ਪੜਚੋਲ ਕਰੋ
Bibi Jagir Kaur: ਅਕਾਲੀ ਦਲ ਦਾ ਬੀਬੀ ਜਗੀਰ ਕੌਰ ਖਿਲਾਫ਼ ਐਕਸ਼ਨ, ਪਾਰਟੀ 'ਚੋਂ ਕੱਢਿਆ
Bibi Jagir Kaur: ਅਕਾਲੀ ਦਲ ਦਾ ਬੀਬੀ ਜਗੀਰ ਕੌਰ ਖਿਲਾਫ਼ ਐਕਸ਼ਨ, ਪਾਰਟੀ 'ਚੋਂ ਕੱਢਿਆ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਬੀਬੀ ਜਗੀਰ ਕੌਰ ਖਿਲਾਫ਼ ਐਕਸ਼ਨ ਲੈਂਦੇ ਉਨ੍ਹਾਂ ਨੂੰ ਪਾਰਟੀ ਵਿੱਚੋਂ ਬਾਹਰ ਕਰ ਦਿੱਤਾ ਹੈ। ਪਾਰਟੀ ਦੀ ਅਨੁਸ਼ਾਸਨੀ ਕਮੇਟੀ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਪਾਰਟੀ ਵੱਲੋਂ ਦਿੱਤੀ ਆਖ਼ਰੀ ਮੋਹਲਤ ਅੱਜ ਖ਼ਤਮ ਹੋ ਗਈ ਹੈ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਅੱਜ ਦੁਪਹਿਰ 12 ਤੱਕ ਦਾ ਸਮਾਂ ਦਿੱਤਾ ਸੀ ਪਰ ਉਹ ਨਹੀਂ ਪਹੁੰਚੇ।
ਹੋਰ ਵੇਖੋ






















