ਪੜਚੋਲ ਕਰੋ

Himachal Weather and Snowfall | ਹਿਮਾਚਲ 'ਚ ਮੀਂਹ ਅਤੇ ਬਰਫਬਾਰੀ ਦਾ ਦੌਰ ਜਾਰੀ,ਸੂਬੇ ਦੀਆਂ 241 ਸੜਕਾਂ ਬੰਦ

Himachal Weather and Snowfall | ਹਿਮਾਚਲ 'ਚ ਮੀਂਹ ਅਤੇ ਬਰਫਬਾਰੀ ਦਾ ਦੌਰ ਜਾਰੀ,ਸੂਬੇ ਦੀਆਂ 241 ਸੜਕਾਂ ਬੰਦ

#Himachal #weather #Snowfall #abplive
ਦੋ ਦਿਨਾਂ ਤੋਂ ਪੈ ਰਹੀ ਬਾਰਿਸ਼ ਅਤੇ ਬਰਫਬਾਰੀ
ਸੂਬੇ ਦੀਆਂ 241 ਸੜਕਾਂ ਬੰਦ
ਘਰ ਬੈਠੇ ਵੇਖੋ ਬਰਫ਼ਬਾਰੀ ਦਾ ਨਜ਼ਾਰਾ
ਸਥਾਨਕ ਲੋਕਾਂ ਲਈ ਮੁਸੀਬਤ ਬਣੀ ਬਾਰਸ਼

ਹਿਮਾਚਲ ਪ੍ਰਦੇਸ਼ ਵਿੱਚ ਦੋ ਦਿਨਾਂ ਤੋਂ ਬਰਫ਼ਬਾਰੀ ਅਤੇ ਮੀਂਹ ਜਾਰੀ ਹੈ। ਹਾਲਾਤ ਨੂੰ ਵੇਖਦੇ ਹੋਏ ਸੂਬਾ ਆਰੇਂਜ ਅਲਰਟ 'ਤੇ ਹੈ |
ਹਿਮਾਚਲ ਦੇ ਪਹਾੜੀ ਤੇ ਪੰਜਾਬ ਦੇ ਮੈਦਾਨੀ ਇਲਾਕਿਆਂ ਚ ਕੁਝ ਥਾਈਂ ਗੜ੍ਹੇਮਾਰੀ ਨੇ ਮੌਸਮ ਦਾ ਨਜ਼ਾਰਾ ਹੀ ਬਦਲ ਕੇ ਰੱਖ ਦਿੱਤਾ |
ਤਸਵੀਰਾਂ ਹਿਮਾਚਲ ਦੀਆਂ ਹਨ ਜਿਥੇ ਭਾਰੀ ਬਾਰਿਸ਼ ਕਾਰਨ ਸੂਬੇ ਵਿੱਚ 6 ਕੌਮੀ ਮਾਰਗਾਂ ਸਮੇਤ 241 ਸੜਕਾਂ ਜਾਮ ਹੋ ਗਈਆਂ ਹਨ।
ਲਾਹੌਲ ਸਪਿਤੀ ਵਿੱਚ ਸਭ ਤੋਂ ਵੱਧ ਬਰਫ਼ ਡਿੱਗੀ ਹੈ, ਨਤੀਜੇ ਵਜੋਂ, 2 NH ਸਮੇਤ 139 ਸੜਕਾਂ ਬੰਦ ਕਰ ਦਿੱਤੀਆਂ ਗਈਆਂ ਹਨ।
ਆਫ਼ਤ ਪ੍ਰਬੰਧਨ ਦੇ ਅੰਕੜਿਆਂ ਅਨੁਸਾਰ, ਰਾਜ ਵਿੱਚ 677 (ਡੀਟੀਆਰ) ਬਿਜਲੀ ਲਾਈਨਾਂ ਪ੍ਰਭਾਵਿਤ ਹੋਈਆਂ ਹਨ। ਚੰਬਾ ਵਿੱਚ ਸਭ ਤੋਂ ਵੱਧ 237 ਬਿਜਲੀ ਦੀਆਂ ਲਾਈਨਾਂ ਵਿੱਚ ਵਿਘਨ ਪਿਆ ਹੈ।
ਹਾਲਾਂਕਿ ਦੋ ਮਹੀਨਿਆਂ ਦੇ ਸੋਕੇ ਤੋਂ ਬਾਅਦ ਕਿਸਾਨ, ਬਾਗਬਾਨ ਅਤੇ ਸੈਰ ਸਪਾਟਾ ਕਾਰੋਬਾਰੀ ਮੌਸਮ ਦੀ ਮਿਹਰਬਾਨੀ ਤੋਂ ਖੁਸ਼ ਹਨ। ਸ਼ਿਮਲਾ ਵਿੱਚ ਕੁਫਰੀ, ਨਾਰਕੰਡਾ ਅਤੇ ਖੜਾ ਪੱਥਰ ਸਮੇਤ ਲਗਭਗ ਹਰ ਥਾਂ ਬਰਫ਼ਬਾਰੀ ਹੋ ਰਹੀ ਹੈ, ਹਾਲਾਂਕਿ ਸ਼ਿਮਲਾ ਸ਼ਹਿਰ ਵਿੱਚ ਬਹੁਤ ਘੱਟ ਬਰਫ਼ਬਾਰੀ ਹੋਈ ਹੈ। ਮਨਾਲੀ, ਰੋਹਤਾਂਗ, ਕੁੱਲੂ, ਲਾਹੌਲ ਸਪਿਤੀ, ਕਿਨੌਰ, ਧਰਮਸ਼ਾਲਾ, ਧੌਲਧਰ, ਸਿਰਮੌਰ, ਮੰਡੀ ਦੇ ਉਪਰਲੇ ਇਲਾਕਿਆਂ 'ਚ ਭਾਰੀ ਬਰਫਬਾਰੀ ਹੋ ਰਹੀ ਹੈ। ਪੰਗੀ ਕਿਲਾੜ ਵਿੱਚ ਇੱਕ ਫੁੱਟ ਤੋਂ ਵੱਧ ਬਰਫ਼ ਡਿੱਗ ਗਈ ਹੈ। ਮੌਸਮ ਵਿਭਾਗ ਨੇ ਅੱਜ ਵੀ ਸੂਬੇ ਚ ਔਰੇਂਜ ਅਲਰਟ ਜਾਰੀ ਕੀਤਾ ਹੈ। ਤੁਸੀਂ ਵੀ ਘਰ ਬੈਠੇ ਵੇਖੋ ਹਿਮਾਚਲ ਚ ਬਰਫ਼ਬਾਰੀ ਦਾ ਨਜ਼ਾਰਾ ਜੋ ਕਿ ਸਥਾਨਕ ਲੋਕਾਂ ਲਈ ਮੁਸੀਬਤ ਬਣਦਾ ਨਜ਼ਰ ਆ ਰਿਹਾ ਹੈ |

Subscribe Our Channel: ABP Sanjha   
 / @abpsanjha   
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
Fazilka News : 10 ਰੁਪਏ ਪਿੱਛੇ ਪਿਓ ਦੇ ਸਾਹਮਣੇ ਪੁੱਤ ਦਾ ਕਤਲ, CCTV 'ਚ ਕੈਦ ਹੋਈ ਵਾਰਦਾਤ
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 12 October 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget