ਵਿਸ਼ੇਸ਼ ਇਜਲਾਸ ਤੋਂ ਕਿਸਾਨਾਂ ਨੂੰ ਆਸ

Continues below advertisement

ਪੰਜਾਬ ਸਰਕਾਰ ਨੇ  ਪੰਜਾਬ ਵਿਧਾਨ ਸਭਾ ਦਾ ਦੋ ਦਿਨਾਂ  ਵਿਸ਼ੇਸ਼ ਇਜਲਾਸ ਸੱਦਣ ਦਾ ਫੈਸਲਾ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਬਿੱਲ ਲਿਆਇਆ ਜਾ ਸਕੇ। ਇਸ ਕਰਕੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਐਕਸ਼ਨ 'ਤੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆਉਣ ਮਗਰੋਂ ਪੂਰੇ ਦੇਸ਼ ਦੀ ਸਿਆਸਤ ਗਰਮਾ ਸਕਦੀ ਹੈ।

Continues below advertisement

JOIN US ON

Telegram