ਪੜਚੋਲ ਕਰੋ

Amit Shah In Jammu Kashmir: ਰਾਜੌਰੀ 'ਚ ਗੱਜੇ ਗ੍ਰਹਿ ਮੰਤਰੀ Amit shah

Amit Shah In Jammu Kashmir: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਜੰਮੂ-ਕਸ਼ਮੀਰ ਦਾ ਤਿੰਨ ਦਿਨਾ ਦੌਰਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਜੰਮੂ ਤੋਂ ਲੈ ਕੇ ਘਾਟੀ ਤੱਕ ਹਲਚਲ ਤੇਜ਼ ਹੋ ਗਈ ਹੈ। ਇਸ ਦੌਰੇ ਦੌਰਾਨ ਸਭ ਦੀਆਂ ਨਜ਼ਰਾਂ ਮੰਗਲਵਾਰ ਨੂੰ ਰਾਜੌਰੀ 'ਚ ਹੋਣ ਵਾਲੀ ਜਨ ਸਭਾ 'ਤੇ ਟਿਕੀਆਂ ਹੋਈਆਂ ਹਨ। ਸੂਤਰਾਂ ਦੀ ਮੰਨੀਏ ਤਾਂ ਅਮਿਤ ਸ਼ਾਹ ਇਸ ਬੈਠਕ 'ਚ ਜੰਮੂ-ਕਸ਼ਮੀਰ ਦੇ ਪਹਾੜੀ ਭਾਈਚਾਰੇ ਦੇ ਇੱਕ ਵੱਡੇ ਵਰਗ ਨੂੰ ਵੱਡਾ ਤੋਹਫਾ ਦੇ ਸਕਦੇ ਹਨ।

ਪਹਾੜੀ ਭਾਈਚਾਰੇ ਨੂੰ ST ਦਾ ਦਰਜਾ ਦੇਣ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ 'ਤੇ ਸ਼ਾਹ ਵੱਡਾ ਐਲਾਨ ਕਰ ਸਕਦੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਸ ਫੈਸਲੇ ਨੂੰ ਭਾਜਪਾ ਲਈ ਇੱਕ ਮਾਸਟਰ ਸਟ੍ਰੋਕ ਮੰਨਿਆ ਜਾ ਰਿਹਾ ਹੈ, ਜਿਸ ਦਾ ਭਾਜਪਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡਾ ਫ਼ਾਇਦਾ ਮਿਲ ਸਕਦਾ ਹੈ।

ਸ਼ਾਹ ਚਾਰ ਵੱਖ-ਵੱਖ ਵਫਦਾਂ ਨਾਲ ਕਰਨਗੇ ਮੁਲਾਕਾਤ 

ਦੱਸ ਦੇਈਏ ਕਿ ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਜੰਮੂ-ਕਸ਼ਮੀਰ ਦੇ ਆਪਣੇ ਦੂਜੇ ਦੌਰੇ 'ਤੇ ਅੱਜ ਸ਼ਾਮ 7 ਵਜੇ ਜੰਮੂ ਪਹੁੰਚ ਰਹੇ ਹਨ। ਜੰਮੂ ਪਹੁੰਚਦੇ ਹੀ ਸ਼ਾਹ ਚਾਰ ਵੱਖ-ਵੱਖ ਵਫਦਾਂ ਨਾਲ ਮੁਲਾਕਾਤ ਕਰਨਗੇ। ਗੁੱਜਰ, ਬਕਰਵਾਲ ਪਹਾੜੀ ਭਾਈਚਾਰੇ ਦੇ ਲੋਕਾਂ ਨਾਲ ਵਨ ਟੂ ਵਨ ਕਰਨਗੇ, ਜਦੋਂ ਕਿ ਰਾਜਪੂਤ ਭਾਈਚਾਰੇ ਦੀ ਇੱਕ ਪਾਰਟੀ ਛੁੱਟੀ ਵਾਲੇ ਦਿਨ ਰਾਜਾ ਹਰੀ ਸਿੰਘ ਦੇ ਜਨਮ ਦਿਨ 'ਤੇ ਧੰਨਵਾਦ ਕਰਨ ਲਈ ਪਹੁੰਚੇਗੀ। ਇਹ ਸਾਰੀਆਂ ਮੀਟਿੰਗਾਂ ਰਾਜ ਭਵਨ ਵਿੱਚ ਹੋਣਗੀਆਂ।

ਵੀਡੀਓਜ਼ ਖ਼ਬਰਾਂ

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...

ਸ਼ਾਟ ਵੀਡੀਓ ਖ਼ਬਰਾਂ

ਹੋਰ ਵੇਖੋ
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ

ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ABP Premium
Advertisement

ਵੀਡੀਓਜ਼

ਚੰਨੀ ਦੇ ਵਿਵਾਦਿਤ ਭਾਸ਼ਨ ਨੇ ਕਰਾਈ ਕਾਂਗਰਸ ਪਾਰਟੀ ਦੀ ਖੇਹ...ਹਿਰਾਸਤ 'ਚ Lawrence Bishnoi ਦਾ ਭਰਾ Anmol Bishnoi !ਸੁਖਬੀਰ ਬਾਦਲ ਦੇ ਅਸਤੀਫ਼ੇ ਪਿੱਛੇ ਕਿਸਦਾ ਹੱਥ ਹੈ?Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget