ਪੜਚੋਲ ਕਰੋ
Advertisement
ਖੇਤੀ ਕਾਨੂੰਨਾਂ ਦੇ ਮੁੱਦੇ 'ਤੇ ਸਰਕਾਰ ਤੇ ਕਿਸਾਨਾਂ ਵਿਚਾਲੇ ਰੇੜਕਾ ਜਾਰੀ
ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦਰਮਿਆਨ ਅੱਠਵੇਂ ਦੌਰ ਦੀ ਬੈਠਕ ਵੀ ਬੇਨਤੀਜਾ ਰਹੀ। ਹੁਣ 8 ਜਨਵਰੀ ਨੂੰ ਦੋਵੇਂ ਧਿਰਾਂ ਇੱਕ ਵਾਰ ਫਿਰ ਮੁਲਾਕਾਤ ਕਰਨਗੀਆਂ ਅਤੇ ਅੰਦੋਲਨ ਨੂੰ ਖ਼ਤਮ ਕਰਨ ਲਈ ਕੋਸ਼ਿਸ਼ ਕੀਤੀ ਜਾਏਗੀ। ਬੈਠਕ ਵਿਚ ਸਰਕਾਰ ਨੇ ਇੱਕ ਵਾਰ ਫਿਰ ਕਿਸਾਨ ਨੇਤਾਵਾਂ ਨੂੰ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਚ ਜੋ ਵੀ ਮੁਸ਼ਕਲਾਂ ਹਨ ਉਹ ਉਨ੍ਹਾਂ ਨੂੰ ਦੂਰ ਕਰ ਦੇਣਗੇ ਪਰ ਇਸ ਲਈ ਵਿਚਾਰ ਵਟਾਂਦਰੇ ਦੀ ਲੋੜ ਹੈ।
ਪਟਿਆਲਾ
‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਤਕਨਾਲੌਜੀ
ਵਿਸ਼ਵ
ਪੰਜਾਬ
ਦੇਸ਼
ਟ੍ਰੈਂਡਿੰਗ ਟੌਪਿਕ
Advertisement