ਪੜਚੋਲ ਕਰੋ

ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਜੰਤਰ-ਮੰਤਰ ਵਿੱਚ ਪੁਲਿਸ ਵੱਲੋਂ ਕੀਤੇ ਵਿਵਹਾਰ ਅਤੇ ਵਿਦਿਆਰਥੀਆਂ 'ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ।

ਕਿਸਾਨ ਆਗੂਆਂ ਨੇ ਕਿਹਾ ਕਿ ਜੰਤਰ-ਮੰਤਰ ਵਿਖੇ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਨਾਲ ਕੀਤੇ ਗਏ ਵਿਵਹਾਰ ਦੀ ਉਹ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਲੋਕਾਂ ਦੀਆਂ ਜਾਇਜ਼ ਮੰਗਾਂ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ।

ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹ ਦੇ ਆਗੂਆਂ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਬਾਰਡਰਾਂ 'ਤੇ ਰੋਕਣ ਦੇ ਮਾਮਲੇ ਨੂੰ ਚੁੱਕਦਿਆਂ ਕਿਹਾ ਕਿ ਸਰਕਾਰ ਵੱਲੋਂ ਅਪਣਾਇਆ ਜਾ ਰਿਹਾ ਰਵੱਈਆ ਲੋਕਤੰਤਰ ਦੇ ਸਿਧਾਂਤਾਂ ਦੇ ਖ਼ਿਲਾਫ਼ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਆਪਣੀਆਂ ਨੀਤੀਆਂ ਵਿੱਚ ਬਦਲਾਅ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਵਿਦਿਆਰਥੀਆਂ ਅਤੇ ਕਿਸਾਨਾਂ ਦੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦਿਆਂ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਿਆ ਜਾਵੇ।

ਵੀਡੀਓਜ਼ ਖ਼ਬਰਾਂ

ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ
ਕਿਸਾਨਾਂ ਦੀ ਪਹਿਲੀ ਜਿੱਤ! ਹਰਿਆਣਾ ਸਰਕਾਰ ਨੇ ਮੰਨੀ ਵੱਡੀ ਮੰਗ
ਸੰਸਦ ਮਾਰਚ ਤੋਂ ਬਾਅਦ AAP ਐਕਟਿਵ! ਗ੍ਰਿਫ਼ਤਾਰ ਵਿਦਿਆਰਥੀਆਂ ਲਈ Helpline ਜਾਰੀ
ਕਿਸਾਨਾਂ ਦੇ ਦਿੱਲੀ ਕੂਚ ਤੋਂ ਕੰਬੀ ਸਰਕਾਰ! ਸ਼ੰਭੂ ਤੇ ਖਨੌਰੀ ਬਾਰਡਰ ਸੀਲ
Advertisement

ਟਾਪ ਹੈਡਲਾਈਨ

Ration Card News : ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ !  ਹੁਣ 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ 

Punjab Operation Prahar: ਅੰਮ੍ਰਿਤਸਰ ਦਿਹਾਤੀ ਪੁਲਿਸ ਦਾ ਵੱਡਾ ਐਕਸ਼ਨ, 40 ਨਸ਼ਾ ਤਸਕਰ ਗ੍ਰਿਫ਼ਤਾਰ; ਗੈਂਗਸਟਰਾਂ ਨੂੰ ਸਖ਼ਤ ਚੇਤਾਵਨੀ

CJP Parliament March: ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਸਮਰਥਨ ’ਚ ਆਏ ਦਿਲਜੀਤ ਦੋਸਾਂਝ, ਬੋਲੇ- ‘ਮੈਨੂੰ ਫਿਰ ਦੇਸ਼ ਵਿਰੋਧੀ ਕਿਹਾ ਜਾਵੇਗਾ’

Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ

Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ

50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ

CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ

Embed widget