ਪੜਚੋਲ ਕਰੋ

ਪਜਾਬ ਦੇ ਸਕੂਲਾਂ ‘ਚ ਸਭ ਤੋਂ ਤੇਜ਼ ਇੰਟਰਨੈੱਟ! — CM ਮਾਨ ਦਾ ਵੱਡਾ ਦਾਅਵਾ

ਪੰਜਾਬ ਵਿੱਚ ਸਿੱਖਿਆ ਖੇਤਰ ਨੂੰ ਲੈ ਕੇ ਸਰਕਾਰ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਸਕੂਲਾਂ ਵਿੱਚ ਹੁਣ ਸਭ ਤੋਂ ਤੇਜ਼ ਇੰਟਰਨੈੱਟ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਿਸ ਨਾਲ ਵਿਦਿਆਰਥੀਆਂ ਨੂੰ ਡਿਜ਼ਿਟਲ ਸਿੱਖਿਆ ਵਿੱਚ ਵੱਡਾ ਲਾਭ ਮਿਲੇਗਾ।

ਇਸਦੇ ਨਾਲ ਹੀ CM ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਆਤਮਨਿਰਭਰ ਬਣਾਉਣ ਲਈ ਬੱਚਿਆਂ ਨੂੰ ਬਿਜ਼ਨਸ ਸ਼ੁਰੂ ਕਰਨ ਲਈ ਵਿੱਤੀ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਮਕਸਦ ਹੈ ਕਿ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਆਪਣੇ ਹੁਨਰ ਨੂੰ ਵੀ ਵਿਕਸਤ ਕਰਨ।

CM ਮਾਨ ਨੇ ਸਿੱਖਿਆ ਦੇ ਮਹੱਤਵ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਿਦਿਆ ਦੀ ਚੋਰੀ ਸਭ ਤੋਂ ਵੱਡਾ ਜੁਰਮ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉੱਥੇ ਹੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲਾਂ ਵਿੱਚ ਬਿਜ਼ਨਸ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ, ਤਾਂ ਜੋ ਵਿਦਿਆਰਥੀਆਂ ਨੂੰ ਛੋਟੀ ਉਮਰ ਤੋਂ ਹੀ ਬਿਜ਼ਨਸ ਅਤੇ ਸਟਾਰਟਅਪ ਬਾਰੇ ਜਾਣਕਾਰੀ ਮਿਲ ਸਕੇ।

ਸਰਕਾਰ ਦੇ ਇਹਨਾਂ ਐਲਾਨਾਂ ਨਾਲ ਸਿੱਖਿਆ ਖੇਤਰ ਵਿੱਚ ਵੱਡੇ ਬਦਲਾਅ ਦੀ ਉਮੀਦ ਜਤਾਈ ਜਾ ਰਹੀ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Announces 3 Candidates: ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
ਵਿਧਾਨ ਸਭਾ ਚੋਣਾਂ ਲਈ 3 ਉਮੀਦਵਾਰਾਂ ਦਾ ਐਲਾਨ, ਹੁਣ ਇਸ ਪਾਰਟੀ ਨੇ ਮੈਦਾਨ 'ਚ ਉਤਾਰੇ ਇਹ ਤਿੰਨ ਚਿਹਰੇ...
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Ropar Road Accident : ਪੰਜਾਬ 'ਚ ਭਿਆਨਕ ਸੜਕ ਹਾਦਸਾ, ਕਾਰ 'ਤੇ ਪਲਟਿਆ ਰੇਤ ਨਾਲ ਭਰਿਆ ਟਿੱਪਰ, 3 ਦੀ ਮੌਤ
Cabinet Reshuffle News: ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
ਚੋਣਾਂ ਤੋਂ ਪਹਿਲਾਂ ਕੈਬਨਿਟ 'ਚ ਵੱਡਾ ਫੇਰਬਦਲ, ਮੰਤਰੀ ਤੋਂ ਵਾਪਸ ਲਿਆ ਗਿਆ ਵਿਭਾਗ, ਸਿਆਸਤ 'ਚ ਮੱਚੀ ਹਲਚਲ...
Punjab News: ਪੰਜਾਬ 'ਆਪ' ਵਿਧਾਇਕ ਦਾ ਅਕਾਲੀ-ਭਾਜਪਾ ਗੱਠਜੋੜ ਨੂੰ ਮਿਲਿਆ ਸਮਰਥਨ, ਬੋਲੇ-
ਪੰਜਾਬ 'ਆਪ' ਵਿਧਾਇਕ ਦਾ ਅਕਾਲੀ-ਭਾਜਪਾ ਗੱਠਜੋੜ ਨੂੰ ਮਿਲਿਆ ਸਮਰਥਨ, ਬੋਲੇ- "ਇਹ ਸੂਬੇ ਦੇ ਹਿੱਤ ਵਿੱਚ ਅਤੇ..."

