ਪੜਚੋਲ ਕਰੋ

ਕਿਸ ਜ਼ਿਲ੍ਹੇ ਨੂੰ ਕਿੰਨਾ ਪਾਣੀ? CM ਭਗਵੰਤ ਮਾਨ ਨੇ ਖੋਲ੍ਹੇ ਅੰਕੜੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਲਈ ਝੋਨੇ ਦੀ ਬਿਜਾਈ ਅਤੇ ਬਿਜਲੀ ਸਪਲਾਈ ਦਾ ਪੂਰਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸਰਕਾਰ ਨੇ ਸਾਉਣੀ ਸੀਜ਼ਨ ਦੌਰਾਨ ਝੋਨਾ ਲਾਉਣ ਲਈ ਪੰਜਾਬ ਨੂੰ ਚਾਰ ਜ਼ੋਨਾਂ 'ਚ ਵੰਡਿਆ ਗਿਆ ਹੈ। ਜਿਹੜੇ ਜ਼ੋਨ 'ਚ ਝੋਨਾ ਲੱਗੇਗਾ, ਉਸ ਜ਼ੋਨ ਜ਼ਿਲ੍ਹਿਆਂ 'ਚ ਕਿਸਾਨਾਂ ਨੂੰ ਲਗਾਤਾਰ ਅੱਠ ਘੰਟੇ ਬਿਜਲੀ ਸਪਲਾਈ ਹੋਵੇਗੀ।

ਜਾਣਕਾਰੀ ਅਨੁਸਾਰ ਪੰਜਾਬ 'ਚ ਝੋਨੇ ਦੀ ਲਵਾਈ 1 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ ਜਦੋਂ ਕਿ ਝੋਨੇ ਦੀ ਸਿੱਧੀ ਬਿਜਾਈ (ਡੀਆਰਐੱਸ) 15 ਮਈ ਤੋਂ ਸ਼ੁਰੂ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਜਾਈ 15 ਮਈ ਤੋਂ ਸ਼ੁਰੂ ਹੋ ਕੇ 31 ਮਈ ਤੱਕ ਹੋਵੇਗੀ।

ਪਹਿਲਾ ਜ਼ੋਨ (15 ਮਈ ਤੋਂ) : ਸਿੱਧੀ ਬਿਜਾਈ 15 ਮਈ ਤੋਂ 31 ਮਈ ਤੱਕ ਚੱਲੇਗੀ। ਨਹਿਰੀ ਪਾਣੀ ਦੇ ਨਾਲ-ਨਾਲ ਅੱਠ ਘੰਟੇ ਸਪਲਾਈ ਦਿੱਤੀ ਜਾਵੇਗੀ।

ਦੂਜਾ ਜ਼ੋਨ (1 ਜੂਨ ਤੋਂ) : ਗੁਰਦਾਸਪੁਰ, ਪਠਾਨਕੋਟ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ), ਫ਼ਤਿਹਗੜ੍ਹ ਸਾਹਿਬ ਅਤੇ ਹੁਸ਼ਿਆਰਪੁਰ। ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ ਇਕ ਜੂਨ ਤੋਂ ਝੋਨਾ ਲਾਉਣਾ ਸ਼ੁਰੂ ਕਰ ਸਕਦੇ ਹਨ।

ਤੀਜਾ ਜ਼ੋਨ (5 ਜੂਨ ਤੋਂ) : ਫ਼ਰੀਦਕੋਟ, ਬਠਿੰਡਾ, ਫ਼ਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਾਜ਼ਿਲਕਾ। ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ 5 ਜੂਨ ਤੋਂ ਝੋਨਾ ਬੀਜਣਾ ਸ਼ੁਰੂ ਕਰਨਗੇ।

ਚੌਥਾ ਜ਼ੋਨ (9 ਜੂਨ ਤੋਂ) : ਲੁਧਿਆਣਾ, ਮਲੇਰਕੋਟਲਾ, ਮਾਨਸਾ, ਮੋਗਾ, ਪਟਿਆਲਾ, ਸੰਗਰੂਰ, ਬਰਨਾਲਾ, ਕਪੂਰਥਲਾ, ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ)। ਇਨ੍ਹਾਂ ਜ਼ਿਲ੍ਹਿਆਂ ਦੇ ਕਿਸਾਨ 9 ਜੂਨ ਤੋਂ ਝੋਨਾ ਬੀਜਣਾ ਸ਼ੁਰੂ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਝੋਨੇ ਦੀ ਲਵਾਈ ਦੌਰਾਨ ਅੱਠ ਘੰਟੇ ਬਿਜਲੀ ਦੀ ਸਪਲਾਈ ਕੀਤੀ ਜਾਵੇਗੀ ਇਸ ਤੋਂ ਇਲਾਵਾ ਝੋਨੇ ਦੀ ਲਵਾਈ ਲਈ ਵੱਧ ਤੋਂ ਵੱਧ ਨਹਿਰੀ ਪਾਣੀ ਦੀ ਵਰਤੋਂ ਕਰਨ ਵਾਸਤੇ ਇੱਕ ਮਈ ਤੋਂ ਸੂਬੇ ਦੇ ਸਾਰੇ ਖਾਲ਼ਾਂ ਵਿੱਚ ਨਹਿਰੀ ਪਾਣੀ ਛੱਡਿਆ ਜਾਵੇਗਾ। 

ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਧਰਤੀ ਹੇਠਲਾ ਪਾਣੀ ਦੋ ਤੋਂ ਚਾਰ ਮੀਟਰ ਤਕ ਉੱਪਰ ਆਇਆ ਹੈ ਤੇ ਸਰਕਾਰ ਨੇ 21 ਲੱਖ ਕਿਊਬਿਕ ਮੀਟਰ ਧਰਤੀ ਹੇਠਲਾ ਪਾਣੀ ਰੀਚਾਰਜ ਕੀਤਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ 1 ਮਈ ਤੋਂ ਨਹਿਰਾਂ ਸੂਏ, ਰਜਵਾਹਿਆਂ ਵਿੱਚ ਨਹਿਰੀ ਪਾਣੀ ਛੱਡਿਆ ਜਾ ਰਿਹਾ ਹੈ ਤਾਂ ਕਿ ਪਾਣੀ ਨੂੰ ਰੀਚਾਰਜ ਕੀਤਾ ਜਾ ਸਕੇ ਅਤੇ ਨਰਮਾ ਮੱਕੀ ਕਪਾਹ ਲਈ ਪਾਣੀ ਦੀ ਵਰਤੋਂ ਹੋ ਸਕੇ।

। ਮੁੱਖ ਮੰਤਰੀ ਨੇ ਦੱਸਿਆ ਕਿ ਸੂਬੇ ਨੂੰ ਜ਼ੋਨਾਂ ਵਿੱਚ ਵੰਡਣ ਦੇ ਕਈ ਵੱਡੇ ਫਾਇਦੇ ਹੋਣਗੇ। ਬਿਜਲੀ ਗਰਿੱਡਾਂ 'ਤੇ ਇਕਦਮ ਲੋਡ ਨਹੀਂ ਪਵੇਗਾ, ਜਿਸ ਨਾਲ ਬਿਜਲੀ ਸਪਲਾਈ ਬਿਹਤਰ ਰਹੇਗੀ। ਸੀਜ਼ਨ ਲੰਬਾ ਹੋਣ ਕਾਰਨ ਕਿਸਾਨਾਂ ਨੂੰ ਲੇਬਰ (ਮਜ਼ਦੂਰਾਂ) ਦੀ ਕਮੀ ਨਹੀਂ ਆਵੇਗੀ। ਸਰਕਾਰ ਨੂੰ ਪਤਾ ਹੋਵੇਗਾ ਕਿ ਕਿਹੜੇ ਜ਼ੋਨ ਦੀ ਫ਼ਸਲ ਪਹਿਲਾਂ ਆਉਣੀ ਹੈ, ਜਿਸ ਨਾਲ ਮੰਡੀਆਂ ਵਿੱਚ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਜਾ ਸਕਣਗੇ ਅਤੇ ਭੀੜ ਨਹੀਂ ਪਵੇਗੀ। ਵਾਢੀ ਵੇਲੇ ਵੀ ਕਿਸਾਨਾਂ ਨੂੰ ਕੰਬਾਈਨਾਂ ਲਈ ਜੱਦੋ-ਜਹਿਦ ਨਹੀਂ ਕਰਨੀ ਪਵੇਗੀ।

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
ਖੇਡ ਜਗਤ 'ਚ ਸੋਗ ਦੀ ਲਹਿਰ , ਪੰਜਾਬ ਦੇ ਇੱਕ ਹੋਰ ਮਸ਼ਹੂਰ ਕਬੱਡੀ ਖਿਡਾਰੀ ਦਾ ਹੋਇਆ ਦਿਹਾਂਤ
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 
 Tarn Taran 'ਚ ਦਰਦਨਾਕ ਸੜਕ ਹਾਦਸਾ, 2 ਜਿਗਰੀ ਦੋਸਤਾਂ ਦੀ ਗਈ ਜਾਨ 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget