ਪੜਚੋਲ ਕਰੋ

Headlines | ਹੁਣ ਤਿਹਾੜ ਵਿੱਚ ਖੁਲ੍ਹੇਗਾ AAP ਦਾ ਖਾਤਾ - ਸੁਖਬੀਰ ਬਾਦਲ,ਵੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ

Headlines | ਹੁਣ ਤਿਹਾੜ ਵਿੱਚ ਖੁਲ੍ਹੇਗਾ AAP ਦਾ ਖਾਤਾ - ਸੁਖਬੀਰ ਬਾਦਲ,ਵੇਖੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ 

#Punjab #Politics #AAP #Bhagwantmann #Sukhbirbadal #abplive

4 ਵਿੱਚੋਂ 3 ਸੂਬਿਆਂ 'ਚ ਭਾਜਪਾ ਨੇ ਪਛਾੜੀ ਕਾਂਗਰਸ

ਮੱਧ ਪ੍ਰਦੇਸ਼, ਛੱਤੀਸਗੜ੍ਹ ਤੇ ਰਾਜਸਥਾਨ ਦੀਆਂ ਵਿਧਾਨ ਸਭਾ ਚੋਣਾਂ 'ਚ ਬੀਜੇਪੀ ਦਾ ਜਲਵਾ
ਸਰਕਾਰ ਬਣਾਉਂਦੀ ਨਜ਼ਰ ਆ ਰਹੀ ਭਾਜਪਾ 
ਜਦਕਿ ਤੇਲੰਗਾਨਾ 'ਚ ਬਾਜ਼ੀ ਮਾਰ ਰਹੀ ਕਾਂਗਰਸ 

----------------------
ਹੁਣ ਤਿਹਾੜ ਵਿੱਚ ਖੁਲ੍ਹੇਗਾ 'ਆਪ' ਦਾ ਖਾਤਾ-ਸੁਖਬੀਰ ਬਾਦਲ

4 ਰਾਜਾਂ ਦੀਆਂ ਵਿਧਾਨ ਸਭਾ ਚੋਣ ਨਤੀਜਿਆਂ ਦੌਰਾਨ ਕਿਤੇ ਵੀ ਨਜ਼ਰ ਨਹੀਂ ਆ ਰਹੀ ਆਮ ਆਦਮੀ ਪਾਰਟੀ 
ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਦਾ ਆਪ 'ਤੇ ਹਮਲਾ 
''ਇਨ੍ਹਾਂ ਦਾ ਖਾਤਾ ਸਿਰਫ਼ ਤਿਹਾੜ ਜੇਲ੍ਹ ਵਿੱਚ ਹੀ ਖੁੱਲ੍ਹੇਗਾ''
ਇੰਨਾ ਹੀ ਨਹੀਂ ਸੁਖਬੀਰ ਬਾਦਲ ਨੇ ਕਿਹਾ 
ਪਿਛਲੇ 6 ਮਹੀਨਿਆਂ ਤੋਂ ਇਨ੍ਹਾਂ ਚੋਣਾਂ ਦੀ ਤਿਆਰੀ ਚ ਲੱਗੀ ਆਮ ਆਦਮੀ ਪਾਰਟੀ ਨੇ ਪੰਜਾਬ ਦਾ 500 ਕਰੋੜ ਰੁਪਈਆ ਪ੍ਰਚਾਰ ਵਿੱਚ ਉਜਾੜਿਆ 

---------------------------------
ਠੰਢ ਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਠੰਢ ਤੇ ਸੰਘਣੀ ਧੁੰਦ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ ਸਕੂਲਾਂ ਬਾਰੇ ਲਿਆ ਵੱਡਾ ਫੈਸਲਾ
ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਬਦਲਿਆ ਸਮਾਂ 
ਸਵੇਰੇ 9:30 ਵਜੇ ਖੁੱਲ੍ਹਣਗੇ ਸਕੂਲ ਅਤੇ ਛੁੱਟੀ ਦਾ ਸਮਾਂ 3:30 ਵਜੇ
ਇਹ ਹੁਕਮ ਸੋਮਵਾਰ 04/12/2023 ਤੋਂ 23/12/2023 ਤੱਕ ਸਾਰੇ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਤੇ ਇਕਸਾਰ ਰਹਿਣਗੇ ਲਾਗੂ 
-----------------

ਪੰਜਾਬ 'ਚ ਨਸ਼ੇ ਕਾਰਨ ਤਿੰਨ ਨੌਜਵਾਨਾਂ ਦੀ ਹੋਈ ਮੌਤ

ਪੰਜਾਬ ਦੀ ਜਵਾਨੀ ਨੂੰ ਨਿਗਲ ਰਿਹਾ ਨਸ਼ੇ ਦਾ ਦੈਂਤ 
ਪਟਿਆਲਾ, ਜਲੰਧਰ ਅਤੇ ਬਠਿੰਡਾ ਚ ਨਸ਼ੇ ਦੀ ਓਵਰਡੋਜ਼ ਕਾਰਨ ਤਿੰਨ ਨੌਜਵਾਨਾਂ ਦੀ ਮੌਤ
ਲੋਕਾਂ ਦਾ ਸਵਾਲ - ਕੀ ਕਰ ਰਹੀ ਹੈ ਮਾਨ ਸਰਕਾਰ 

------------------------
ਪੰਜਾਬ ਦੇ ਉਦਘਾਟਨੀ ਪੱਥਰਾਂ 'ਤੇ ਕੇਜਰੀਵਾਲ ਦਾ ਨਾਮ! 
ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਲਗਾਏ ਮਾਨ ਸਰਕਾਰ ਉੱਪਰ ਵੱਡੇ ਇਲਜ਼ਾਮ

ਪੰਜਾਬ ਸਰਕਾਰ ਦੇ ਉਦਘਾਟਨੀ ਪੱਥਰਾਂ ਤੇ ਮੰਤਰੀਆਂ ਦੇ ਨਾਮ ਦੀ ਜਗ੍ਹਾ ਪਾਰਟੀ ਸੁਪਰੀਮੋ ਕੇਜਰੀਵਾਲ ਦਾ ਨਾਮ 
ਭੜਕੇ ਕਾਂਗਰਸੀ ਵਿਧਾਇਕ ਤੇ ਸਾਬਕਾ ਮੰਤਰੀ ਪਰਗਟ ਸਿੰਘ ਨੇ ਕਿਹਾ 
ਇਹ ਸੰਵਿਧਾਨ ਤੇ ਸੰਘੀ ਢਾਂਚੇ ਦਾ ਅਪਮਾਣ ਹੈ। 
ਪਰਗਟ ਸਿੰਘ ਨੇ ਕਿਹਾ -CM ਮਾਨ ਕਰ ਰਹੇ ਮੰਤਰੀਆਂ ਦਾ ਅਪਮਾਨ  
ਤੇ ਮੰਤਰੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਡਰ ਤੋਂ ਚੁੱਪ

Subscribe Our Channel: ABP Sanjha   

 / @abpsanjha  

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:  
 / abpsanjha  
Facebook:  
 / abpsanjha  
Twitter:  
 / abpsanjha  
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਵੀਡੀਓਜ਼ ਖ਼ਬਰਾਂ

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਟਾਪ ਹੈਡਲਾਈਨ

Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਨੂੰ ਲੱਗਿਆ ਵੱਡਾ ਝਟਕਾ; ਕਾਂਸਲਰ ਮੁੰਡੀਆਂ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫਾ
Assembly Election 2027: ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
ਵਿਧਾਨ ਸਭਾ ਚੋਣਾਂ 2027 'ਚ ਭਾਜਪਾ ਦਾ ਕੌਣ ਹੋਏਗਾ CM ਚਿਹਰਾ? ਸੀਨੀਅਰ ਆਗੂ ਨੇ ਦਿੱਤਾ ਸੰਕੇਤ; ਇਸ ਨਾਮ 'ਤੇ ਚਰਚਾ ਤੇਜ਼...
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  
Delhi Metro Stations Closed : ਸੁਰੱਖਿਆ ਕਾਰਨਾਂ ਕਰਕੇ ਦਿੱਲੀ ਦੇ 16 ਮੈਟਰੋ ਸਟੇਸ਼ਨ ਅਗਲੇ ਹੁਕਮਾਂ ਤੱਕ ਕੀਤੇ ਬੰਦ  