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਨੇ ਸੈਂਕੜੇ ਸਾਥੀਆਂ ਸਣੇ ਛੱਡਿਆ 'ਆਪ' ਦਾ ਸਾਥ, ਕਾਂਗਰਸ ‘ਚ ਹੋਏ ਸ਼ਾਮਲ; ਸੰਸਦ ਮੈਂਬਰ ਨੇ ਕੀਤਾ ਸਵਾਗਤ...
Amitabh Bachchan Threat: ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਅਮਿਤਾਭ ਬੱਚਨ ਦੇ ਬੰਗਲੇ ਅਤੇ BMC ਦਫ਼ਤਰ ਦੀ ਵਧਾਈ ਗਈ ਸੁਰੱਖਿਆ, ਭਾਰੀ ਪੁਲਿਸ ਬਲ ਤਾਇਨਾਤ, ਬੰਬ ਨਾਲ ਉਡਾਉਣ ਦੀ ਮਿਲੀ ਧਮਕੀ...
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
ਕਾਂਗਰਸ ਦੀ ਵੱਡੀ ਕਾਰਵਾਈ, ਦੋ ਆਗੂਆਂ ਨੂੰ ਅਹੁਦਿਆਂ ਤੋਂ ਹਟਾਇਆ; ਜਾਣੋ ਵਜ੍ਹਾ
Punjab News: ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
ਭਾਜਪਾ ਛੱਡਣਗੇ ਕੈਪਟਨ ਅਮਰਿੰਦਰ ਸਿੰਘ? ਬਿਆਨ ਨੇ ਪੰਜਾਬ ਸਿਆਸਤ 'ਚ ਮਚਾਈ ਤਰਥੱਲੀ, PM ਮੋਦੀ ਤੋਂ ਪੁੱਛਿਆ ਸਵਾਲ- 'ਮੇਰੀ ਜ਼ਰੂਰਤ ਹੈ ਜਾਂ ਨਹੀਂ?'
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
'15 ਦਸੰਬਰ ਤੱਕ ਵਿਦੇਸ਼ ਨਾ ਜਾਓ', PM ਮੋਦੀ ਨੇ ਮੰਤਰੀਆਂ ਨੂੰ ਜਾਰੀ ਕੀਤਾ ਫੁਰਮਾਨ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਚੰਡੀਗੜ੍ਹ ਗੱਠਜੋੜ 'ਚ ਅਕਾਲੀਆਂ ਨੂੰ 8 ਸੀਟਾਂ ਦੀ ਸੰਭਾਵਨਾ, ਟਿਕਟ ਦਾਅਵੇਦਾਰਾਂ ਦੀ ਵਧੀ ਟੈਨਸ਼ਨ; ਸੀਟਾਂ ਦੀ ਵੰਡ ਲਈ ਬਣੇਗੀ ਕੋਆਰਡੀਨੇਸ਼ਨ ਕਮੇਟੀ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
ਪੰਜਾਬ-ਚੰਡੀਗੜ੍ਹ 'ਚ ਧੁੰਦ ਪੈਣ ਦੀ ਸੰਭਾਵਨਾ, ਘੱਟੋ-ਘੱਟ ਤਾਪਮਾਨ 6.4 ਡਿਗਰੀ ਤੱਕ ਪਹੁੰਚਿਆ; 29 ਨਵੰਬਰ ਤੱਕ ਡ੍ਰਾਈ ਰਹੇਗਾ ਮੌਸਮ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
2027 'ਚ ਫਿਰ 1.50 ਲੱਖ ਹੋਵੇਗਾ ਸੋਨਾ, ਦੁਨੀਆ ਦੇ ਵੱਡੇ ਬੈਂਕ ਨੇ ਕਰ'ਤੀ ਭਵਿੱਖਬਾਣੀ
Embed widget