ਅੰਮ੍ਰਿਤਸਰ ਪਹੁੰਚਣ 'ਤੇ ਮਜੀਠੀਆ 'ਤੇ ਹੋਈ ਫੁੱਲਾਂ ਦੀ ਵਰਖਾ

ਡਰੱਗਜ਼ ਕੇਸ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਮਜੀਠੀਆ ਅਗਾਊਂ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ, ਜਿੱਥੇ ਅਕਾਲੀ ਵਰਕਰਾਂ ਵੱਲੋਂ ਗਰਮਜੋਸ਼ੀ ਨਾਲ ਉਹਨਾਂ ਦਾ ਸੁਆਗਤ ਕੀਤਾ ਗਿਆ। ਇਸ ਦੌਰਾਨ ਮਜੀਠੀਆ ਨੇ ਕੇਜਰੀਵਾਲ ‘ਤੇ ਤੰਜ ਕਸਦਿਆਂ ਆਮ ਆਦਮੀ ਪਾਰਟੀ ਲਈ ਗਏ ਫੋਨ ਕਾਲਜ਼ ਨੂੰ ਡ੍ਰਾਮਾ ਦੱਸਿਆ।ਉਹਨਾਂ ਕਿਹਾ - 'ਕੇਜਰੀਵਾਲ ਆਪਣਾ ਦਿੱਲੀ ਦਾ ਕੰਮ ਸੰਭਾਲਣ' ।

JOIN US ON

Telegram
Sponsored Links by Taboola