ਪੜਚੋਲ ਕਰੋ

Jandiala Guru Encounter: ਨਾਮੀ ਗੈਂਗਸਟਰ ਅੰਮ੍ਰਿਤਪਾਲ ਅਮਰੀ ਦਾ ਐਨਕਾਉਂਟਰ, ਜਾਣੋ ਪੂਰੀ ਖ਼ਬਰ

Jandiala Guru Encounter: ਨਾਮੀ Gangster Amritpal Amri ਦਾ ਐਨਕਾਉਂਟਰ, ਜਾਣੋ ਪੂਰੀ ਖ਼ਬਰ 
#Amritsar #Jandialaguru #Encounter #Gangster #Amritpalamri #abplive

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਵਿੱਚ ਗੈਂਗਸਟਰਾਂ ਅਤੇ ਪੁਲਿਸ ਵਿਚਾਲੇ ਮੁਠਭੇੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। 
ਇਸ ਮੁਕਾਬਲੇ ਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਢੇਰ ਹੋ ਗਿਆ 

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਨਹਿਰ ਨੇੜੇ ਗੈਂਗਸਟਰਾਂ ਨੂੰ ਘੇਰ ਲਿਆ। ਦੋਹਾਂ ਪਾਸਿਓ ਫਾਇਰਿੰਗ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਮੁਕਾਬਲੇ ’ਚ ਗੈਂਗਸਟਰ ਅੰਮ੍ਰਿਤਪਾਲ ਅਮਰੀ ਮਾਰਿਆ ਗਿਆ ਹੈ।  

ਅੰਮ੍ਰਿਤਪਾਲ ਅਮਰੀ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਹੈ। 
ਉਸ ਦੀ ਉਮਰ ਕਰੀਬ 23 ਸਾਲ ਦੱਸੀ ਜਾ ਰਹੀ ਹੈ।
 ਉਸ ਦਾ 4 ਕਤਲ ਕੇਸਾਂ ਵਿੱਚ ਨਾਮ ਸ਼ਾਮਲ ਸੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋਈ ਸੀ।
ਐਸਐਸਪੀ ਸਤਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅਮਰੀ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੇ ਦੱਸਿਆ ਕਿ ਉਸ ਨੇ 2 ਕਿਲੋ ਹੈਰੋਇਨ ਲੁਕਾ ਕੇ ਰੱਖੀ ਹੈ ਤੇ ਪੁਲਿਸ ਉਸ ਨੂੰ ਉੱਥੇ ਲੈ ਗਈ, ਜਿੱਥੇ ਉਸ ਨੇ ਇੱਕ ਪਿਸਤੌਲ ਵੀ ਲੁਕੋ ਕੇ ਰੱਖੀ ਸੀ। 

ਹੈਰੋਇਨ ਕੱਢਣ ਦੇ ਬਹਾਨੇ ਉਸ ਨੇ ਉਥੇ ਰੱਖੀ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ ਤੇ ਉਹ ਹੱਥਕੜੀ ਸਣੇ ਹੀ ਭੱਜਣ ਲੱਗਿਆ। ਉਸ ਦੀ ਗੋਲੀ ਨਾਲ ਇਕ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਿਆ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸਨੂੰ ਰੁਕਣ ਲਈ ਕਿਹਾ ਪਰ ਉਸਨੇ ਸਿੱਧੀ ਗੋਲੀਬਾਰੀ ਜਾਰੀ ਰੱਖੀ। ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ।

ਪੁਲਿਸ ਨੇ ਗੈਂਗਸਟਰ ਵੱਲੋਂ ਗੋਲੀਬਾਰੀ ਵਿੱਚ ਵਰਤੀ ਗਈ 0.30 ਬੋਰ ਦੀ ਚੀਨੀ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਫਿਲਹਾਲ ਉਹ ਕਿਸ ਗਿਰੋਹ ਨਾਲ ਸਬੰਧਤ ਸੀ, ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਪਵੇਗਾ ਮੀਂਹ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਮੌਸਮ ਦਾ ਹਾਲ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget