Farmer Protest|ਦਿਲਜੀਤ ਦੀ ਮੋਦੀ ਦੇ ਨਾਲ ਮੁਲਾਕਾਤ 'ਤੇ ਖੁੱਲ ਕੇ ਬੋਲੋ ਕਿਸਾਨ ਆਗੂ |abpsanjha
Continues below advertisement
ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮਰਮ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਵਿੱਚੋਂ ਮਾਸ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਅਤੇ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਹ ਸਰੀਰਕ ਤੌਰ 'ਤੇ ਬਹੁਤ ਕਮਜ਼ੋਰ ਹੋ ਚੁੱਕੇ ਹਨ। ਕਿਸਾਨਾਂ ਦੀਆਂ ਮੰਗਾਂ ਨੂੰ ਲੈਕੇ ਮਰਮ ਵਰਤ 'ਤੇ ਬੈਠੇ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 39ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਡੱਲੇਵਾਲ ਦਾ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੇ ਸਰੀਰ ਵਿੱਚੋਂ ਮਾਸ ਪੂਰੀ ਤਰ੍ਹਾਂ ਖਤਮ ਹੋ ਗਿਆ ਹੈ ਅਤੇ ਸਿਰਫ਼ ਹੱਡੀਆਂ ਹੀ ਬਚੀਆਂ ਹਨ। ਉਹ ਸਰੀਰਕ ਤੌਰ 'ਤੇ ਬਹੁਤ ਕਮਜ਼ੋਰ ਹੋ ਚੁੱਕੇ ਹਨ।
Continues below advertisement