ਪੜਚੋਲ ਕਰੋ

Headlines | ਅੱਜ ਤੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’,ਬਾਬਾ ਬਾਗੇਸ਼ਵਰ ਨੂੰ ਧਮਕੀ ਦੇਣ ਵਾਲਾ ਬਿਹਾਰੀ ਕਾਬੂ

Headlines | ਅੱਜ ਤੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’,ਬਾਬਾ ਬਾਗੇਸ਼ਵਰ ਨੂੰ ਧਮਕੀ ਦੇਣ ਵਾਲਾ ਬਿਹਾਰੀ ਕਾਬੂ

#Headlines #Bignews #Crime #Politics #abplive

ਅੱਜ ਤੋਂ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’

ਲੁਧਿਆਣਾ ਪਹੁੰਚ ਕੇ ਮੁੱਖ ਮੰਤਰੀ ਭਗਵੰਤ ਮਾਨ ਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਕਰਨਗੇ ‘ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ
ਹੁਣ ਅਫ਼ਸਰ ਤੁਹਾਡੇ ਘਰ ਆਕੇ ਕਰਨਗੇ ਕੰਮ...ਹੁਣ ਤੁਹਾਨੂੰ ਘਰ ਬੈਠੇ ਮਿਲਣਗੀਆਂ 43 ਤਰ੍ਹਾਂ ਦੀਆਂ ਸੇਵਾਵਾਂ ...CM ਮਾਨ ਨੇ ਕਿਹਾ ਕਿ - ਅੱਜ ਤੋਂ ਪੰਜਾਬ 'ਚ ਹੋਈ ਇੱਕ ਨਵੀਂ ਕ੍ਰਾਂਤੀ ਸ਼ੁਰੂ
-----------------------
ਗੋਗਾਮੇਡੀ ਕਤਲਕਾਂਡ : ਚੰਡੀਗੜ੍ਹ 'ਚ ਦੋ ਸ਼ੂਟਰਾਂ ਸਮੇਤ ਤਿੰਨ ਕਾਬੂ

ਰਾਸ਼ਟਰੀ ਰਾਜਪੂਤ ਕਰਨੀ ਸੈਨਾ ਦੇ ਪ੍ਰਧਾਨ ਸੁਖਦੇਵ ਸਿੰਘ ਗੋਗਾਮੇਦੀ ਦੀ ਹੱਤਿਆ ਮਾਮਲੇ ਚ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ
ਪੁਲਿਸ ਨੇ ਕਤਲਕਾਂਡ ਚ ਸ਼ਾਮਲ ਦੋ ਸ਼ੂਟਰਾਂ ਸਮੇਤ ਤਿੰਨ ਮੁਲਜ਼ਮਾਂ ਨੂੰ ਚੰਡੀਗੜ੍ਹ ਤੋਂ ਕੀਤਾ ਕਾਬੂ
-------------------------------
ਬਾਬਾ ਬਾਗੇਸ਼ਵਰ ਨੂੰ ਧਮਕੀ ਦੇਣ ਵਾਲਾ ਬਿਹਾਰੀ ਕਾਬੂ

ਪੰਡਿਤ ਧੀਰੇਂਦਰ ਸ਼ਾਸਤਰੀ ਉਰਫ ਬਾਬਾ ਬਾਗੇਸ਼ਵਰ ਕੋਲੋਂ ਫਿਰੌਤੀ ਮੰਗਣ ਵਾਲਾ ਮੁਲਜ਼ਮ ਆਇਆ ਪੁਲਿਸ ਅੜਿਕੇ  
ਗੈਂਗਸਟਰ ਲਾਰੇਂਸ ਬਿਸ਼ਨੋਈ ਦੀ ਫਰਜੀ ਮੇਲ ਆਈਡੀ ਬਣਾ ਕੇ ਮੰਗੀ ਸੀ 10 ਲੱਖ ਦੀ ਫਿਰੌਤੀ ਤੇ ਦਿੱਤੀ ਸੀ ਜਾਨੋ ਮਾਰਨ ਦੀ ਧਮਕੀ
ਪੁਲਿਸ ਨੇ ਪਟਨਾ ਤੋਂ ਕਾਬੂ ਕੀਤਾ 23 ਸਾਲਾ  ਮੁਲਜ਼ਮ ਆਕਾਸ਼ ਕੁਮਾਰ
ਬਿਹਾਰ ਦੇ ਨਾਲੰਦਾ ਦਾ ਰਹਿਣ ਵਾਲਾ ਹੈ ਮੁਲਜ਼ਮ
-------------------------------
ਨਿੱਜੀ ਦੂਸ਼ਣਬਾਜ਼ੀ ਤੱਕ ਪਹੁੰਚੀ ਮਜੀਠੀਆ ਤੇ ਮਾਨ ਵਿਚਾਲੇ ਜੰਗ!

