ਪੜਚੋਲ ਕਰੋ

13 ਲੱਖ ਦੇ ਕਰਜ਼ੇ ਹੇਠ ਦੱਬੇ ਕਿਸਾਨ ਦੀ ਨਿਕਲੀ 50 ਲੱਖ ਦੀ ਲਾਟਰੀ

ਮੋਗਾ ਤੋਂ ਇੱਕ ਖੁਸ਼ੀ ਭਰੀ ਖ਼ਬਰ ਸਾਹਮਣੇ ਆਈ ਹੈ। 13 ਲੱਖ ਰੁਪਏ ਦੇ ਕਰਜ਼ੇ ਹੇਠ ਦੱਬੇ 65 ਸਾਲਾ ਕਿਸਾਨ ਚਰਨਜੀਤ ਸਿੰਘ ਦੀ ਕਿਸਮਤ ਅਚਾਨਕ ਚਮਕ ਗਈ। ਉਨ੍ਹਾਂ ਨੇ ਇੱਕੋ ਦਿਨ ਵਿੱਚ ਦੋ ਲਾਟਰੀਆਂ ਜਿੱਤੀਆਂ, ਜਿਨ੍ਹਾਂ ਵਿੱਚੋਂ ਇੱਕ 50 ਲੱਖ ਰੁਪਏ ਦੀ ਬੰਪਰ ਲਾਟਰੀ ਹੈ।

ਮੋਗਾ ਦੇ ਰਹਿਣ ਵਾਲੇ ਚਰਨਜੀਤ ਸਿੰਘ ਪਿਛਲੇ 17 ਸਾਲਾਂ ਤੋਂ ਲਗਾਤਾਰ ਲਾਟਰੀ ਦੀਆਂ ਟਿਕਟਾਂ ਖਰੀਦ ਰਹੇ ਸਨ। ਸਭ ਤੋਂ ਪਹਿਲਾਂ ਉਨ੍ਹਾਂ ਨੂੰ 20 ਹਜ਼ਾਰ ਰੁਪਏ ਦੀ ਲਾਟਰੀ ਨਿਕਲੀ। ਇਨਾਮ ਦੀ ਰਕਮ ਲੈਣ ਲਈ ਜਦੋਂ ਉਹ ਲਾਟਰੀ ਵੇਚਣ ਵਾਲੇ ਕੋਲ ਗਏ ਤਾਂ ਉਸ ਨੇ ਉਨ੍ਹਾਂ ਨੂੰ ਪੰਜਾਬ ਸਟੇਟ ਡੀਅਰ ਬੰਪਰ ਦੀ ਆਖ਼ਰੀ ਬਚੀ ਟਿਕਟ ਖਰੀਦਣ ਦੀ ਸਲਾਹ ਦਿੱਤੀ। ਚਰਨਜੀਤ ਸਿੰਘ ਨੇ ਉਹ ਟਿਕਟ ਵੀ ਖਰੀਦ ਲਈ ਅਤੇ ਕਿਸਮਤ ਨੇ ਅਜਿਹਾ ਸਾਥ ਦਿੱਤਾ ਕਿ ਉਹ 50 ਲੱਖ ਰੁਪਏ ਦੇ ਜੇਤੂ ਬਣ ਗਏ।

ਚਰਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਚਰਨਜੀਤ ਸਿੰਘ ਨੂੰ ਬਚਪਨ ਤੋਂ ਹੀ ਬੋਲਣ ਵਿੱਚ ਦਿੱਕਤ ਹੈ। ਇਸ ਦੇ ਬਾਵਜੂਦ ਉਹ ਮਿਹਨਤੀ ਅਤੇ ਇਮਾਨਦਾਰ ਕਿਸਾਨ ਹਨ। ਉਨ੍ਹਾਂ 'ਤੇ ਕਰੀਬ 13 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਹੁਣ ਇਸ ਇਨਾਮ ਨਾਲ ਉਨ੍ਹਾਂ ਨੂੰ ਨਵੀਂ ਜ਼ਿੰਦਗੀ ਦੀ ਉਮੀਦ ਮਿਲੀ ਹੈ।

ਲਾਟਰੀ ਵੇਚਣ ਵਾਲੇ ਨੇ ਵੀ ਦੱਸਿਆ ਕਿ ਚਰਨਜੀਤ ਸਿੰਘ ਕਈ ਸਾਲਾਂ ਤੋਂ ਨਿਯਮਿਤ ਟਿਕਟਾਂ ਖਰੀਦਦੇ ਆ ਰਹੇ ਸਨ। ਇਸ ਵਾਰ ਕਿਸਮਤ ਨੇ ਉਨ੍ਹਾਂ ਦਾ ਸਾਥ ਦਿੱਤਾ ਅਤੇ ਉਹ 50 ਲੱਖ ਰੁਪਏ ਦੇ ਜੇਤੂ ਬਣ ਗਏ। 

ਫਿਲਹਾਲ ਮੋਗਾ ਵਿੱਚ ਚਰਨਜੀਤ ਸਿੰਘ ਦੀ ਇਸ ਜਿੱਤ ਦੀ ਚਰਚਾ ਹਰ ਪਾਸੇ ਹੈ। 17 ਸਾਲਾਂ ਦਾ ਇੰਤਜ਼ਾਰ ਅਤੇ ਉਮੀਦ ਆਖ਼ਿਰਕਾਰ ਰੰਗ ਲਿਆਈ, ਜਿਸ ਨਾਲ ਇੱਕ ਕਰਜ਼ੇ ਹੇਠ ਦੱਬੇ ਕਿਸਾਨ ਦੀ ਜ਼ਿੰਦਗੀ ਵਿੱਚ ਨਵੀਂ ਖੁਸ਼ੀ ਆ ਗਈ।

ਵੀਡੀਓਜ਼ ਖ਼ਬਰਾਂ

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ
Advertisement

ਟਾਪ ਹੈਡਲਾਈਨ

Barnala 'ਚ ਪਿਤਾ 'ਤੇ ਨਾਬਾਲਗ ਧੀ ਨਾਲ ਜਬਰ-ਜਨਾਹ ਦਾ ਆਰੋਪ , ਰਾਤ 2 ਵਜੇ ਰੋਣ ਦੀ ਆਵਾਜ਼ ਸੁਣ ਕੇ ਪਹੁੰਚੀ ਮਾਂ 

ABP Sanjha Top 10, 19 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening

Holiday News : ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਲਕੇ ਹੋਵੇਗੀ ਸਥਾਨਕ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ

SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ

Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!

Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ

Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ

Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ

 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 

Embed widget