ਪੜਚੋਲ ਕਰੋ
Advertisement
ਅਬੋਹਰ 'ਚ ਕਿਸਾਨਾਂ ਨੇ ਰਾਜਸਥਾਨ ਜਾਣ ਵਾਲੇ ਸਾਰੇ ਰਾਹ ਕੀਤੇ ਬੰਦ, ਲੱਗਿਆ ਲੰਬਾ ਜਾਮ
ਅਬੋਹਰ 'ਚ ਕਿਸਾਨਾਂ ਨੇ ਰਾਜਸਥਾਨ ਜਾਣ ਵਾਲੇ ਸਾਰੇ ਰਾਹ ਕੀਤੇ ਬੰਦ, ਲੱਗਿਆ ਲੰਬਾ ਜਾਮ
ਅਬੋਹਰ: ਕਿਸਾਨਾਂ ਨੇ ਰਾਜਸਥਾਨ ਜਾਣ ਵਾਲੇ ਸਾਰੇ ਰਾਹ ਕੀਤੇ ਬੰਦ ਕਰ ਦਿੱਤੇ ਹਨ। ਇਸ ਕਰਕੇ ਲੰਬਾ ਜਾਮ ਲੱਗ ਗਿਆ ਹੈ। ਕਿਸਾਨਾਂ ਨੇ ਇਹ ਚੱਕਾ ਜਾਮ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਤਿੰਨ ਥਾਵਾਂ 'ਤੇ ਕੀਤਾ ਹੈ।
ਦੱਸ ਦਈਏ ਕਿ ਲੰਬੀ ਮਾਈਨਰ ਅਬੋਹਰ ਬ੍ਰਾਂਚ ਵਿੱਚ ਸੱਤ ਦਿਨ ਦੀ ਨਹਿਰਬੰਦੀ ਕਰਕੇ ਕਿਸਾਨਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲਗਾਤਾਰ ਨਹਿਰੀ ਪਾਣੀ ਦੀ ਮੰਗ ਨੂੰ ਲੈ ਕੇ ਕਿਸਾਨ ਪ੍ਰਦਰਸ਼ਨ ਕਰਦੇ ਆ ਰਹੇ ਹਨ। ਹੁਣ ਰਾਜਸਥਾਨ ਨੂੰ ਜਾਣ ਵਾਲੇ ਹਾਈਵੇ ਅਬੋਹਰ ਤੋਂ ਸੰਗਰੀਆ ਅਬੋਹਰ ਹਨੂਮਾਨਗੜ੍ਹ ਰੋਡ ਅਬੋਹਰ ਸ਼੍ਰੀਗੰਗਾਨਗਰ ਰੋਡ ਤੇ ਕਿਸਾਨਾਂ ਨੇ ਚੱਕਾ ਜਾਮ ਕਰ ਦਿੱਤਾ ਹੈ।
ਕਿਸਾਨਾਂ ਦਾ ਕਹਿਣਾ ਹੈ ਕਿ ਜਿੰਨੀ ਦੇਰ ਤਕ ਮੰਗਾਂ ਪੂਰੀਆਂ ਨਹੀਂ ਹੋਣਗੀਆਂ, ਉਨ੍ਹਾਂ ਦਾ ਪੱਕਾ ਮੋਰਚਾ ਜਾਰੀ ਰਹੇਗਾ। ਕਿਸਾਨਾਂ ਵੱਲੋਂ ਰਾਜਸਥਾਨ ਜਾਣ ਵਾਲੇ ਸਾਰੇ ਰਾਹ ਕੀਤੇ ਬੰਦ ਕਰਨ ਕਰਕੇ ਲੰਬਾ ਜਾਮ ਲੱਗ ਗਿਆ ਹੈ।
ਪੰਜਾਬ
Akali Dal | ਸੁਧਾਰ ਲਹਿਰ ਦੇ ਤਲਬ ਕੀਤੇ ਆਗੂਆਂ ਨੇ ਸੌਂਪੇ ਅਸਤੀਫ਼ੇ ਕਨਵੀਨਰ ਵਡਾਲਾ ਵੱਲੋਂ ਅਸਤੀਫ਼ੇ ਪ੍ਰਵਾਨ
Satinder Sartaaj ਨੇ ਸੁਣਾਇਆ ਗਾਣਾ Bikram majithia ਨੇ ਪਾਏ ਭੰਗੜੇ |Abp Sanjha
Farmers Protest | 44 ਘੰਟਿਆਂ ਬਾਅਦ ਡੱਲੇਵਾਲ ਦਾ ਪਹਿਲਾਂ ਹੈਰਾਨ ਕਰ ਦੇਣ ਵਾਲਾ ਵੀਡੀਓ ਆਇਆ ਸਾਹਮਣੇ |Abp Sanjha
Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp Sanjah
Police Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp Sanjha
ਹੋਰ ਵੇਖੋ
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਦੇਸ਼
Advertisement
Advertisement
ਟ੍ਰੈਂਡਿੰਗ ਟੌਪਿਕ
Advertisement