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Pathankot 'ਚ ਤੇਜ਼ ਰਫ਼ਤਾਰ ਬੱਸ ਨੇ 4 ਲੋਕਾਂ ਨੂੰ ਕੁਚਲਿਆ, 2 ਦੀ ਮੌਤ, ਗੁੱਸੇ 'ਚ ਲੋਕਾਂ ਨੇ ਬੱਸ ਨੂੰ ਲਾਈ ਅੱਗ
Elections News: ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਵੱਡੀ ਖਬਰ, ਚੋਣਾਂ ਦਾ ਵੱਜਿਆ ਬਿਗੁਲ! ਸਿਆਸੀ ਪਾਰਾ ਹੋਇਆ ਹਾਈ; 22 ਅਗਸਤ ਤੋਂ ਨਾਮਜ਼ਦਗੀਆਂ, ਜਾਣੋ ਕਦੋਂ ਆਉਣਗੇ ਨਤੀਜੇ...
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! AAP ਸਰਪੰਚ ਦਾ ਕਤਲ, 2 ਵਾਰ ਚੜ੍ਹਾਈ ਕਾਰ, ਹਸਪਤਾਲ ਲਿਜਾਣ ਵੇਲੇ ਰਸਤੇ 'ਚ ਫਿਰ ਕੀਤਾ ਹਮਲਾ; ਮੱਚੀ ਸਨਸਨੀ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
ਲੁਧਿਆਣਾ ਦੇ 3 ਵੱਡੇ ਟੋਲ ਪਲਾਜਾ ਹੋਣਗੇ ਫ੍ਰੀ, ਭਾਰਤ-ਅਮਰੀਕਾ FTA ਦਾ ਵਿਰੋਧ, ਕਿਸਾਨ ਬੋਲੇ- ਕਰਮਚਾਰੀ ਵਿਰੋਧੀ ਨੀਤੀਆਂ ਲਾਗੂ ਕਰ ਰਹੀ ਸਰਕਾਰ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
8th Pay Commission 'ਚ ਤੁਹਾਡੀ ਵੀ ਤਨਖ਼ਾਹ ਹੋ ਜਾਵੇਗੀ ਦੁੱਗਣੀ? ਇੱਥੇ ਦੇਖ ਲਓ ਪੂਰੀ ਲਿਸਟ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਪੁਲਿਸ ਵਿਭਾਗ ਤੋਂ ਦੁਖ਼ਦਾਈ ਖ਼ਬਰ! ਸੜਕ ਹਾਦਸੇ 'ਚ ਪੁਲਿਸ ਕਾਂਸਟੇਬਲ ਦੀ ਦਰਦਨਾਕ ਮੌਤ; ਹਾਦਸੇ ਤੋਂ ਬਾਅਦ ਡਰਾਈਵਰ ਫਰਾਰ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ਰੋਡਵੇਜ਼ ਦੀ ਬੱਸ ਨਾਲ ਵਾਪਰਿਆ ਹਾਦਸਾ, ਮੱਚਿਆ ਚੀਕ ਚੀਹਾੜਾ, ਸਵਾਰੀਆਂ 'ਚ ਮੱਚੀ ਹਫੜਾ-ਦਫੜੀ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
ਪੰਜਾਬ ‘ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਗਰਮੀ ਤੋਂ ਮਿਲੇਗੀ ਰਾਹਤ; ਆਉਣ ਵਾਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Embed widget