ਸੀਨੀਅਰ ਅਕਾਲੀ ਬਿਕਰਮ ਮਜੀਠੀਆ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਾਲੇ ਛਿੜੀ ਨਿੱਜੀ ਜੰਗ
ਸੀਐਮ ਮਾਨ ਵੱਲੋਂ ਮਜੀਠੀਆ ਦੇ ਦਾਦਾ ਉਪਰ ਅਰਬੀ ਘੋੜੇ ਗਾਇਬ ਕਰਨ ਦੇ ਇਲਜ਼ਾਮ ਲਾਉਣ ਮਗਰੋਂ ਬਿਕਰਮ ਮਜੀਠੀਆ ਲੈ ਆਏ cm ਮਾਨ ਦੀ ਧੀ ਦੀ ਵੀਡੀਓ
ਮਜੀਠੀਆ ਨੇ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਪਰਿਵਾਰ ਦੀ ਜ਼ਿੰਮੇਵਾਰੀ ਨਹੀਂ ਨਿਭਾਅ ਸਕਦਾ, ਉਹ ਪੰਜਾਬ ਦੀ ਜ਼ਿੰਮੇਵਾਰੀ ਕੀ ਉਠਾਏਗਾ।
----------------------
ਪੈਸੇ ਨਾ ਹੋਣ ਕਾਰਨ ਪਿਓ ਨੇ ਘਰ 'ਚ ਦਫ਼ਨਾਇਆ ਪੁੱਤ

ਪਟਿਆਲਾ ਵਿਚ ਗੁਰਬਤ ਦਾ ਸ਼ਿਕਾਰ ਪਿਓ ਨਹੀਂ ਕਰ ਸਕਿਆ ਮਰੇ ਪੁੱਤ ਦਾ ਸਸਕਾਰ
ਮਜਬੂਰੀ ਕਾਰਨ ਘਰ 'ਚ ਹੀ ਟੋਆ ਪੁੱਟ ਕੇ ਦਫਨਾਈ 17 ਸਾਲਾ ਪੁੱਤ ਦੀ ਲਾਸ਼

Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ
AAP ਸਰਕਾਰ ‘ਤੇ ਵੱਡਾ ਵਾਰ! ਸੁਖਬੀਰ ਨੇ ਕਿਹਾ ਝੂਠ ਦੀ ਸਰਕਾਰ”
ਸੁਖਬੀਰ ਬਾਦਲ ਦੇ ਵੱਡੇ ਐਲਾਨ! ਕੀ ਕਹਿ ਦਿੱਤਾ ਸੁਣੋ
4 ਸਾਲਾਂ ‘ਚ ਪੰਜਾਬ ‘ਤੇ ਦੂਣਾ ਕਰਜ਼ਾ? ਸੁਖਬੀਰ ਬਾਦਲ ਦਾ ਵੱਡਾ ਦੋਸ਼
ਜੱਗੂ ਭਗਵਾਨਪੁਰੀਆ ਤੇ CM ਮਾਨ ‘ਤੇ ਅਰਸ਼ਦੀਪ ਕਲੇਰ ਦਾ ਵੱਡਾ ਬਿਆਨ!

ਟਾਪ ਹੈਡਲਾਈਨ

Delhi Firing News : ਦਿੱਲੀ 'ਚ ਗੈਂਗਵਾਰ, ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਲੋਕਾਂ ਨੂੰ ਗੋਲੀ ਮਾਰੀ, ਇੱਕ ਦੀ ਮੌਤ
Delhi Firing News : ਦਿੱਲੀ 'ਚ ਗੈਂਗਵਾਰ, ਬਦਮਾਸ਼ਾਂ ਨੇ ਘਰ 'ਚ ਵੜ ਕੇ 4 ਲੋਕਾਂ ਨੂੰ ਗੋਲੀ ਮਾਰੀ, ਇੱਕ ਦੀ ਮੌਤ
Jalandhar ਵਿਖੇ ਸੜਕ ਹਾਦਸੇ 'ਚ ਵੱਡੇ ਭਰਾ ਦੀ ਮੌਤ,  ਛੋਟਾ ਭਰਾ ਜ਼ਖਮੀ, ਟਿੱਪਰ ਨਾਲ ਟਕਰਾਈ ਬਾਈਕ
Jalandhar ਵਿਖੇ ਸੜਕ ਹਾਦਸੇ 'ਚ ਵੱਡੇ ਭਰਾ ਦੀ ਮੌਤ,  ਛੋਟਾ ਭਰਾ ਜ਼ਖਮੀ, ਟਿੱਪਰ ਨਾਲ ਟਕਰਾਈ ਬਾਈਕ
Jalandhar 'ਚ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਕਾਰ 'ਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਘੇਰਿਆ 
Jalandhar 'ਚ ਇੱਕ ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ,ਕਾਰ 'ਚੋਂ ਉਤਰਦੇ ਸਮੇਂ ਹਮਲਾਵਰਾਂ ਨੇ ਘੇਰਿਆ 
Punjab Holi Bumper : ਪੰਜਾਬ 'ਚ 3 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭ ਗਿਆ , ਇੱਟਾਂ ਦੇ ਭੱਠੇ ਦਾ ਹੈ ਮਾਲਕ ,ਕਿਹਾ -ਕਿਸਮਤ ‘ਤੇ ਨਹੀਂ ਸੀ ਭਰੋਸਾ 
Punjab Holi Bumper : ਪੰਜਾਬ 'ਚ 3 ਕਰੋੜ ਰੁਪਏ ਦੀ ਲਾਟਰੀ ਜਿੱਤਣ ਵਾਲਾ ਲੱਭ ਗਿਆ , ਇੱਟਾਂ ਦੇ ਭੱਠੇ ਦਾ ਹੈ ਮਾਲਕ ,ਕਿਹਾ -ਕਿਸਮਤ ‘ਤੇ ਨਹੀਂ ਸੀ ਭਰੋਸਾ 
ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਮੈਰਿਜ ਪੈਲੇਸ 'ਚ ਹੋਈ ਹਵਾਈ ਫਾਈਰਿੰਗ, ਮੱਚਿਆ ਹੜਕੰਪ, ਮਾਲਕ ਨੂੰ ਦਿੱਤੀ ਧਮਕੀ; ਜਾਣੋ ਪੂਰਾ ਮਾਮਲਾ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
ਪੰਜਾਬ 'ਚ ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ, ਅਗਲੇ 24 ਘੰਟਿਆਂ ਨੂੰ ਲੈਕੇ ਅਲਰਟ ਜਾਰੀ
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Matrimonial ਸਾਈਟ 'ਤੇ ਖ਼ੂਬਸੂਰਤ ਲੜਕੀਆਂ ਨੂੰ ਫ਼ਸਾਉਂਦਾ ਸੀ 12ਵੀਂ ਪਾਸ ਨੌਜਵਾਨ , ਫਲੈਟ 'ਚ ਲਿਜਾ ਕੇ ਕਰਦਾ ਸੀ Rape 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
Haryana ਰਾਜ ਸਭਾ ਚੋਣਾਂ 'ਚ ਕਰਾਸ ਵੋਟਿੰਗ ਕਰਨ ਵਾਲੇ 4 ਕਾਂਗਰਸੀ ਵਿਧਾਇਕਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ,7 ਦਿਨਾਂ ਦੇ ਅੰਦਰ ਮੰਗਿਆ ਜਵਾਬ 
SBI ਗਾਹਕ ਹੋ ਜਾਓ ਸਾਵਧਾਨ! Scammers ਨੇ ਕੱਢਿਆ ਧੋਖਾਧੜੀ ਕਰਨ ਦਾ ਨਵਾਂ ਤਰੀਕਾ, ਥੋੜੀ ਜਿਹੀ ਗਲਤੀ ਪੈ ਸਕਦੀ ਭਾਰੀ
SBI ਗਾਹਕ ਹੋ ਜਾਓ ਸਾਵਧਾਨ! Scammers ਨੇ ਕੱਢਿਆ ਧੋਖਾਧੜੀ ਕਰਨ ਦਾ ਨਵਾਂ ਤਰੀਕਾ, ਥੋੜੀ ਜਿਹੀ ਗਲਤੀ ਪੈ ਸਕਦੀ ਭਾਰੀ
Electricity ਵਿਭਾਗ ਦੀ ਗਲਤੀ ਕਾਰਨ 6 ਸਾਲ ਦੀ ਬੱਚੀ ਦਾ ਕੱਟਣਾ ਪਿਆ ਸੀ ਹੱਥ ,ਹੁਣ ਮਿਲੇਗਾ 1 ਕਰੋੜ ਰੁਪਏ ਦਾ ਮੁਆਵਜ਼ਾ  
Electricity ਵਿਭਾਗ ਦੀ ਗਲਤੀ ਕਾਰਨ 6 ਸਾਲ ਦੀ ਬੱਚੀ ਦਾ ਕੱਟਣਾ ਪਿਆ ਸੀ ਹੱਥ ,ਹੁਣ ਮਿਲੇਗਾ 1 ਕਰੋੜ ਰੁਪਏ ਦਾ ਮੁਆਵਜ਼ਾ  
Facebook ਦੇ ਰਹੀ ਹਰ ਮਹੀਨੇ 2.5 ਲੱਖ ਰੁਪਏ ਕਮਾਉਣ ਦਾ ਮੌਕਾ, ਬੱਸ ਕਰਨਾ ਹੋਵੇਗਾ ਆਹ ਕੰਮ
Facebook ਦੇ ਰਹੀ ਹਰ ਮਹੀਨੇ 2.5 ਲੱਖ ਰੁਪਏ ਕਮਾਉਣ ਦਾ ਮੌਕਾ, ਬੱਸ ਕਰਨਾ ਹੋਵੇਗਾ ਆਹ ਕੰਮ
Punjab News : 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ
Punjab News : 'ਕ੍ਰਿਸ਼ਨ ਤੂੰ ਗੋਲੀਆਂ ਵੇਚਦਾ' ਵਾਲੀ ਔਰਤ ਦੀਆਂ ਵਧੀਆਂ ਮੁਸ਼ਕਿਲਾਂ , ਮਹਿਲਾ ਕਮਿਸ਼ਨ ਨੇ ਲਿਆ ਸੂ ਮੋਟੋ ਨੋਟਿਸ
Embed widget