,Ludhiana Shiv Sena | ਨਿਹੰਗ ਸਿੰਘਾਂ ਨੇ ਭਰੇ ਬਾਜ਼ਾਰ 'ਚ ਵੱਢਿਆ ਸ਼ਿਵ ਸੈਨਾ ਲੀਡਰ - ਕਮਜ਼ੋਰ ਦਿਲ ਨਾ ਵੇਖਣ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Ludhiana News: ਨਿਹੰਗ ਸਿੰਘਾਂ ਨੇ ਸ਼ਿਵ ਸੈਨਾ ਲੀਡਰ ਨੂੰ ਤਲਵਾਰਾਂ ਨਾਲ ਵੱਢਿਆ, ਗੰਨਮੈਨ ਦੀ ਪਿਸਤੌਲ ਖੋਹੀ
Gajinder Singh Death:  ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
Gajinder Singh Death: ਜਹਾਜ਼ ਹਾਈਜੈਕ ਕਰਨ ਵਾਲੇ ਖਾਲਿਸਤਾਨੀ ਲੀਡਰ ਗਜਿੰਦਰ ਸਿੰਘ ਦੀ ਪਾਕਿਸਤਾਨ 'ਚ ਮੌਤ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
UK Election 2024: 'ਭਾਰਤੀ' Rishi Sunak ਨੇ ਕਬੂਲੀ ਹਾਰ, ਹੁਣ ਮਜ਼ਦੂਰ ਦਾ ਪੁੱਤ ਬਣੇਗਾ ਬ੍ਰਿਟਿਸ਼ PM, ਜਾਣੋ ਕੀਰ ਸਟਾਰਮਰ ਕੌਣ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
Amritpal Singh: 'ਵਾਰਿਸ ਪੰਜਾਬ ਦੇ' ਮੁਖੀ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ 'ਚ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ, ਵਿਸ਼ੇਸ਼ ਜਹਾਜ਼ ਰਾਹੀਂ ਲਿਆਂਦਾ ਗਿਆ ਸੀ ਦਿੱਲੀ, ਦੇਖੋ ਵੀਡੀਓ
ISRO Warning: ਸਭ ਕੁਝ ਹੋ ਜਾਏਗੀ ਤਬਾਹ! ISRO ਮੁਖੀ ਸੋਮਨਾਥ ਨੇ ਧਰਤੀ ਵਾਸੀਆਂ ਨੂੰ ਦਿੱਤੀ ਵੱਡੀ ਚੇਤਾਵਨੀ

Punjab News: ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਨੂੰ ਸਰਕਾਰੀ ਘਰ ਖਾਲੀ ਕਰਨ ਦੇ ਹੁਕਮ, ਨਹੀਂ ਤਾਂ ਲੱਗੇਗਾ 160 ਗੁਣਾ ਕਿਰਾਇਆ

Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ

Embed widget