ਪੜਚੋਲ ਕਰੋ

CM ਮਾਨ ਤੇ ਭੜਕੀ ਹਰਸਿਮਰਤ ਬਾਦਲ , AAP ਰਾਜ ਨੇ ਪੰਜਾਬ ਕੀਤਾ ਬਰਬਾਦ

ਆਮ ਆਦਮੀ ਪਾਰਟੀ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਪੰਜਾਬ ਦੀ ਕਾਨੂੰਨ-ਵਿਵਸਥਾ ਅਤੇ ਅਰਥਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਗਈ ਹੈ। ਕਤਲ ਤੇ ਫਿਰੌਤੀਆਂ ਦੀ ਕੋਈ ਗਿਣਤੀ ਨਹੀਂ ਰਹੀ। ਸੂਬੇ ਦਾ ਕਰਜ਼ਾ ₹5 ਲੱਖ ਕਰੋੜ ਤੱਕ ਪਹੁੰਚਣ ਵਾਲਾ ਹੈ ਅਤੇ ਦੇਸ਼ ਦਾ ਮੋਹਰੀ ਸੂਬਾ ਪੰਜਾਬ ਅੱਜ 18ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਬਿਕਰਮ ਸਿੰਘ ਮਜੀਠੀਆ ਦਾ ਨਸ਼ੇ ਨਾਲ ਨਾਮ ਜੋੜਿਆ ਗਿਆ ਅਤੇ ਝੂਠੇ ਤੇ ਰਾਜਨੀਤਿਕ ਤੌਰ ’ਤੇ ਪ੍ਰੇਰਿਤ ਕੇਸਾਂ ਵਿੱਚ ਉਹਨਾਂ ਨੂੰ ਜੇਲ੍ਹ ਭੇਜਿਆ ਗਿਆ। ਪਰ ਕੀ ਪੰਜਾਬ ਵਿੱਚ ਨਸ਼ੇ ਖ਼ਤਮ ਹੋ ਗਏ? ਆਪਣੀਆਂ ਨਾਕਾਮੀਆਂ ‘ਤੇ ਪਰਦਾ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਧਾਰਮਿਕ ਮੁੱਦਿਆਂ ’ਤੇ ਝੂਠਾ ਪ੍ਰਚਾਰ ਕਰ ਰਹੀ ਹੈ ਤਾਂ ਜੋ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨਾ ਬਣਾਇਆ ਜਾ ਸਕੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਦੱਬੀ ਜਾ ਸਕੇ। ਪਰ ਸ਼੍ਰੋਮਣੀ ਅਕਾਲੀ ਦਲ ਨਾ ਝੁਕਿਆ ਹੈ, ਨਾ ਝੁਕੇਗਾ। ਪੰਜਾਬ ਦੇ ਲੋਕ ਸੱਚ ਨੂੰ ਸਮਝ ਰਹੇ ਹਨ ਅਤੇ ਜਦੋਂ ਅਕਾਲੀ ਦਲ ਮੁੜ ਸੱਤਾ ਵਿੱਚ ਆਵੇਗਾ, ਤਾਂ ਕਾਨੂੰਨ-ਵਿਵਸਥਾ, ਅਰਥਵਿਵਸਥਾ ਅਤੇ ਨਸ਼ਿਆਂ ਵਰਗੀਆਂ ਸਭ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ
ਸੁਲਤਾਨਪੁਰ ਲੋਧੀ 'ਚ ਚੌਲਾਂ ਦੀ ਮਿੱਲ 'ਚ ਵਾਪਰਿਆ ਭਿਆਨਕ ਹਾਦਸਾ, 25 ਫੁੱਟ ਡੂੰਘੇ ਟੋਏ 'ਚ ਡਿੱਗੇ ਮਜ਼ਦੂਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget