ਪੜਚੋਲ ਕਰੋ

ਪੰਜਾਬ 'ਚ ਹੜ੍ਹਾਂ ਦਾ ਖ਼ਤਰਾ? ਪ੍ਰਸ਼ਾਸਨ ਨੇ ਸ਼ੁਰੂ ਕੀਤੀ ਜੰਗੀ ਪੱਧਰ ਦੀ ਤਿਆਰੀ

ਮਾਨਸੂਨ ਦੇ ਸੀਜ਼ਨ ਨੂੰ ਦੇਖਦੇ ਹੋਏ ਪੰਜਾਬ ਪ੍ਰਸ਼ਾਸਨ ਹੜ੍ਹਾਂ ਦੀ ਸੰਭਾਵਿਤ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਅਲਰਟ ਹੋ ਗਿਆ ਹੈ। ਪਿਛਲੇ ਸਾਲਾਂ ਦੇ ਤਜਰਬੇ ਨੂੰ ਧਿਆਨ ਵਿੱਚ ਰੱਖਦਿਆਂ ਇਸ ਵਾਰ ਪਹਿਲਾਂ ਹੀ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਦਾ ਕੰਮ ਜੰਗੀ ਪੱਧਰ 'ਤੇ ਕੀਤਾ ਜਾ ਰਿਹਾ ਹੈ। ਇਸੇ ਤਹਿਤ ਸੰਗਰੂਰ ਦੀ ਡਿਪਟੀ ਕਮਿਸ਼ਨਰ ਵੱਲੋਂ ਸੰਵੇਦਨਸ਼ੀਲ ਇਲਾਕਿਆਂ ਦਾ ਦੌਰਾ ਕਰਕੇ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ।

ਸੰਗਰੂਰ ਲ੍ਹੇ ਵਿੱਚ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਦਰਿਆਵਾਂ ਅਤੇ ਨਹਿਰਾਂ ਦੇ ਬੰਨ੍ਹਾਂ ਦਾ ਨਿਰੀਖਣ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿੱਥੇ ਵੀ ਬੰਨ੍ਹ ਕਮਜ਼ੋਰ ਪਾਏ ਗਏ ਹਨ, ਉੱਥੇ ਪਹਿਲਾਂ ਹੀ ਮਿੱਟੀ ਪਾ ਕੇ ਉਨ੍ਹਾਂ ਨੂੰ ਕਰੀਬ ਚਾਰ ਫੁੱਟ ਤੱਕ ਉੱਚਾ ਅਤੇ ਮਜ਼ਬੂਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਦਾ ਮਕਸਦ ਪਾਣੀ ਦਾ ਪੱਧਰ ਵਧਣ ਦੀ ਸੂਰਤ ਵਿੱਚ ਆਸ-ਪਾਸ ਦੇ ਪਿੰਡਾਂ, ਖੇਤਾਂ ਅਤੇ ਲੋਕਾਂ ਨੂੰ ਸੁਰੱਖਿਅਤ ਰੱਖਣਾ ਹੈ। ਇਸ ਮੌਕੇ ਐਕਸੀਅਨ, ਐਸਡੀਐਮ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਰਹੇ ਅਤੇ ਸਾਰੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਵੀਡੀਓਜ਼ ਖ਼ਬਰਾਂ

ਪੰਜਾਬ 'ਚ ਫਿਰ ਵਧੇਗਾ ਪਾਰਾ! ਮਾਨਸੂਨ ਨੇ ਘਟਾਈ ਰਫ਼ਤਾਰ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola
Advertisement

