NEET Controversy | NEET 'ਚ ਹੋਈ ਗੜਬੜੀ? ਸੜਕਾਂ 'ਤੇ ਉਤਰੇ ਵਿਦਿਆਰਥੀ

Continues below advertisement

NEET Controversy | NEET 'ਚ ਹੋਈ ਗੜਬੜੀ? ਸੜਕਾਂ 'ਤੇ ਉਤਰੇ ਵਿਦਿਆਰਥੀ 
#NEET #NEET2024 #NEETResult #NEETControversy #Protest #abplive 
ਇਸ ਸਾਲ NEET ਦੇ ਨਤੀਜਿਆਂ 'ਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ।
ਪਹਿਲਾਂ NEET ਪ੍ਰੀਖਿਆ 'ਚ ਪੇਪਰ ਲੀਕ ਹੋਣ ਦੀ ਖਬਰ ਤੇ ਹੁਣ NEET ਪ੍ਰੀਖਿਆਰਥੀਆਂ ਨੇ ਮੈਨੇਜਮੈਂਟ 'ਤੇ ਅੰਕ ਵਧਾਉਣ ਦਾ ਦੋਸ਼ ਲਗਾਇਆ ਹੈ।
ਜਿਸਦੇ ਰੋਸ਼ ਵਜੋਂ ਦੇਸ਼ ਦੇ ਵੱਖ ਵੱਖ ਸੂਬਿਆਂ ਚ ਵਿਦਿਆਰਥੀ ਸੜਕਾਂ ਤੇ ਉਤਰ ਆਏ ਹਨ ਤੇ ਦੋਬਾਰਾ ਪ੍ਰੀਖਿਆ ਕਰਵਾਉਣ ਦੀ ਮੰਗ ਕਰ ਰਹੇ ਹਨ 
ਵਿਦਿਆਰਥੀਆਂ ਦਾ ਕਹਿਣਾ ਹੈ ਕਿ 67 ਟਾਪਰ ਵਿਦਿਆਰਥੀਆਂ ਨੇ 720 ਵਿੱਚੋਂ 720 ਅੰਕ ਕਿਵੇਂ ਪ੍ਰਾਪਤ ਕੀਤੇ, ਜਿਨ੍ਹਾਂ ਵਿੱਚੋਂ 6 ਵਿਦਿਆਰਥੀ ਇੱਕੋ ਪ੍ਰੀਖਿਆ ਕੇਂਦਰ ਵਿੱਚ ਪ੍ਰੀਖਿਆ ਲਈ ਬੈਠੇ ਸਨ|ਦੋਸ਼ ਲਗਾਇਆ ਗਿਆ ਹੈ ਕਿ ਛੇ ਪ੍ਰੀਖਿਆ ਕੇਂਦਰਾਂ 'ਤੇ ਸਮੇਂ ਦੇ ਨੁਕਸਾਨ ਦੀ ਭਰਪਾਈ ਲਈ ਦਿੱਤੇ ਗਏ ਗ੍ਰੇਸ ਅੰਕਾਂ ਕਾਰਨ ਅੰਕਾਂ ਵਿੱਚ ਵਾਧਾ ਹੋਇਆ ਹੈ ਅਤੇ ਹੋਰ ਉਮੀਦਵਾਰਾਂ ਦੀਆਂ ਸੰਭਾਵਨਾਵਾਂ ਨਾਲ ਛੇੜਛਾੜ ਕੀਤੀ ਗਈ ਹੈ।ਇਹ ਕੇਂਦਰ ਮੇਘਾਲਿਆ, ਹਰਿਆਣਾ ਦੇ ਬਹਾਦਰਗੜ੍ਹ, ਛੱਤੀਸਗੜ੍ਹ ਦੇ ਦਾਂਤੇਵਾੜਾ ਅਤੇ ਬਲੋਧ, ਗੁਜਰਾਤ ਦੇ ਸੂਰਤ ਅਤੇ ਚੰਡੀਗੜ੍ਹ ਦੇ ਹਨ।
ਤਸਵੀਰਾਂ ਹਨ ਰਾਜਸਥਾਨ ਦੇ ਕੋਟਾ ਤੇ ਉੱਤਰਪ੍ਰਦੇਸ਼ ਦੇ ਪ੍ਰਯਾਗਰਾਜ ਦੀਆਂ 
ਜਿਥੇ ਨਾਰਾਜ਼ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਨੈਸ਼ਨਲ ਟੈਸਟਿੰਗ ਏਜੰਸੀ ਖਿਲਾਫ ਪ੍ਰਦਰਸ਼ਨ ਕੀਤਾ ਤੇ ਨਾਅਰੇਬਾਜ਼ੀ ਕੀਤੀ |

ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
Social Media Handles: YouTube:   
 / abpsanjha  
 Facebook:  
 / abpsanjha  
 Twitter:  
 / abpsanjha  
Whatsapp Channle abpsanjha
 
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement

JOIN US ON

Telegram