ਪੰਜਾਬ ਸਰਕਾਰ ਦੇ ਮੰਤਰੀ ਬ੍ਰੰਮ ਸ਼ੰਕਰ ਜ਼ਿੰਪਾ ਦੇ ਘਰ ਨੂੰ ਕਿਸਾਨਾਂ ਨੇ ਪਾਇਆ ਘੇਰਾ, ਜਾਣੋ ਕਾਰਨ
Continues below advertisement
ਹੁਸ਼ਿਆਰਪੁਰ: ਕਿਸਾਨਾਂ ਵੱਲੋਂ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਦੀ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਦੱਸ਼ ਦਈਏ ਕਿ ਕਿਸਾਨਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਕੰਢੀ ਨਹਿਰ ਦੀ ਮੁੜ ਉਸਾਰੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਮੌਕੇ ’ਤੇ ਪੁੱਜੇ ਮੰਤਰੀ ਬ੍ਰਹਮ ਸ਼ੰਕਰ ਜ਼ਿੰਪਾ ਕਿਸਾਨਾਂ ਦੀਆਂ ਸਮੱਸਿਆਵਾਂ ਸੁਣਦੇ ਹੋਏ।
Continues below advertisement
Tags :
Punjab News Punjab Farmers Hoshiarpur Government Of Punjab Cabinet Minister Brahm Shankar Zimpa