Farmer protest | ''ਕਿਸਾਨਾਂ ਦੀ ਰਿਹਾਈ ਮਾਮਲੇ 'ਚ ਹਰਿਆਣਾ ਪੁਲਿਸ ਕਰ ਰਹੀ ਮਜ਼ਾਕ'',ਗੁੱਸੇ 'ਚ ਕਿਸਾਨ

Farmer protest | ''ਕਿਸਾਨਾਂ ਦੀ ਰਿਹਾਈ ਮਾਮਲੇ 'ਚ ਹਰਿਆਣਾ ਪੁਲਿਸ ਕਰ ਰਹੀ ਮਜ਼ਾਕ'',ਗੁੱਸੇ 'ਚ ਕਿਸਾਨ
#Punjab #Farmer #Haryana #Protest #Shambhu
ਹਰਿਆਣਾ ਪੁਲਿਸ ਵਲੋਂ ਵਾਟਰ ਕਾਨਨ ਬੋਏ ਨਵਦੀਪ ਜਲਬੇੜਾ ਸਮੇਤ 3 ਕਿਸਾਨਾਂ ਦੀ ਗਿਰਫਤਾਰੀ ਤੋਂ ਨਾਰਾਜ਼ ਕਿਸਾਨਾਂ ਦਾ ਸ਼ੰਭੂ ਬਾਰਡਰ ਤੇ ਰੇਲ ਰੋਕੋ ਅੰਦੋਲਨ ਜਾਰੀ ਹੈ |
ਸ਼ੰਭੂ ਰੇਲਵੇ ਸਟੇਸ਼ਨ ’ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਜਿਸ ਬਾਰੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਤੇ ਦੋਵੇਂ ਕਿਸਾਨ ਮੋਰਚਿਆਂ 
ਵੱਲੋਂ ਸਾਂਝੀ ਪ੍ਰੈੱਸ ਕਾਨਫਰੰਸ ਕੀਤੀ ਗਈ ਤੇ ਆਪਣੀ ਅਗਲੀ ਰਣਨੀਤੀ ਬਾਰੇ ਦੱਸਿਆ | ਕਿਸਾਨ ਆਗੂਆਂ ਨੇ 22 ਅਪ੍ਰੈਲ ਨੂੰ ਜੀਂਦ 'ਚ 
ਮਹਾਂ ਪੰਚਾਇਤ ਕਰਨ ਦਾ ਐਲਾਨ ਕੀਤਾ ਅਤੇ ਕਿਹਾ ਹੈ ਕਿ 22 ਅਪ੍ਰੈਲ ਨੂੰ ਕਿਸਾਨਾਂ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਸ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ|
ਆਗੂਆਂ ਦਾ ਕਹਿਣਾ ਕਿ ਹਰਿਆਣਾ ਸਰਕਾਰ ਨੂੰ ਕਿਸਾਨਾਂ ਦੀ ਤਰਫੋਂ ਕਾਫੀ ਸਮਾਂ ਦਿੱਤਾ ਗਿਆ ਹੈ ਪਰ ਹੁਣ ਤੱਕ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ 
ਨਹੀਂ ਕੀਤਾ ਗਿਆ | ਇਸ ਲਈ ਉਨ੍ਹਾਂ ਚਿਤਾਵਨੀ ਦਿੱਤੀ ਹੈ ਕਿ ਜੇਕਰ 22 ਅਪ੍ਰੈਲ ਤੋਂ ਪਹਿਲਾਂ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ 
ਨਾ ਕੀਤਾ ਗਿਆ ਤਾਂ ਉਹ ਵੱਡੇ ਐਕਸ਼ਨ ਦੀ ਤਿਆਰੀ ਚ ਹਨ |
Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha


Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

JOIN US ON

Telegram
Sponsored Links by Taboola