ਫੋਟੋਗੈਲਰੀ

Advertisement

ਵੀਡੀਓਜ਼

ਪੰਜਾਬ 'ਚ ਫਿਰ ਵਧੇਗਾ ਪਾਰਾ! ਮਾਨਸੂਨ ਨੇ ਘਟਾਈ ਰਫ਼ਤਾਰ
ਪੰਜਾਬ 'ਚ ਹੜ੍ਹਾਂ ਦਾ ਖ਼ਤਰਾ? ਪ੍ਰਸ਼ਾਸਨ ਨੇ ਸ਼ੁਰੂ ਕੀਤੀ ਜੰਗੀ ਪੱਧਰ ਦੀ ਤਿਆਰੀ
ਕੁੱਟਮਾਰ ਤੇ ਧਮਕੀਆਂ ਤੋਂ ਤੰਗ ਆ ਕੇ ਜ਼ਹਿਰ ਪੀਤਾ! ਮੌਤ ਤੋਂ ਪਹਿਲਾਂ ਛੱਡ ਗਿਆ ਵੀਡੀਓ
ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਨਾਲ ਬਰਨਾਲਾ 'ਚ ਹਾਹਾਕਾਰ!
ਮਸ਼ਹੂਰ 'ਬਾਬਾ ਚਿਕਨ' 'ਤੇ ਛਾਪਾ, ਗੰਦਗੀ ਕਾਰਨ ਕੱਟਿਆ ਚਲਾਨ
Advertisement

ਟਾਪ ਹੈਡਲਾਈਨ

Punjab Congress News : ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ ਰਾਜਾ ਵੜਿੰਗ ! ਦਿੱਲੀ 'ਚ ਰਾਹੁਲ ਗਾਂਧੀ ਤੇ ਖੜਗੇ ਦੀ ਮੀਟਿੰਗ 

Faridkot ਦੇ ਮੈਡੀਕਲ ਕਾਲਜ ਹਸਪਤਾਲ 'ਚ ਵੱਡੀ ਲਾਪਰਵਾਹੀ,  ਮੌਤ ਤੋਂ ਬਾਅਦ ਹਸਪਤਾਲ ਦੇ ਬਾਹਰ ਸੁੱਟੀ ਲਾਵਾਰਸ ਮਰੀਜ਼ ਦੀ ਲਾਸ਼

 Pakistan ਤੋਂ ਵੱਖ ਹੋਇਆ ਬਲੋਚਿਸਤਾਨ ! ਖ਼ੁਦ ਨੂੰ ਆਜ਼ਾਦ ਦੇਸ਼ ਘੋਸ਼ਿਤ ਕਰਨ ਦਾ ਦਾਅਵਾ, ਕਿਹਾ- '85 ਫੀਸਦੀ ਇਲਾਕੇ 'ਤੇ ਸਾਡਾ ਕਬਜ਼ਾ'

Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
Ram Rahim Case : ਪੰਚਕੂਲਾ ਹਿੰਸਾ ਮਾਮਲੇ 'ਚ ਰਾਮ ਰਹੀਮ ਸਮਰਥਕਾਂ ਨੂੰ ਵੱਡੀ ਰਾਹਤ, ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ 
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Ladakh Tour Package 2026: ਲੱਦਾਖ ਜਾਣ ਦਾ ਇੱਕ ਵਧੀਆ ਮੌਕਾ, ਇਸ IRCTC ਟੂਰ ਪੈਕੇਜ ਵਿੱਚ ਉਡਾਣ ਅਤੇ ਹੋਟਲ ਦੀਆਂ ਸਹੂਲਤਾਂ ਸ਼ਾਮਲ ਹੋਣਗੀਆਂ।

 Medha Manjrekar : ਇਸ ਮਸ਼ਹੂਰ ਅਦਾਕਾਰਾ ਨੂੰ ਹੋਇਆ ਕੈਂਸਰ, ਭਾਵੁਕ ਪੋਸਟ ਸ਼ੇਅਰ ਕਰਕੇ ਦਿੱਤੀ ਜਾਣਕਾਰੀ

ਕੀ Nisaan ਦੀ ਨਵੀਂ Tekton ਖਰੀਦਣਾ ਰਹੇਗਾ ਫਾਇਦੇਮੰਦ? ਜਾਣੋ ਕਿਹੋ ਜਿਹਾ ਹੈ ਇਸਦਾ ਫਰਸਟ ਲੁੱਕ ਰਿਵਿਊ

Embed widget